100 ਫੁੱਟ ਉੱਚੇ ਟਾਵਰ ਤੇ ਚੜ੍ਹ ਗਿਆ ਆਹ ਪਤੰਦਰ, ਫੇਰ ਦੇਖੋ ਕੀ ਹੋਇਆ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਕ ਆਦਮੀ ਸੌ ਫੁੱਟ ਉੱਚੇ ਟਾਵਰ ਉੱਤੇ ਚੜ੍ਹ ਗਿਆ ਪੰਜਾਬ ਵਿੱਚ ਮੱਚ ਗਿਆ ਹਾਹਾਕਾਰ ਨਸ਼ੇ ਦੀ ਹਾਲਤ ਵਿੱਚ ਆਦਮੀ ਚੜ੍ਹ ਗਿਆ ਸੌ ਫੁੱਟ ਉੱਚੇ ਟਾਵਰ ਉੱਤੇ ਇਹ ਖ਼ਬਰ ਅੰਮ੍ਰਿਤਸਰ ਦੀ ਹੈ ਵਿਅਕਤੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੈ ਜਦ ਉਹ ਟਾਵਰ ਉੱਤੇ ਚੜ੍ਹ ਗਿਆ ਤਾਂ ਆਲੇ ਦੁਆਲੇ ਦੇਲੋਕਾਂ ਨੇ ਪ੍ਰਸ਼ਾਸਨ ਤੋਂ ਮਦਦ ਮੰਗੀ ਲੋਪ੍ਰਸ਼ਾਸਨ ਕੋਲ ਐਡੀ ਵੱਡੀ ਪੌੜੀ ਵੀ ਨਹੀਂ ਸੀ ਕਿ ਉਸ ਨੂੰ ਥੱਲੇ ਉਤਾਰ ਲਿਆ ਜਾਵੇ ਅਤੇ ਉਸ ਨੂੰ ਕਈ ਤਰ੍ਹਾਂ ਦਾ ਲਾਲਚ ਦਿੱਤਾ ਪਰ ਉਹ ਥੱਲੇ ਨਾ ਆਇਆ ਇਹ ਖ਼ਬਰ ਪੁਲੀਸ ਨੂੰ ਦਿੱਤੀ ਪਰ ਉੱਥੇ ਕੋਈ ਵੀ ਸਾਧਨ ਨਹੀਂ ਸੀ ਵਿਅਕਤੀ ਨੂੰ ਥੱਲੇ ਲਿਆਉਣ ਲਈ ਪਲੀਸ ਅਤੇ ਫਾਇਰ ਬਿਗ੍ਰੇਡ ਮੰਗਵਾਈ ਗਈ

ਪ੍ਰੰਤੂ ਹਾਲੇ ਤੱਕ ਉਹ ਥੱਲੇ ਨਹੀਂ ਉਤਰਿਆ ਆਲੇ ਦੁਆਲੇ ਦੇ ਲੋਕਾਂ ਤੋਂ ਜਾਣਕਾਰੀ ਮਿਲੀ ਕਿ ਸਵੇਰੇ ਅੱਠ ਵਜੇ ਉਹ ਇਹ ਸੌ ਫ਼ੁੱਟ ਬਿਜਲੀ ਦੇ ਟਾਵਰ ਉੱਤੇ ਚੜ੍ਹ ਗਿਆ ਜੋ ਕਿ ਪੂਰੀ ਨਸ਼ੇ ਦੀ ਹਾਲਤ ਵਿੱਚ ਸੀ ਜਦ ਉਸ ਨੂੰ ਕੋਈ ਥੱਲੇ ਧਾਰਦਾ ਹੈ ਤਾਂ ਉਹ ਹੋਰ ਉੱਤੇ ਚੜ੍ਹ ਦੀ ਧਮਕੀ ਦਿੰਦਾ ਹੈ ਫਿਰ ਉਨ੍ਹਾਂ ਨੇ ਫਾਇਰ ਬਿਗ੍ਰੇਡ ਨੂੰ ਬੁਲਾਇਆ ਪਰ ਉਨ੍ਹਾਂ ਦੀਆਂ ਵੀ ਸੀਡੀਆਂ ਘਟ ਗਈਆਂ ਅਤੇ ਉਹਨਾਂ ਨੇ ਐਂਬੂਲੈਂਸ ਵੀ ਬੁਲਾਈ ਪਰ ਹਾਲੇ ਤੱਕ ਉਹ ਵਿਅਕਤੀ ਨੂੰ ਥੱਲੇ ਨਹੀਂ ਗਿਆ ਸਰਕਾਰ ਨੂੰ ਨਸ਼ਾ ਬੰਦ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਣੀਆਂ ਚਾਹੀਦੀਆਂ ਹਨ ਕਿ ਅਜਿਹੇ ਹਾਦਸੇ ਹੋਰ ਨਾ ਹੋਣ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਸ਼ੇ ਦੀ ਹਾਲਤ ਵਿੱਚ ਲੋਕੀਂ ਕੀ ਕਰਦੇ ਹਨ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *