ਅਦਾਲਤ ਵਿੱਚ ਚੱਲ ਰਿਹਾ ਹੈ ਕੇਸ,ਪਰ ਫਿਰ ਵੀ ਦੁਕਾਨਾਂ ਤੇ ਚੱਲਿਆ ਪੀਲਾ ਪੰਜਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਥਾਂਵਾਂ ਤੇ ਧੱਕੇਸ਼ਾਹੀ ਵੇਖਣ ਨੂੰ ਮਿਲਦੀ ਹੈ ਦੇਖਿਆ ਜਾਵੇ ਤਾਂ ਜ਼ਿਆਦਾਤਰ ਥਾਵਾਂ ਤੇ ਪੰਜਾਬ ਦੇ ਵਿੱਚ ਧੱ ਕੇ ਸ਼ਾਹੀ ਹੀ ਚਲਦੀ ਹੈ ਭਲਕੇ ਨਵੀਂ ਸਰਕਾਰ ਆ ਚੁੱਕੀ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਆਮ ਲੋਕਾਂ ਦੇ ਨਾਲ ਕਿਸੇ ਵੀ ਪ੍ਰਕਾਰ ਦੀ ਕੋਈ ਧੱ ਕੇ ਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ ਪਰ ਫਿਰ ਵੀ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਗ਼ਰੀਬ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕੁਝ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਆਪਣਾ ਫ਼ਾਇਦਾ ਵੇਖਣ ਦੇ ਲਈ ਕੁਝ ਗ਼ਰੀਬ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਦੇ ਹਨ

ਅਤੇ ਉਨ੍ਹਾਂ ਦੀ ਰੋਜ਼ੀ ਰੋਟੀ ਦੇ ਵਿੱਚ ਲੱਤ ਮਾਰਦੇ ਹਨ ਦੇਖਿਆ ਜਾਵੇ ਤਾਂ ਲੋਕ ਪਹਿਲਾਂ ਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹਨ ਅਤੇ ਜਦੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਸਮੇਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਰੇਲਵੇ ਵਿਭਾਗ ਦੇ ਨਾਲ ਕੁਝ ਦੁਕਾਨਦਾਰਾਂ ਦਾ ਕੁੱਝ ਰੌਲਾ ਚਲਦਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁਝ ਦੁਕਾਨਾਂ ਹਨ ਜੋ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਚਾਲੀ ਸਾਲ ਤੋਂ ਇੱਥੇ ਹੀ ਲੱਗੀਆਂ ਹੋਈਆਂ ਹਨ ਪਰ ਹੁਣ ਇੱਕ ਵਾਰ ਫਿਰ ਤੋਂ ਰੇਲਵੇ ਵਿਭਾਗ ਦੇ ਵੱਲੋਂ ਇਨਾਮ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਦੱਸਿਆ ਗਿਆ ਹੈ

ਕਿ ਇਸ ਥਾਂ ਦਾ ਅਜੇ ਅਦਾਲਤ ਦੇ ਵਿਚ ਕੇਸ ਲੱਗਿਆ ਹੋਇਆ ਹੈ ਪਰ ਫਿਰ ਵੀ ਰੇਲਵੇ ਵਿਭਾਗ ਦੇ ਵੱਲੋਂ ਜਾਣ ਬੁੱਝ ਕੇ ਜੇਸੀਬੀ ਦੇ ਨਾਲ ਇਨ੍ਹਾਂ ਦੀਆਂ ਦੁਕਾਨਾਂ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਹੈ ਇਸ ਤੋਂ ਬਾਅਦ ਇੱਥੇ ਹੁਣ ਇਨ੍ਹਾਂ ਲੋਕਾਂ ਦੇ ਵੱਲੋਂ ਰੇਲਵੇ ਵਿਭਾਗ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿਚ ਇਨਸਾਫ ਲੈ ਕੇ ਰਹਿ ਜਾਵੇਗਾ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਵਿਚ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਗ਼ਰੀਬ ਲੋਕਾਂ ਦੀ ਰੋਟੀ ਦੇ ਵਿਚ ਇਹ ਤਾਂ ਨਹੀਂ ਮਾਰੀ ਜਾਣੀ ਚਾਹੀਦੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.