ਹੁਣ ਆਪ ਸਰਕਾਰ ਨੇ ਘੇਰ ਲਈ ਕਾਂਗਰਸ,ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੇ ਵੱਡੇ ਖੁਲਾਸੇ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪੰਜਾਬ ਦੀ ਆਪ ਸਰਕਾਰ ਕੰਮ ਕਰ ਰਹੀ ਹੈ ਤੇ ਪੰਜਾਬ ਸਰਕਾਰ ਦੇ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਾਜਪੋਸ਼ੀ ਤੋਂ ਬਾਅਦ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ ਜਿਸਦੇ ਵਿਚ ਉਹ ਕਾਂਗਰਸ ਪਾਰਟੀ ਦੀਆਂ ਖਾਮੀਆਂ ਦੱਸਦੇ ਹੋਏ ਦਿਖਾਈ ਦੇ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੇ ਵਿੱਚ ਜੋ ਕਾਟੋ ਕਲੇਸ਼ ਛਿੜਿਆ ਹੋਇਆ ਹੈ ਉਸ ਨੇ ਹੀ ਕਾਂਗਰਸ ਪਾਰਟੀ ਨੂੰ ਬਰਬਾਦ ਕੀਤਾ ਹੋਇਆ ਹੈ ਸਾਰੇ ਹੀ ਲੀਡਰ ਇੱਕ ਦੂਸਰੇ ਦੇ ਉੱਤੇ ਸਵਾਲ ਖੜ੍ਹੇ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਹੁੰ ਚੁੱਕੀ ਹੈ

ਕਿਸੇ ਸਮੇਂ ਵੀ ਨਵਜੋਤ ਸਿੰਘ ਸਿੱਧੂ ਨੇ ਸਵਾਲ ਖੜ੍ਹੇ ਕੀਤੇ ਹਨ ਅਤੇ ਗੱਲ ਕਹੀ ਹੈ ਕਿ ਜਿਨ੍ਹਾਂ ਨੇ ਪੰਜ ਸਾਲ ਤੱਕ ਮਾਫੀਆ ਚਲਾਇਆ ਹੈ ਅਤੇ ਅੱਜ ਉਹੀ ਲੋਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਸਟੇਜ ਸਾਂਝੀ ਕਰ ਰਹੇ ਹਨ ਸੋ ਹੁਣ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਆਪਣੇ ਕੰਮ ਵੱਲ ਧਿਆਨ ਦੇਣਾ ਚਾਹੀਦਾ ਦੂਸਰੀਆਂ ਪਾਰਟੀਆਂ ਕੀ ਕਰ ਰਹੀਆਂ ਹਨ ਉਨ੍ਹਾਂ ਬਾਰੇ ਲੋਕ ਖੁਦ ਹੀ ਜਾਣਕਾਰੀ ਰੱਖ ਲੈਣਗੇ ਪੈ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪੰਜਾਬ ਦੇ

ਲੋਕਾਂ ਦੇ ਨਾਲ ਕੁਝ ਖ਼ਾਸ ਵਫਾਦਾਰੀ ਨਹੀਂ ਦਿਖਾਈ ਗਈ ਹੈ ਕਿਉਂਕਿ ਇਕ ਮਹੀਨੇ ਦੇ ਵਿੱਚ ਵੀ ਉਨ੍ਹਾਂ ਨੇ ਸਿਰਫ਼ ਲਾਰੇ ਹੀ ਲਗਾਏ ਹਨ ਫ਼ੈਸਲੇ ਤੇ ਫ਼ੈਸਲਾ ਸੁਣਾਇਆ ਜਾ ਰਿਹਾ ਹੈ ਪਰ ਕੋਈ ਖਾਸ ਕਾਰਵਾਈ ਹੁੰਦੀ ਹੋਈ ਦਿਖਾਈ ਨਹੀਂ ਦੇ ਰਹੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਇਹ ਮੰਨ ਰਹੇ ਹਨ ਕਿ ਆਮ ਆਦਮੀ ਪਾਰਟੀ ਵੀ ਕਾਂਗਰਸ ਅਤੇ ਅਕਾਲੀਆਂ ਦੀ ਤਰ੍ਹਾਂ ਹੀ ਲਾਰੇ ਲਗਾਉਣ ਵਾਲੀ ਹੈ ਅਤੇ ਪੁਰਾਣੇ ਸਮੇਂ ਦੇ ਵਿਚ ਪੰਜਾਬ ਦੇ ਲੋਕਾਂ ਨੂੰ ਹੋਰ ਵੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉੱਤੇ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.