ਸਰਕਾਰ ਦੇ ਵੱਲੋਂ ਪਹਿਲਾਂ ਵੀ ਸਰਕਾਰੀ ਕਰਮਚਾਰੀਆਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਰਿਸ਼ਵਤ ਲੈਂਦਾ ਜਾਂ ਫਿਰ ਕਿਸੇ ਤਰ੍ਹਾਂ ਦੀ ਹੋਰ ਵੀ ਇਹੋ ਜਿਹੇ ਗਲਤ ਹਰਕਤ ਕਰਦਾ ਹੋਇਆ ਫਡ਼ਿਆ ਜਾਂਦਾ ਹੈ ਤਾਂ ਉਸ ਦੇ ਉੱਤੇ ਉਸੇ ਵੇਲੇ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵੀਡੀਓ ਵਾਇਰਲ ਹੋ ਰਿਹਾ ਜਿਸ ਵਿੱਚ ਇੱਕ ਨੌਜਵਾਨ ਦੇ ਵੱਲੋਂ ਇਕ ਕਲੀਨਿਕ ਦੇ ਵਿਚ ਜਾ ਕੇ ਸਰਕਾਰੀ ਡਾਕਟਰ ਦਾ ਪਰਦਾਫਾਸ਼ ਕਰ ਦਿੱਤਾ ਗਿਆ ਉਸ ਨੌਜਵਾਨ ਦੇ ਵੱਲੋਂ ਕਿਹਾ ਗਿਆ ਕਿ ਕਿਸ ਤਰੀਕੇ ਦੇ ਨਾਲ ਇਕ ਸਰਕਾਰੀ ਨੌਕਰੀ ਕਰਨ ਵਾਲਾ ਡਾਕਟਰ ਆਪਣੇ ਪ੍ਰਾਈਵੇਟ ਕਲੀਨਿਕ ਚਲਾ ਰਿਹਾ ਹੈ ਜਦਕਿ ਵੱਡੇ ਅਧਿਕਾਰੀਆਂ ਦੇ ਵੱਲੋਂ ਇਸ ਚੀਜ਼ ਨੂੰ ਲੈ ਕੇ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਡਾਕਟਰ ਜੋ ਕਿ ਸਰਕਾਰੀ ਡਾਕਟਰ ਹੈ ਜੇਕਰ ਉਹ ਪ੍ਰਾਈਵੇਟ ਕਲੀਨਿਕ ਚਲਾਉਂਦਾ ਹੋਇਆ ਫਡ਼ਿਆ ਗਿਆ ਤਾਂ
ਉਸ ਦੇ ਉੱਤੇ ਸਖ਼ਤ ਕਾਰਵਾਈ ਜਿਹੜੀ ਤੈਅ ਕੀਤੀ ਜਾਵੇਗੀ ਇਸ ਦੇ ਨਾਲ ਹੀ ਨੌਜਵਾਨ ਜਦੋਂ ਦਵਾਈ ਲੈਣ ਜਾਂਦਾ ਹੈ ਤਾਂ ਉਸ ਦੇ ਵੱਲੋਂ ਆਪਣੀ ਸਕਿਨ ਨੂੰ ਲੈ ਕੇ ਆਪਣੀ ਦਵਾਈ ਲੈ ਲਈ ਜਾਂਦੀ ਹੈ ਪਰ ਬਾਅਦ ਵਿੱਚ ਉਸ ਨੌਜਵਾਨ ਦੇ ਵੱਲੋਂ ਵੀਡੀਓ ਬਣਾ ਦਿੱਤੀ ਜਾਂਦੀ ਹੈ ਵੀਡੀਓ ਬਣਾਉਣ ਤੋਂ ਬਾਅਦ ਇਸ ਨੌਜਵਾਨ ਦੇ ਵੱਲੋਂ ਮੈਡਮ ਨੂੰ ਸਵਾਲ ਪੁੱਛੇ ਜਾਂਦੇ ਹਨ ਕਿ ਆਖਿਰਕਾਰ ਜਦੋਂ ਤੁਹਾਨੂੰ ਸਰਕਾਰ ਦੇ ਵੱਲੋਂ ਸਰਕਾਰੀ ਅਦਾਰਿਆਂ ਦੇ ਵਿਚ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ ਤਾਂ ਤੁਸੀਂ ਆਖਿਰਕਾਰ ਪ੍ਰਾਈਵੇਟ ਅਦਾਰੇ ਕਿਸ ਤਰੀਕੇ ਦੇ ਨਾਲ ਚਲਾ ਸਕਦੇ ਹੋ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਤੁਸੀਂ ਡਾਕਟਰ ਹੋ ਅਤੇ ਤੁਹਾਨੂੰ ਇਸ ਤਰ੍ਹਾਂ ਦੇ ਕੰਮ ਨਹੀਂ ਕਰਨੇ ਚਾਹੀਦੇ ਹਨ ਜਦੋਂ ਪ੍ਰਾਈਵੇਟ ਅਦਾਰਿਆਂ ਦੇ ਵਿੱਚ ਤੁਹਾਨੂੰ ਕੰਮ ਕਰਨ ਦੇ ਲਈ ਸਖਤ ਮਨਾਹੀ ਹੈ ਫਿਰ ਤੁਸੀਂ ਆਖਿਰਕਾਰ ਇਸ ਤਰ੍ਹਾਂ ਦੇ ਕਲੀਨਿਕ ਚਲਾ ਰਹੇ ਹੋ ਇਹ ਇਕ ਬਹੁਤ ਵੱਡੀ ਗੱਲ ਹੈ ਜੋ ਕਿ ਤੁਹਾਨੂੰ ਨਹੀਂ ਕਰਨੀ ਚਾਹੀਦੀ ਹੈ ਅਤੇ ਇਸ ਦੇ ਨਾਲ ਇਕ ਬਹੁਤ ਵੱਡਾ ਸਵਾਲ ਵੀ ਖੜ੍ਹਾ ਹੁੰਦਾ ਹੈ ਸਰਕਾਰੀ ਡਾਕਟਰਾਂ ਦੇ ਉੱਤੇ ਕਿ ਆਖਿਰਕਾਰ ਸਰਕਾਰ ਉਨ੍ਹਾਂ ਨੂੰ ਕਿਸ ਗੱਲ ਦਾ ਪੈਸਾ ਦਿੰਦੀ ਹੈ
ਸਰਕਾਰ ਦੇ ਵੱਲੋਂ ਇਹ ਸਖਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਕਲੀਨਿਕ ਨਹੀਂ ਚਲਾ ਸਕਦਾ ਹੈ ਉਸ ਨੂੰ ਸਰਕਾਰ ਦੇ ਹੇਠਾਂ ਰਹਿ ਕੇ ਕੰਮ ਕਰਨਾ ਹੋਵੇਗਾ ਅਤੇ ਜਦੋਂ ਉਸ ਨੂੰ ਛੁੱਟੀ ਹੁੰਦੀ ਹੈ ਉਸ ਤੋਂ ਬਾਅਦ ਉਹ ਆਪਣੇ ਕਲੀਨਿਕ ਨੂੰ ਨਹੀਂ ਚਲਾ ਸਕਦਾ ਹੈ ਅਤੇ ਇਸ ਚੀਜ਼ ਦਾ ਪਰਦਾਫਾਸ਼ ਇਸ ਨੌਜਵਾਨ ਦੇ ਵੱਲੋਂ ਕਰ ਦਿੱਤਾ ਗਿਆ ਜੋ ਕਿ ਬਹੁਤ ਹੀ ਜ਼ਿਆਦਾ ਚੰਗੀ ਗੱਲ ਹੈ ਇਸ ਤਰ੍ਹਾਂ ਦੇ ਡਾਕਟਰਾਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਆਖਿਰਕਾਰ ਸਰਕਾਰ ਦੇ ਵੱਲੋਂ ਜਦੋਂ ਤੁਹਾਨੂੰ ਸਰਕਾਰੀ ਅਦਾਰਿਆਂ ਵਿੱਚ ਨਿਯੁਕਤ ਕੀਤਾ ਗਿਆ ਹੈ ਤਾਂ ਤੁਸੀਂ ਪ੍ਰਾਈਵੇਟ ਕਲੀਨਿਕ ਕਿਉਂ ਖੋਹ ਲੈਂਦੇ ਹੋ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਦੋਂ ਇਹ ਪ੍ਰਾਈਵੇਟ ਅਦਾਰੇ ਜੁੜੇ ਹੁੰਦੇ ਹਨ ਇਹ ਸਰਕਾਰੀ ਹਸਪਤਾਲ ਦੇ ਵਿੱਚ ਜਦੋਂ ਦਵਾਈ ਲੈਣ ਆਉਂਦੇ ਹਨ ਤਾਂ ਉਹਨਾਂ ਨੂੰ ਕਹਿੰਦੇ ਹਨ ਕਿ ਤੁਸੀਂ ਪ੍ਰਾਈਵੇਟ ਕਲੀਨਿਕ ਦੇ ਵਿਚ ਪਹੁੰਚ ਜਾਇਓ ਅਸੀਂ ਤੁਹਾਨੂੰ ਉੱਥੇ ਦਵਾਈ ਦੀ ਦਵਾਂਗੇ ਅਕਸਰ ਇਹੋ ਜਿਹੇ ਬਹੁਤ ਸਾਰੇ ਡਾਕਟਰ ਹਨ ਜਿਨ੍ਹਾਂ ਦੇ ਵੱਲੋਂ ਮੋਟੀ ਕਮਾਈ ਕੀਤੀ ਜਾਂਦੀ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ