ਅੰਗਰੇਜ਼ਾਂ ਨੂੰ ਨੌਕਰੀਆਂ ਦੇਣ ਵਾਲਿਆਂ ਨੇ ਤਾਂ ਗ਼ਰੀਬਾਂ ਬੇਰੁਜ਼ਗਾਰ ਵੀ ਖੋਹ ਲਏ

Uncategorized

ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਵਿੱਚ ਅੰਗਰੇਜ਼ਾਂ ਨੂੰ ਵੀ ਨੌਕਰੀ ਦੇਵਾਂਗੇ ਫਿਰ ਆਖਿਰਕਾਰ ਪੰਜਾਬ ਸਰਕਾਰ ਦੇ ਵੱਲੋਂ ਇਹੋ ਜਿਹਾ ਫ਼ੈਸਲਾ ਕਿਉਂ ਲੈਣਾ ਪੈ ਗਿਆ ਜਿਸ ਦੇ ਵਿੱਚ ਆਮ ਗ਼ਰੀਬ ਲੋਕਾਂ ਦਾ ਜਿਸ ਦੇ ਨਾਲ ਘਰ ਦਾ ਗੁਜ਼ਾਰਾ ਚੱਲਦਾ ਸੀ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰ ਦੇ ਵੱਲੋਂ ਕਿਉਂ ਬੰਦ ਕਰ ਦਿੱਤਾ ਗਿਆ ਜਦਕਿ ਇਹ ਰੇਹੜੇ ਅੱਜ ਦੇ ਨਹੀਂ ਚੱਲ ਰਹੇ ਪਿਛਲੀਆਂ ਸਰਕਾਰਾਂ ਦੇ ਵੇਲੇ ਵੀ ਇਸੇ ਤਰੀਕੇ ਨਾਲ ਚੱਲ ਰਹੇ ਸੀ ਅਤੇ ਲਗਾਤਾਰ ਕਈ ਸਾਲਾਂ ਤੋਂ ਇਸੇ ਤਰੀਕੇ ਦੇ ਨਾਲ ਚੱਲ ਰਹੇ ਹਨ ਜੇਕਰ ਸਰਕਾਰ ਨੂੰ ਇਨ੍ਹਾਂ ਤੋਂ ਇੰਨੀ ਜ਼ਿਆਦਾ ਪ੍ਰੋਬਲਮ ਸੀ ਤਾਂ ਸਰਕਾਰ ਨੂੰ ਚਾਹੀਦਾ ਸੀ ਕਿ ਆਖਿਰਕਾਰ ਪਹਿਲਾਂ ਹੀ ਇਸ ਚੀਜ਼ ਨੂੰ ਬੈਨ ਕਰ ਦੇਣਾ ਚਾਹੀਦਾ ਸੀ ਤਾਂ ਕਿ ਲੋਕ ਇਸ ਕਿੱਤੇ ਦੇ ਨਾਲ ਜੁੜਦੇ ਹੀ ਨਾ ਪਰ ਸਵਾਲ ਇਥੇ ਇਹ ਖੜ੍ਹਾ ਹੁੰਦਾ ਹੈ ਕਿ ਆਖਿਰਕਾਰ ਹੋਣ ਜਦੋਂ ਲੱਖਾਂ ਹੀ ਲੋਕ ਖਰੜੇ ਦੀ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ

ਤਾਜ ਸਾਡੀ ਸਰਕਾਰ ਦੇ ਵੱਲੋਂ ਏਨਾ ਵੱਡਾ ਫ਼ੈਸਲਾ ਕਿਉਂ ਲੈ ਲਿਆ ਗਿਆ ਇਹ ਫ਼ੈਸਲਾ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲਾ ਹੈ ਅਤੇ ਗ਼ਰੀਬਾਂ ਦਾ ਰੁਜ਼ਗਾਰ ਇਸ ਚੀਜ਼ ਦੇ ਨਾਲ ਖੋਲ੍ਹਿਆ ਗਿਆ ਹੈ ਬਾਕੀਆਂ ਦਾ ਤਾਂ ਸਾਨੂੰ ਪਤਾ ਨਹੀਂ ਪਰ ਲੋਕਾਂ ਦਾ ਇਹ ਕਹਿਣਾ ਹੈ ਕਿ ਭਗਵੰਤ ਮਾਨ ਪੰਜਾਬ ਨੂੰ ਚੰਗੀ ਤਰੀਕੇ ਨਾਲ ਜਾਣਦਾ ਹੈ ਪੰਜਾਬ ਦੇ ਹਰ ਇੱਕ ਵਿਸ਼ੇ ਨੂੰ ਭਗਵੰਤ ਮਾਨ ਤੋਂ ਜ਼ਿਆਦਾ ਮੈਨੂੰ ਲੱਗਦਾ ਹੈ ਕਿ ਪੂਰੇ ਪੰਜਾਬ ਵਿਚ ਕੋਈ ਵੀ ਨਹੀਂ ਜਾਣਦਾ ਭਗਵੰਤ ਮਾਨ ਨੂੰ ਪਤਾ ਹੈ ਕਿ ਆਖਿਰਕਾਰ ਕਿਸ ਤਰੀਕੇ ਦੇ ਨਾਲ ਰੇਹੜੇ ਵਾਲਿਆਂ ਦੇ ਘਰ ਦਾ ਗੁਜ਼ਾਰਾ ਹੁੰਦਾ ਹੈ ਪਰ ਇਸ ਤਰੀਕੇ ਦਾ ਫ਼ੈਸਲਾ ਲੈ ਲੈਣਾ ਕੀ ਰੇਹੜੇ ਬਿਲਕੁਲ ਹੀ ਬੈਨ ਕਰ ਦੇਣੇ ਤਾਂ ਆਖ਼ਿਰਕਾਰ ਇੰਨੇ ਸਾਰੇ ਲੋਕਾਂ ਦੇ ਘਰ ਦਾ ਗੁਜ਼ਾਰਾ ਕਿਸ ਤਰੀਕੇ ਨਾਲ ਚੱਲੇਗਾ

ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਸਰਕਾਰ ਨੂੰ ਇਹ ਦਿਖਾਈ ਦੇ ਰਿਹਾ ਹੈ ਕਿ ਓਵਰਲੋਡ ਜੁਗਾਡ਼ੂ ਮੋਟਰਸਾਈਕਲਾਂ ਦੇ ਵਿਚ ਸਾਮਾਨ ਲੈ ਕੇ ਜਾਂਦੇ ਹਨ ਪਰ ਸਰਕਾਰ ਨੂੰ ਇਹ ਵੀ ਦੇਖਣਾ ਚਾਹੀਦਾ ਹੈ ਕਿ ਆਖਿਰਕਾਰ ਅੱਜ ਦਿਨ ਤੱਕ ਇਨ੍ਹਾਂ ਮੋਟਰਸਾਈਕਲਾਂ ਦੇ ਨਾਲ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਈ ਹੈ ਅਤੇ ਨਾ ਹੀ ਇਸ ਤਰ੍ਹਾਂ ਦਾ ਕੋਈ ਵੀ ਇਸ ਤਰ੍ਹਾਂ ਦਾ ਮਾਮਲਾ ਦੇਖਣ ਨੂੰ ਮਿਲਿਆ ਹੈ ਲੋਕ ਬੜੀ ਮਿਹਨਤ ਦੇ ਨਾਲ ਆਪਣਾ ਕੰਮ ਕਰਦੇ ਹਨ ਅਤੇ ਛੋਟੀਆਂ ਮੋਟੀਆਂ ਚੀਜ਼ਾਂ ਇਧਰ ਤੋਂ ਉੱਧਰ ਲਿਜਾਣ ਦਾ ਕੰਮ ਕਰਦੇ ਹਨ ਉਸਦੇ ਨਾਲ ਉਨ੍ਹਾਂ ਨੂੰ ਥੋੜ੍ਹਾ ਜਿਹਾ ਪੈਸਾ ਬਣ ਜਾਂਦਾ ਹੈ ਅਤੇ ਉਸ ਦੇ ਨਾਲ ਉਸ ਦਾ ਦਾ ਪਰਿਵਾਰ ਜਿਹੜਾ ਏ ਉਹ ਚੱਲਦਾ ਹੈ ਪਰ ਆਖਿਰਕਾਰ ਜਦੋਂ ਇਸ ਤਰੀਕੇ ਦੇ ਨਾਲ ਸਰਕਾਰਾਂ ਦੇ ਵੱਲੋਂ ਲਗਾਤਾਰ ਪਾਬੰਦੀਆਂ ਲਗਾਈਆਂ ਜਾਣਗੀਆਂ ਤਾਂ ਕਿ ਤਰੀਕੇ ਦੇ ਨਾਲ ਲੋਕਾਂ ਦਾ ਗੁਜ਼ਾਰਾ ਹੋਵੇਗਾ ਕਿਸ ਤਰੀਕੇ ਦੇ ਨਾਲ ਲੋਕ ਆਪਣੇ ਕੰਮ ਨੂੰ ਕਰਨਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.