ਵਿਦੇਸ਼ ਚੋਂ ਵਿਆਹ ਕਰਵਾਉਣ ਲਈ ਆਇਆ ਸੀ ਪੰਜਾਬ, ਪਰ ਆਹ ਕੀ ਭਾਣਾ ਵਾਪਰ ਗਿਆ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲਲ ਹੋ ਰਹੀ ਹੈ ਜੀ ਹਾਂ ਧੋਨੀ ਬਿਲਕੁਲ ਸਹੀ ਸੁਣਿਆ ਹੁਣੇ ਹੁਣੇ ਆਈ ਇੱਕ ਵੱਡੀ ਖ਼ਬਰ ਇੱਕ ਮੁੰਡੇ ਦੀ ਹੋਈ ਮੌਤ ਜੋ ਕਿ ਕੈਨੇਡਾ ਤੋਂ ਆਇਆ ਸੀ ਹਾਂ ਜੀ ਕੈਨੇਡਾ ਤੋਂ ਆਏ ਮੁੰਡਾ ਜੋ ਕਿ ਪੱਕਾ ਸੀ ਹੁਣ ਆਇਆ ਸੀ ਉਹ ਆਪ ਦਾ ਵਿਆਹ ਕਰਵਾਉਣ ਲਈ ਆਇਆ ਉਸ ਨੇ ਕਿਹਾ ਅੱਧੀ ਦੁਪਹਿਰ ਦੋਸਤਾਂ ਨਾਲ ਭਰੇ ਬਾਜ਼ਾਰ ਵਿੱਚ ਗੋਲੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤਰ ਮਾਪਿਆਂ ਦੇਖ ਲਾਸ਼ ਉਨ੍ਹਾਂ ਨੂੰ ਇਕ ਵੱਡਾ ਸਦਮਾ ਲੱਗ ਚੁੱਕਾ ਹੈ ਕਿ ਉਨ੍ਹਾਂ ਦਾ ਇੱਕ ਹੀ ਪੁੱਤਰ ਸੀ ਇਹ ਹਾਦਸਾ ਦੁਪਹਿਰੇ ਬਾਰਾਂ ਇਕ ਵਜੇ ਦੇ ਕਰੀਬ ਕਰੀਬ ਹੋਇਆ

ਇਸ ਉਤੇ ਇਸ ਕੇਸ ਉੱਤੇ ਪੁਲੀਸ ਕਾਰਵਾਈ ਕਰ ਰਹੀ ਹੈ ਮਾਪਿਆਂ ਦਾ ਕਹਿਣਾ ਹੈ ਕਿ ਸਾਡੇ ਪੁੱਤਰ ਨੂੰ ਮਾਰਨ ਵਾਲੇ ਇਸ ਦੇ ਦੋਸਤ ਹਨ ਇਸ ਘਟਨਾ ਦੀ ਸੂਚਨਾ ਮਿਲਣ ਸਾਰ ਪੁਲਸ ਵਾਲਿਆਂ ਨੇ ਕੀਤੇ ਸਖ਼ਤ ਕਾਰਵਾਈ ਇਹ ਘਟਨਾ ਜ਼ਿਲ੍ਹਾ ਤਰਨਤਾਰਨ ਦੀ ਹੈ ਪਿੰਡ ਦਾ ਨਾਮ ਸੁਹਾਵਾ ਹੈ ਮਾਪਿਆਂ ਦਾ ਕਹਿਣਾ ਹੈ ਕਿ ਸਾਡਾ ਮੁੰਡਾ ਰੈਸਟਰਾਂ ਵਿੱਚ ਦੋਸਤਾਂ ਨਾਲ ਖਾਣਾ ਖਾਣ ਗਿਆ ਸੀ ਉਸ ਤੋਂ ਬਾਅਦ ਰਸਤਿਆਂ ਵਿਚ ਉਹਨਾਂ ਨੇਦੇ ਮੁੰਡੇ ਨੂੰ ਮਾਰ ਦਿੱਤਾ ਗਿਆ ਜਦ ਇਹ ਖ਼ਬਰ ਪੁਲੀਸ ਵਾਲਿਆਂ ਨੂੰ ਦਿੱਤੀ ਗਈ ਤਾਂ ਪੁਲੀਸ ਵਾਲਿਆਂ ਨੇ ਉੱਥੇ ਦੇ ਕੈਮਰੇ ਚੈੱਕ ਕਰੇ ਪਰ ਉਨ੍ਹਾਂ ਦੇ ਮੂੰਹ ਢਕੇ ਹੋਣ ਕਾਰਨ

ਸਾਨੂੰ ਪੂਰੀ ਜਾਣਕਾਰੀ ਨਾ ਮਿਲੀ ਮਾਪਿਆਂ ਦਾ ਕਹਿਣਾ ਹੈ ਕਿ ਸਾਡੇ ਮੁੰਡੇ ਨੂੰ ਜਿਹਨਾਂ ਨੇ ਮਾਰਿਆ ਹੈ ਉਨ੍ਹਾਂ ਬਾਰੇ ਸਾਨੂੰ ਕੁਝ ਪਤਾ ਨਹੀਂ ਅਤੇ ਨਾ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਹੈ ਫਿਰ ਉਨ੍ਹਾਂ ਨੂੰ ਪੁੱਛੋ ਕਿ ਉਨ੍ਹਾਂ ਨੇ ਸਾਡੇ ਮੁੰਡੇ ਨੂੰ ਕਿਉਂ ਮਾਰਿਆ ਉਨ੍ਹਾਂ ਦਾ ਮੁੰਡਾ ਕੈਨੇਡਾ ਵਿੱਚ ਪੀਆਰ ਸੀ ਇਸ ਕੇਸ ਉੱਤੇ ਕਾਰਵਾਈ ਚੱਲ ਰਹੀ ਹੈ ਹੁਣ ਅਸੀਂ ਦੇਖਦੇ ਹਾਂ ਕਿ ਪੁਲੀਸ ਵਾਲੇ ਇਸ ਕੇਸ ਨੂੰ ਸੁਲਝਾ ਲੈਂਦੇ ਹਨ ਜਾਂ ਇਹ ਵੀ ਸਭ ਕੇਸਾਂ ਵਾਂਗ ਇਕ ਥਾਂ ਤੇ ਪਿਆ ਰਹੇਗਾ ਉਸ ਦੇ ਮਾਪੇ ਪੁਲੀਸ ਵਾਲਿਆਂ ਤੋਂ ਇਨਸਾਫ਼ ਮੰਗ ਰਹੇ ਹਨ ਅਤੇ ਸਰਕਾਰ ਤੋਂ ਇਨਸਾਫ ਦੀ ਗੁਹਾਰ ਲਾ ਰਹੇ ਹਨ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *