ਸੁਖਬੀਰ ਬਾਦਲ ਨੇ ਘੇਰਿਆ ਕੇਜਰੀਵਾਲ ਕਹਿ ਦਿੱਤੀ ਵੱਡੀਆਂ ਗੱਲਾਂ

Uncategorized

ਸੁਖਬੀਰ ਬਾਦਲ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉਸ ਵੇਲੇ ਅਸੀਂ ਆਮ ਆਦਮੀ ਪਾਰਟੀ ਨੂੰ ਸਮਾਂ ਦੇਣਾ ਚਾਹੁੰਦੇ ਸੀ ਕਿਉਂਕਿ ਹਰ ਇੱਕ ਸਰਕਾਰ ਦੇ ਆਪਣੇ ਆਪਣੇ ਨਿਯਮ ਹੁੰਦੇ ਹਨ ਆਪਣੇ ਆਪਣੇ ਤਰੀਕੇ ਦੇ ਨਾਲ ਸਰਕਾਰਾਂ ਚਲਾਉਂਦੇ ਹਨ ਅਤੇ ਅਸੀਂ ਚਾਹੁੰਦੇ ਸੀ ਕਿ ਆਖਿਰਕਾਰ ਭਗਵੰਤ ਮਾਨ ਇਸ ਵਾਰ ਪੰਜਾਬ ਦੀ ਬਾਗ ਦੂਰ ਜਿਹੜੀ ਉਨ੍ਹਾਂ ਦੇ ਹੱਥ ਵਿਚ ਸੌਂਪੀ ਗਈ ਹੈ ਇਸ ਤਰੀਕੇ ਦੇ ਨਾਲ ਪੰਜਾਬ ਦੇ ਲੋਕਾਂ ਦੇ ਲਈ ਕੰਮ ਕਰਦੇ ਹਨ ਅਸੀਂ ਦੇ ਤਾਂ ਸੋਚ ਲਿਆ ਸੀ ਕਿ ਅਸੀਂ ਛੇ ਮਹੀਨੇ ਤੱਕ ਕੁਝ ਵੀ ਨਹੀਂ ਬੋਲਣਾ ਹੈ ਅਸੀਂ ਨੇ ਆਮ ਆਦਮੀ ਪਾਰਟੀ ਨੂੰ ਪੂਰਾ ਮੌਕਾ ਦੇਣਾ ਹੈ ਕਿ ਆਖਿਰਕਾਰ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਜੋ ਜੋ ਗੱਲਾਂ ਕਹੀਆਂ ਹਨ ਉਸੇ ਤਰੀਕੇ ਦੇ ਨਾਲ ਕੰਮ ਕੀਤਾ ਜਾਵੇ ਜੇਕਰ ਉਹ ਉਸ ਤਰੀਕੇ ਦੇ ਨਾਲ ਕੰਮ ਕਰਦੇ ਤਾਂ ਅਸੀਂ ਉਨ੍ਹਾਂ ਦਾ ਸਾਥ ਦਿੰਦੀ ਕਿਉਂਕਿ ਪੰਜਾਬ ਦਾ ਭਲਾ ਹੁੰਦਾ ਹੈ ਤਾਂ ਇਸ ਵਿੱਚ ਸਾਨੂੰ ਬੜੀ ਖੁਸ਼ੀ ਹੈ

ਪਰ ਉਨ੍ਹਾਂ ਦੇ ਵੱਲੋਂ ਕੁਝ ਹੋਰ ਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜੋ ਕਿ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਹਨ ਸੁਖਬੀਰ ਬਾਦਲ ਦੇ ਵਲੋਂ ਕਿਹਾ ਗਿਆ ਕਿ ਇਨ੍ਹਾਂ ਦੇ ਵੱਲੋਂ ਤਾਂ ਪੰਜਾਬੀਆਂ ਦੇ ਪਿੱਠ ਵਿੱਚ ਛੁਰਾ ਮਾਰਿਆ ਗਿਆ ਹੈ ਜੋ ਗੱਲ ਅਸੀਂ ਕਹਿ ਰਹੇ ਸੀ ਉਸ ਗੱਲ ਨੂੰ ਅੱਜ ਸੱਚੀ ਕਰ ਦਿੱਤਾ ਗਿਆ ਸ਼ੁਰੂ ਤੋਂ ਅਸੀਂ ਇੱਕ ਗੱਲ ਕਹਿ ਰਹੇ ਆ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ ਕੇਜਰੀਵਾਲ ਨੇ ਲਗਾਤਾਰ ਪਹਿਲਾਂ ਵੀ ਅਤੇ ਇਸ਼ਤਿਹਾਰਾਂ ਦੇ ਵਿੱਚ ਵੀ ਇੱਕੋ ਹੀ ਗੱਲ ਲਿਖੀ ਸੀ ਕੀ ਕੇਜਰੀਵਾਲ ਨੂੰ ਮੌਕਾ ਦੇਵੋ ਜਿਸ ਤੋਂ ਬਾਅਦ ਜਦੋਂ ਕੇਜਰੀਵਾਲ ਨੂੰ ਲੱਗਿਆ ਕਿ ਪੰਜਾਬ ਦੇ ਲੋਕ ਉਸ ਨੂੰ ਮੁੱਖ ਮੰਤਰੀ ਦਾ ਚਿਹਰਾ ਬਿਲਕੁਲ ਵੀ ਨਹੀਂ ਦੇਖਣਾ ਚਾਹੁੰਦੇ ਹਨ ਤਾਂ ਉਸਦੇ ਵੱਲੋਂ ਭਗਵੰਤ ਮਾਨ ਨੂੰ ਸਾਹਮਣੇ ਕਰ ਦਿੱਤਾ ਗਿਆ ਪਰ ਇਸ਼ਤਿਹਾਰਾਂ ਦੇ ਵਿੱਚ ਫਿਰ ਵੀ ਇਹ ਚੀਜ਼ ਲਿਖੀ ਗਈ ਕਿ ਕੇਜਰੀਵਾਲ ਨੂੰ ਮੌਕਾ ਦਿੱਤਾ ਜਾਵੇ

ਕੇਜਰੀਵਾਲ ਦਾ ਇਕ ਟਾਰਗੇਟ ਸੀ ਕੀ ਉਹ ਪੰਜਾਬ ਸੂਬੇ ਦਾ ਮੁੱਖ ਮੰਤਰੀ ਬਣ ਜਾਵੇ ਪਰ ਦਿੱਲੀ ਦੇ ਵਿੱਚ ਮੁੱਖ ਮੰਤਰੀ ਕੇਜਰੀਵਾਲ ਸਿਰਫ ਨਾਂ ਦਾ ਹੀ ਹੈ ਪਰ ਹੈ ਮਲਟੀਪਲ ਕਮੇਟੀ ਦਾ ਪ੍ਰਧਾਨ ਉਸ ਕੋਲ ਕਿਸੇ ਤਰ੍ਹਾਂ ਦੀ ਕੋਈ ਪਾਵਰ ਨਹੀਂ ਹੈ ਜੋ ਵੀ ਫੈਸਲੇ ਕਰਨੇ ਹਨ ਉਹ ਸਾਰੇ ਗਵਰਨਰ ਦੇ ਵੱਲੋਂ ਕੀਤੇ ਜਾਣੇ ਹਨ ਅਤੇ ਜਦੋਂ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਫਤਵਾ ਦਿੱਤਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਤਾਂ ਪਹਿਲੇ ਦਿਨ ਤੋਂ ਹੀ ਕੇਜਰੀਵਾਲ ਦੇ ਵੱਲੋਂ ਪੰਜਾਬ ਨੂੰ ਕੰਟਰੋਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਜਿਸ ਦਿਨ ਸਹੁੰ ਚੁੱਕੀ ਹੈ ਉਸ ਤੋਂ ਦੋ ਤਿੰਨ ਦਿਨ ਦੇ ਅੰਦਰ ਅੰਦਰ ਪੰਜਾਬ ਦੇ ਵੱਡੇ ਵੱਡੇ ਅਧਿਕਾਰੀਆਂ ਨੂੰ ਮੀਟਿੰਗ ਦਿੱਲੀ ਬੁਲਾ ਲਿਆ ਗਿਆ ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਮੀਟਿੰਗ ਹੁੰਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *