ਕੁੱਕੜੀ ਦੇ ਖੰਭਾਂ ਵਾਂਗ ਖਿੱਲਰਿਆ ਝਾੜੂ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾ ਸੋੌਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲਲ ਹੋ ਰਹੀ ਹੈ ਸੀਐਮ ਦੇ ਦਿੱਲੀ ਜਾਣ ਮਗਰੋਂ ਪੰਜਾਬ ਵਿੱਚ ਅਧਿਆਪਕਾਂ ਦਾ ਖਿਲਾਰ ਅਤੇ ਅਧਿਆਪਕਾਂ ਨੇ ਧਰਨੇ ਉਤੇ ਕਹਿ ਦਿੱਤੀ ਵੱਡੀ ਗੱਲ ਕੁੱਕੜੀ ਦੇ ਖੰਭਾਂ ਵਾਂਗ ਖਿਲਾਰਿਆ ਝਾੜੂ ਸਿੱਧਾਂ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਖ਼ਿਲਾਫ਼ ਇੱਕ ਮੋਰਚਾ ਖੋਲ੍ਹਿਆ ਜਾ ਰਿਹਾ ਹੈ ਇਕ ਪਾਸੇ ਤਾਂ ਮੰਤਰੀ ਸਾਬ੍ਹ ਸਕੂਲਾਂ ਦਾ ਪੱਧਰ ਉੱਚਾ ਕਰਨਾ ਚਾਹੁੰਦੇ ਹਨ ਪਰ ਦੂਜੇ ਪਾਸੇ ਅਧਿਆਪਕਾਂ ਨੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੌਰੇ ਤੇ ਹਨ ਸਰਕਾਰ ਨੂੰ ਘੇਰ ਰਿਹਾ ਹੈ ਨਵਜੋਤ ਸਿੰਘ ਸਿੱਧੂ ਵੀ ਧਰਨੇ ਤੇ ਬੈਠੇ ਥਰਮਾ ਪਲਾਟ ਦੇ ਬਾਹਰ ਧਰਨੇ ਤੇ ਬੈਠੇ ਸਿੱਧੂ ਨੇ ਜਿੱਥੇ ਮੁੱਖ ਮੰਤਰੀ ਨੇ ਮੰਤਰੀ ਨੂੰ ਘੇਰਿਆ ਉਥੇ ਹੁਣ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੌਰੇ ਤੇ ਹਨ

ਤੇ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਦਿੱਲੀ ਤੋਂ ਸਿੱਖਿਆ ਲੈ ਕੇ ਆਵਾਂਗੇ ਉਨ੍ਹਾਂ ਨੇ ਦਿੱਲੀ ਦੇ ਸਕੂਲ ਦੇਖੇ ਅਤੇ ਕਿਹਾ ਅਸੀਂ ਵੀ ਇਸੇ ਤਰ੍ਹਾਂ ਪੰਜਾਬ ਦੇ ਸਿੱਖਿਆ ਸਕੂਲ ਦੀ ਸਿੱਖਿਆ ਪ੍ਰਣਾਲੀ ਉੱਚੀ ਚੁੱਕਾਂਗੇ ਉਨ੍ਹਾਂ ਨੇ ਦਿੱਲੀ ਵਿੱਚ ਸਫ਼ਾਈ ਵੀ ਦੇਖੀ ਅਤੇ ਪੰਜਾਬ ਨੂੰ ਉਸੇ ਤਰ੍ਹਾਂ ਬਣਾਉਣ ਦਾ ਟੀਚਾ ਰੱਖਿਆ ਉਧਰ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਸਿੱਖਿਆ ਪ੍ਰਣਾਲੀ ਤੋਂ ਗੁੱਸੇ ਹੋ ਕੇ ਧਰਨੇ ਤੇ ਬੈਠ ਗਏ ਧਰਨੇ ਤੇ ਬੈਠੇ ਹੋਏ ਅਧਿਆਪਕ ਹੋਣ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਕਿੰਨਾ ਕੁ ਉੱਚਾ ਚੁੱਕਣਗੇ ਇਹ ਤੁਸੀਂ ਆਪ ਹੀ ਜਾਣਦੇ ਹੋ ਕੀ ਇਸ ਤਰ੍ਹਾਂ ਆਵੇਗਾ ਪੰਜਾਬ ਦੀ

ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਸਮਾਰਟ ਸਕੂਲ ਦੇਖ ਕੇ ਸਮਾਰਟ ਸਕੂਲ ਬਣਾਵਾਂਗੇ ਕੀ ਤੁਹਾਨੂੰ ਲੱਗਦਾ ਹੈ ਕਿ ਦਿੱਲੀ ਦੇ ਸਮਾਰਟ ਸਕੂਲ ਦੇਖਣ ਦੇ ਨਾਲ ਹੀ ਪੰਜਾਬ ਦੇ ਸਕੂਲਾਂ ਵਿੱਚ ਕੁਝ ਸੁਧਾਰ ਆਵੇਗਾ ਬਲਕਿ ਜਿਸ ਤਰ੍ਹਾਂ ਪੰਜਾਬ ਦੇ ਅਧਿਆਪਕ ਧਰਨਿਆਂ ਤੇ ਬੈਠ ਰਹੇ ਨੇ ਉਸ ਨੂੰ ਉਸ ਦੇ ਨਾਲ ਬੱਚਿਆਂ ਦੀ ਪੜ੍ਹਾਈ ਹੋਰ ਵੀ ਜ਼ਿਆਦਾ ਖ਼ਰਾਬ ਹੋ ਰਹੀ ਹੈ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਦਿੱਲੀ ਦੌਰੇ ਦੀ ਬਜਾਏ ਬਿਨਾਂ ਉਹ ਪੰਜਾਬ ਦੇ ਸਕੂਲਾਂ ਵੱਲ ਧਿਆਨ ਦੇਣ ਤਾਂ ਹੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕੁਝ ਸੁਧਾਰ ਆਵੇਗਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *