ਫ਼ਿਲਮ ਦੇਖਣ ਆਏ ਗੈਂ+ਗਸ+ਟਰਾਂ ਨੇ ਵੇਖੋ ਕੀ ਕੀਤਾ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲਲ ਹੋ ਰਹੀ ਹੈਇਹ ਖ਼ਬਰ ਹੈ ਗੈਂਗਸਟਰਾਂ ਬਾਰੇ ਲੁਧਿਆਣੇ ਤੋਂ ਹੈ ਇਹ ਖ਼ਬਰ ਲੁਧਿਆਣੇ ਮੌਲ ਵਿਚ ਦੇਖੇ ਗਏ ਛੇ ਗੈਂਗਸਟਰ ਇਹ ਗੈਂਗਸਟਰ ਫ਼ਿਲਮ ਦੇਖਣ ਵਾਸਤੇ ਆਏ ਸੀ ਮੌਲ ਵਿਚ ਜਿਨ੍ਹਾਂ ਵਿੱਚੋਂ ਚਾਰ ਗੈਂਗਸਟਰ ਫੜੇ ਗਏ ਤੇ ਦੋ ਫ਼ਰਾਰ ਹੋ ਗਏ ਗੈਂਗਸਟਰਾਂ ਨੂੰ ਫੜਨ ਵਿਚ ਮੌਲਦੇ ਅਧਿਕਾਰੀਆਂ ਦਾ ਬਹੁਤ ਵੱਡਾ ਹੱਥ ਹੈ ਛੁੱਟੀ ਵਾਲਾ ਦਿਨ ਸੀ ਮੌਲ ਦੇ ਵਿਚ ਕਾਫੀ ਭੀੜ ਸੀ ਜਿਸ ਦਾ ਫ਼ਾਇਦਾ ਗੈਂਗਸਟਰ ਉਠਾ ਰਹੇ ਸੀ ਪਰ ਫੜੇ ਗਏ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ

ਉਨ੍ਹਾਂ ਵਿੱਚੋਂ ਇੱਕ ਗੈਂਗਸਟਰ ਦੇ ਪੈਰ ਤੇ ਸੱਟ ਲੱਗਣ ਦਾ ਬਹਾਨਾ ਵੀ ਬਣਾਇਆ ਜਾ ਰਿਹਾ ਸੀ ਇਹ ਘਟਨਾ ਪ੍ਰੀਮੀਅਮ ਮੌਲ ਵਿਚੋਂ ਹੋਈ ਹੈ ਇਹ ਉਹੀ ਗੈਂਗਸਟਰ ਨੇ ਜਿਨ੍ਹਾਂ ਨੇ ਫਿਰੋਜ਼ਪੁਰ ਵਿਚ ਗੋਲੀਆਂ ਚਲਾਈਆਂ ਸੀ ਗੋਲੀਆਂ ਹਾਊਸਿੰਗ ਬੋਰਡ ਦੀ ਇੱਕ ਕਲੋਨੀ ਦੇ ਵਿੱਚ ਰਹਿ ਰਹੇ ਇੱਕ ਘਰ ਤੇ ਕੀਤੀਆਂ ਗਈਆਂ ਸੀ ਘਰਦਿਆਂ ਦਾ ਕਹਿਣਾ ਸੀ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਫੇਰ ਵੀ ਇਹ ਗੈਂਗਸਟਰਾਂ ਨੇ ਉਨ੍ਹਾਂ ਦੇ ਘਰ ਉਪਰ ਗੋ ਲੀ ਆਂ ਚਲਾਈਆਂ ਸੀ ਗੋਲੀਆਂ ਚਲਾਉਣ ਵਾਲੇ ਗੈਂਗਸਟਰਾਂ ਵਿੱਚੋਂ ਚਾਰ ਨੂੰ ਫੜ ਲਿਆ ਗਿਆ ਹੈ ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ ਜਿਸ ਵਿੱਚੋਂ ਦੋ ਫ਼ਰਾਰ ਹੋ ਗਏ ਹਨ ਮੌਲਦੇ ਅਧਿਕਾਰੀਆਂ ਨੇ ਦੱਸਿਆ

ਕਿ ਇਨ੍ਹਾਂ ਨੂੰ ਸ਼ਾਂਤੀਪੂਰਬਕ ਫੜਿਆ ਗਿਆ ਹੈ ਕੋਈ ਵੀ ਕਿਸੇ ਤਰੀਕੇ ਦਾ ਨੁਕਸਾਨ ਨਹੀਂ ਹੋਇਆ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਘਰ ਉੱਪਰ ਇਨ੍ਹਾਂ ਨੇ ਗੋਲੀਆਂ ਚਲਾਈਆਂ ਸੀ ਉਹ ਗੱਡੀ ਵੀ ਪੁਲੀਸ ਨੂੰ ਬਰਾਮਦ ਹੋ ਚੁੱਕੀ ਹੈ ਪੰਜਾਬ ਦੇ ਵਿੱਚ ਸ਼ਰ੍ਹੇਆਮ ਘੁੰਮ ਰਹੇ ਨੇ ਗੈਂਗਸਟਰ ਮੌਲ ਵਿਚ ਵੀ ਬੇਖੌਫ ਘੁੰਮ ਰਹੇ ਸੀ ਗੈਂਗਸਟਰ ਪਰ ਪੁਲੀਸ ਦੇ ਧੱਕੇ ਚੜ੍ਹ ਗਏ ਮੌਲ ਵਿਚ ਆਮ ਜਨਤਾ ਨੂੰ ਵੀ ਸੁਰੱਖਿਅਤ ਕੱਢ ਲਿਆ ਗਿਆ ਹੈ ਜਿਸ ਵਿੱਚ ਛੋਟੇ ਬੱਚੇ ਵੀ ਸਨ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜੋ ਦੋ ਗੈਂਗਸਟਰ ਭੱਜ ਗਏ ਨੇ ਉਨ੍ਹਾਂ ਨੂੰ ਵੀ ਫੜਨ ਦੀ ਕੋਸ਼ਿਸ਼ ਕੀਤੀ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *