ਅਕਸਰ ਕਿਹਾ ਜਾਂਦਾ ਸੀ ਕਿ ਲੜਕੀਆਂ ਆਪਣੇ ਘਰ ਦੇ ਬਾਹਰ ਸੁਰੱਖਿਅਤ ਨਹੀਂ ਹਨ ਪਰ ਹੁਣ ਤਾਂ ਲੜਕੀਆਂ ਆਪਣੇ ਘਰ ਦੇ ਵਿੱਚ ਵੀ ਸੁਰੱਖਿਅਤ ਨਹੀਂ ਰਹੀਆਂ ਪੰਜਾਬ ਦੇ ਵਿੱਚ ਜਬਰ ਜਨਾਹ ਜਾਂ ਰੇਪ ਦੇ ਬਹੁਤ ਸਾਰੇ ਮਾਮਲੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਹੱਥ ਤੇ ਹੱਥ ਧਰੀ ਬੈਠੀ ਰਹਿੰਦੀ ਹੈ ਇਸ ਤਰ੍ਹਾਂ ਹੀ ਮਾਨਵਤਾ ਨੂੰ ਸ਼ਰਮਸਾਰ ਕਰ ਦੇਣ ਵਾਲਾ ਜਲੰਧਰ ਦੇ ਵਿੱਚ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਤੇਰਾਂ ਸਾਲਾਂ ਦੀ ਮਾਸੂਮ ਬੱਚੀ ਨਾਲ ਉਸ ਦੇ ਰਿਸ਼ਤੇਦਾਰਾਂ ਵੱਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਮਗਰੋਂ ਪਤਾ ਲੱਗਿਆ ਕਿ
ਸ ਵਿਚ ਉਸਦੀ ਭੂਆ ਅਤੇ ਉਸ ਦੇ ਚਾਚਾ ਤੇ ਉਸ ਦੇ ਮਾਸੀ ਦੇ ਮੁੰਡੇ ਜੋ ਕਿ ਲੜਕੀ ਦੇ ਚਾਚੇ ਹੀ ਲੱਗਦੇ ਹਨ ਉਹ ਸਾਰੇ ਸ਼ਾਮਲ ਹਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਸਕੂਲ ਤੋਂ ਬਾਅਦ ਘਰ ਨਹੀਂ ਆਈ ਤਾਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੀ ਦੀ ਗੁੰਮਸ਼ੁਦਾ ਦੀ ਰਿਪੋਰਟ ਵੀ ਥਾਣੇ ਵਿੱਚ ਦਰਜ ਕਰਵਾ ਦਿੱਤੀ ਲੜਕੀ ਦੇ ਰਿਸ਼ਤੇਦਾਰਾਂ ਨੇ ਉਸ ਨਾਲ ਦੁਸ਼ਕਰਮ ਕਰਨ ਮਗਰੋਂ ਉਸ ਨੂੰ ਥਾਣੇ ਦੇ ਸਾਹਮਣੇ ਛੱਡ ਦਿੱਤਾ ਤੇ ਆਪ ਫਰਾਰ ਹੋ ਗਏ ਥਾਣੇ ਵੱਲੋਂ ਸੂਚਨਾ ਮਿਲਣ ਤੇ ਜਦੋਂ ਲੜਕੀ ਦਾ ਪਰਿਵਾਰ ਉੱਥੇ ਪੁੱਜਾ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੀ
ਹਾਲਤ ਬਹੁਤ ਗੰਭੀਰ ਹੈ ਲੜਕੀ ਦੇ ਨਸ਼ੇ ਦੇ ਟੀਕੇ ਵੀ ਲਾਏ ਗਏ ਸਨ ਲੜਕੀ ਦੀਆਂ ਬਾਹਾਂ ਤੇ ਟੀਕਿਆਂ ਦੇ ਕਈ ਨਿਸ਼ਾਨ ਮਿਲੇ ਸਨ ਨਸ਼ੇ ਦੀ ਵੱਧ ਮਾਤਰਾ ਦੇਣ ਕਾਰਨ ਲੜਕੀ ਦਾ ਵਿਵਹਾਰ ਬਹੁਤ ਬਦਲ ਗਿਆ ਸੀ ਜਿਸ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਵੀ ਕਈ ਦਿਨ ਰੱਖਿਆ ਸੀ ਲੜਕੀ ਦੇ ਪਰਿਵਾਰ ਵੱਲੋਂ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ ਅਤੇ ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਹੈ ਪੰਜਾਬ ਸਰਕਾਰ ਨੂੰ ਇਨ੍ਹਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਰੋਕਿਆ ਜਾ ਸਕੇ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !