ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਚਲ ਰਹੀਆਂ ਹਨ ਇਨ੍ਹਾਂ ਦੇ ਵਿੱਚੋਂ ਇੱਕ ਗੰਭੀਰ ਸਮੱਸਿਆ ਇਹ ਵੀ ਹੈ ਕਿ ਬੰਦੀ ਸਿੰਘਾਂ ਜਿਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਹਨ ਪਰ ਫਿਰ ਵੀ ਉਨ੍ਹਾਂ ਨੂੰ ਜੇਲ੍ਹਾਂ ਤੋਂ ਬਾਹਰ ਨਹੀਂ ਕੱਢਿਆ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਸਿੱਖ ਤੂਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਕਾਫੀ ਲੰਬੇ ਸਮੇਂ ਤੋਂ ਧਰਨੇ ਪ੍ਰਦਰਸ਼ਨ ਵੀ ਹੋ ਰਹੇ ਹਨ ਪਰ ਫਿਰ ਵੀ ਕਿਸੇ ਪ੍ਰਕਾਰ ਦੇ ਨਾਲ ਇਨਸਾਫ਼ ਮਿਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਪਿਛਲੇ ਸਮੇਂ ਵਿੱਚ ਬਹੁਤ ਸਾਰੀਆਂ ਸਿੱਖ ਜਥੇਬੰਦੀਆਂ ਦੇ ਵੱਲੋਂ ਹੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ ਹੈ ਪਰ ਇੱਥੇ ਵੇਖਿਆ ਜਾਵੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨੂੰ ਨਹੀਂ ਨਿਭਾਇਆ ਜਾ ਰਿਹਾ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਅਵਾਜ਼ ਚੁੱਕੀ ਜਾਣੀ ਚਾਹੀਦੀ ਸੀ
ਉਹ ਆਵਾਜ਼ ਨਹੀਂ ਚੁੱਕੀ ਜਾ ਰਹੀ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਸਿੱਖ ਜਥੇਬੰਦੀਆਂ ਥੋੜ੍ਹਾ ਸਰਗਰਮ ਦਿਖਾਈ ਦੇ ਰਹੀਆਂ ਹਨ ਜਿਸ ਦੇ ਦਬਾਅ ਹੇਠ ਆ ਕੇ ਹੋਣਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਵੀ ਇਹ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਦੇ ਵਿਚ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਅੱਗੇ ਗੁਹਾਰ ਲਗਾਈ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਭਾਈ ਰਾਜੋਆਣਾ ਸਾਹਿਬ ਜੀ ਦੀ ਰਿਹਾਈ ਦੇ ਲਈ ਉਨ੍ਹਾਂ ਨੇ ਆਵਾਜ਼ ਚੁੱਕੀ ਹੈ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੇ ਬੰਦੀ ਸਿੰਘ ਅਜਿਹੇ ਹਨ ਜਿਨ੍ਹਾਂ ਦੀਆਂ ਸਜ਼ਾਵਾਂ ਤਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਜੇਲ੍ਹਾਂ ਦੇ ਵਿੱਚੋਂ ਜਾਣਬੁੱਝ ਕੇ ਬਾਹਰ ਨਹੀਂ ਕੀਤਾ ਜਾ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਤੁਹਾਨੂੰ ਇਹ ਵੀ ਦੱਸ ਦਿੰਦੇ ਹਾਂ ਕਿ ਦਿੱਲੀ ਦੇ ਲਾਲ ਕਿਲੇ ਦੇ ਵਿੱਚ ਨਰਿੰਦਰ ਮੋਦੀ ਸਰਕਾਰ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ਇੱਕ ਸਮਾਗਮ ਰੱਖਿਆ ਗਿਆ ਦੋ ਦਿਨਾਂ ਦਾ ਹੀ ਸਮਾਗਮ ਸੀ
ਰਸਮ ਮੌਕੇ ਪ੍ਰਧਾਨਮੰਤਰੀ ਮੋਦੀ ਵੀ ਪਹੁੰਚੇ ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇੱਥੇ ਪਹੁੰਚੇ ਸੀ ਸੋ ਇਸ ਮੌਕੇ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਹੈ ਨੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਦੇ ਉੱਤੇ ਸਖ਼ਤੀ ਦੇ ਨਾਲ ਆਵਾਜ਼ ਚੁੱਕਣ ਦੀ ਜ਼ਰੂਰਤ ਹੈ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਕਿਉਂਕਿ ਉਨ੍ਹਾਂ ਨੇ ਸਿੱਖ ਕੌਮ ਦੇ ਲਈ ਆਪਣੀ ਜ਼ਿੰਦਗੀ ਦਾਅ ਤੇ ਲਗਾ ਦਿੱਤੀ ਪਰ ਅੱਜ ਦੇ ਸਮੇਂ ਵਿਚ ਸਿੱਖ ਸੰਗਤਾਂ ਦੇ ਵੱਲੋਂ ਭਾਵੇਂ ਕਿ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਰਿਹਾਅ ਕਰਵਾਇਆ ਜਾਵੇ ਪਰ ਜਦੋਂ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਨਹੀਂ ਸਮਝਿਆ ਜਾਵੇਗਾ ਉਸ ਸਮੇਂ ਤਕ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ ਜਾ ਸਕਦਾ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !