ਪੁਲੀਸ ਤੇ ਭੁੱਲ ਕੇ ਵੀ ਹੁਣ ਨਾ ਪਾ ਦਿਓ ਰੋਵ, ਨਾ ਕਿਸੇ ਤੋਂ ਕਰਾਇਓ ਫੋਨ, ਨਹੀਂ ਤਾਂ ਤੁਹਾਡਾ ਉਹ ਹਾਲ ਹੋਣਾ ਜੋ ਤੁਸੀਂ ਕਦੇ ਨਹੀਂ ਭੁੱਲਦਾ

Uncategorized

ਬਹੁਤ ਹੀ ਜ਼ਿਆਦਾ ਸਾਨੂੰ ਘੱਟ ਅਜਿਹੇ ਪੁਲੀਸ ਅਫ਼ਸਰ ਮਿਲਦੇ ਹਨ ਜਿਨ੍ਹਾਂ ਦੇ ਵੱਲੋਂ ਬੜੇ ਨੇਕ ਅਤੇ ਬੜੇ ਵਧੀਆ ਤਰੀਕੇ ਦੇ ਨਾਲ ਕੰਮ ਕੀਤਾ ਜਾ ਰਿਹਾ ਹੋਵੇ ਕਿਉਂਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਅਫ਼ਸਰ ਹਨ ਜਿਨ੍ਹਾਂ ਦੇ ਵੱਲੋਂ ਇੰਨੀ ਕੇਅਰ ਨਹੀਂ ਕੀਤੀ ਜਾਂਦੀ ਪਰ ਕੁਝ ਅਫ਼ਸਰ ਇੰਨੇ ਜ਼ਿਆਦਾ ਵਧੀਆ ਹੁੰਦੀਆਂ ਜਿਨ੍ਹਾਂ ਦੇ ਵੱਲੋਂ ਪੂਰੇ ਡਿਪਾਰਟਮੈਂਟ ਨੂੰ ਸਹੀ ਤਰੀਕੇ ਦੇ ਨਾਲ ਕੰਮ ਕਰਨਾ ਸਿਖਾ ਦਿੱਤਾ ਜਾਂਦਾ ਹੈ ਇਸਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਇਕ ਆਫੀਸਰ ਦੇ ਵੱਲੋਂ ਆਉਂਦੀ ਸਾਰ ਹੈ ਉਸ ਇਲਾਕੇ ਦੇ ਵਿਚ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਗਏ ਉਨ੍ਹਾਂ ਦੇ ਵੱਲੋਂ ਉਨ੍ਹਾਂ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਸੀ ਜਿਨ੍ਹਾਂ ਦੇ ਕਾਗਜ਼ ਪੂਰੇ ਨਹੀਂ ਹਨ ਜਾਂ ਫਿਰ ਰੌਂਗ ਸਾਈਡ ਤੇ ਆਰ ਏ ਸੀ ਜਾਂ ਫਿਰ ਜਿੱਥੇ ਪਾਰਕਿੰਗ ਨਹੀਂ ਹੈ ਉੱਥੇ ਬਿਨਾਂ ਵਜ੍ਹਾ ਤੋਂ ਗੱਡੀਆਂ ਖੜ੍ਹੀਆਂ ਕੀਤੀਆਂ ਹੋਈਆਂ ਸੀ ਉਨ੍ਹਾਂ ਸਾਰਿਆਂ ਦੇ ਚਲਾਨ ਕੱਟੇ ਜਾ ਰਹੇ ਸੀ

ਸਭ ਤੋਂ ਵੱਡੀ ਗੱਲ ਇੱਥੇ ਦੇਖਣ ਨੂੰ ਮਿਲੀ ਕਿ ਪੁਲੀਸ ਵਾਲਿਆਂ ਦੇ ਵੱਲੋਂ ਆਪਣੇ ਵੀ ਚਲਾਨ ਕੀਤੇ ਗਏ ਜਿਹੜੇ ਪੁਲੀਸ ਵਾਲਿਆਂ ਦੇ ਵਾਹਨਾਂ ਦੇ ਕਾਗਜ਼ ਅਤੇ ਬੁਰੇ ਨਹੀਂ ਸੀ ਉਨ੍ਹਾਂ ਦੇ ਵੀ ਚਲਾਨ ਕੱਟੇ ਗਏ ਜਿਨ੍ਹਾਂ ਦੀਆਂ ਨੰਬਰ ਪਲੇਟਾਂ ਨਹੀਂ ਸੀ ਉਨ੍ਹਾਂ ਦੀ ਵੀ ਚਲਾਨ ਕੱਟੇ ਗਏ ਜਿਸ ਤੋਂ ਬਾਅਦ ਪੁਲੀਸ ਵਾਲਿਆਂ ਤੇ ਵੱਲੋਂ ਸ਼ਹਿਰ ਦੇ ਵਿੱਚ ਜਾ ਕੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਗਏ ਜਿਵੇਂ ਹੀ ਇਹ ਸ਼ਹਿਰ ਦੇ ਵਿਚ ਚਲਾਨ ਕੱਟਣੇ ਸ਼ੁਰੂ ਕੀਤੇ ਤਾਂ ਪੁਲੀਸ ਅਫ਼ਸਰ ਦੇ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਅਸੀਂ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਫੋਨ ਨਹੀਂ ਸੁਣਾਂਗੇ ਅਤੇ ਨਾ ਹੀ ਅਸੀਂ ਕਿਸੇ ਦੀ ਕੋਈ ਗੱਲ ਮੰਨਾਂਗੇ ਜੇਕਰ ਤੁਹਾਡੇ ਕੋਲ ਕਾਗਜ਼ ਪੂਰੇ ਹਨ ਤਾਂ ਤੁਸੀਂ ਜਾ ਸਕਦੇ ਹੋ ਤੁਹਾਨੂੰ ਕੋਈ ਕੁਝ ਵੀ ਨਹੀਂ ਪਵੇਗਾ ਪਰ ਜੇਕਰ ਤੁਹਾਡੀ ਗਲਤੀ ਐ ਤੁਸੀਂ ਰੌਂਗ ਸਾਈਡ ਤੇ ਆਰੀਓ ਤਾਂ ਤੁਹਾਨੂੰ ਚਲਾਨ ਕੱਟ ਲਾਉਣਾ ਹੀ ਪਵੇਗਾ ਹੋਰ ਤੁਹਾਡੇ ਕੋਲ ਦੂਜਾ ਰਸਤਾ ਕੋਈ ਵੀ ਨਹੀਂ ਹੈ

ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਚਲਾਨ ਕੱਟਿਆ ਗਿਆ ਅਤੇ ਜਿਹੜੇ ਲੋਕਾਂ ਨੇ ਫੋਨ ਕਰਨ ਦੀ ਕੋਸ਼ਿਸ਼ ਕੀਤੀ ਗਈ ਉਨ੍ਹਾਂ ਦਾ ਵੀ ਬਹੁਤ ਬੁਰਾ ਹਸ਼ਰ ਹੋਇਆ ਇੱਥੋਂ ਤੱਕ ਕਿ ਉਨ੍ਹਾਂ ਦੀਆਂ ਮੋਟਰਸਾਇਕਲ ਬੋਹੜ ਤੱਕ ਦੀ ਨੌਬਤ ਆ ਗਈ ਸੀ ਉਥੇ ਹੀ ਜਦੋਂ ਉੱਚ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੇ ਵੱਲੋਂ ਕਿਹਾ ਗਿਆ ਕਿ ਹੁਣ ਸਾਨੂੰ ਡਿਊਟੀ ਕਰਕੇ ਬੜਾ ਮਜ਼ਾ ਆ ਰਿਹਾ ਹੈ ਕਿਉਂਕਿ ਬਹੁਤ ਘੱਟ ਅਜਿਹੇ ਅਫ਼ਸਰ ਹੁੰਦੀਆਂ ਹਨ ਜਿਨ੍ਹਾਂ ਦੇ ਵੱਲੋਂ ਆ ਕੇ ਡਿਪਾਰਟਮੈਂਟ ਨੂੰ ਖੁੱਲ੍ਹੇ ਤੌਰ ਤੇ ਕੰਮ ਕਰਨ ਦੇ ਲਈ ਕਿਹਾ ਜਾਂਦਾ ਹੈ ਸਾਨੂੰ ਕਿਸੇ ਦੀ ਕੋਈ ਵੀ ਪ੍ਰੈਸ਼ਰ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਉੱਤੋਂ ਰੋਅਬ ਨਹੀਂ ਹੈ ਅਸੀਂ ਆਪਣੇ ਆਪ ਆਜ਼ਾਦ ਹੋ ਕੇ ਡਿਊਟੀ ਕਰ ਰਹੇ ਹਾਂ ਅਤੇ ਸਾਨੂੰ ਬੜੀ ਖੁਸ਼ੀ ਹੈ ਕਿ ਅਸੀਂ ਇਸ ਤਰੀਕੇ ਦੇ ਨਾਲ ਜੇਕਰ ਪੰਜਾਬ ਵਿਚ ਡਿਊਟੀ ਕਰੀਏ ਤਾਂ ਸਾਨੂੰ ਲੱਗਦਾ ਹੈ ਕਿ ਪੰਜਾਬ ਪੁਲੀਸ ਦੁਨੀਆ ਦੀ ਸਭ ਤੋਂ ਵਧੀਆ ਪੁਲੀਸ ਮੰਨੀ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਫ਼ੀਸਦੀ ਮੂਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *