ਹੁਣ ਆਉਣਗੇ ਔਰਤਾਂ ਦੇ ਖਾਤਿਆਂ ਦੇ ਵਿੱਚ 1000 ਰੁਪਏ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਬਹੁਤ ਸਾਰੀਆਂ ਖ਼ਬਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸ ਦੇ ਨਾਲ ਹੀ ਅੱਜ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਦੇ ਵੱਲੋਂ ਜੋ ਵੀ ਐਲਾਨ ਕੀਤੇ ਗਏ ਸੀ ਉਨ੍ਹਾਂ ਐਲਾਨਾਂ ਨੂੰ ਹੌਲੀ ਹੌਲੀ ਪੂਰਾ ਕੀਤਾ ਜਾ ਰਿਹਾ ਹੈ ਅਤੇ ਭਗਵੰਤ ਮਾਨ ਦੇ ਵੱਲੋਂ ਜੇਕਰ ਪਹਿਲੇ ਐਲਾਨ ਦੀ ਗੱਲ ਕੀਤੀ ਜਾਵੇ ਤਾਂ ਪਹਿਲਾਂ ਅੈਲਾਨ ਭਗਵੰਤ ਮਾਨ ਦਾ ਇਹ ਸੀ ਕਿ ਅਸੀਂ ਬਿਜਲੀ ਜੁੜੀ ਹੈ ਮੁਫ਼ਤ ਕਰਾਂਗੇ ਭਗਵੰਤ ਮਾਨ ਨੇ ਜਿਵੇਂ ਕਿਹਾ ਸੀ ਉਸੇ ਤਰੀਕੇ ਦੇ ਨਾਲ ਸਾਰਿਆਂ ਦੀ ਤਿੰਨ ਸੌ ਯੂਨਿਟ ਹਰ ਮਹੀਨੇ ਦੀ ਬਿਜਲੀ ਮੁਫ਼ਤ ਕਰ ਦਿੱਤੀ ਗਈ ਹੈ ਅਤੇ ਜੇਕਰ ਦੋ ਮਹੀਨਿਆਂ ਦੀ ਗੱਲ ਕੀਤੀ ਜਾਵੇ ਤਾਂ ਦੋ ਮਹੀਨੇ ਦੇ ਵਿੱਚ ਛੇ ਸੌ ਯੂਨਿਟ ਹਰ ਇੱਕ ਪਰਿਵਾਰ ਦੀ ਮਾਫ਼ ਕਰ ਦਿੱਤੀ ਗਈ ਹੈ ਉਥੇ ਹੀ ਇਸ ਚੀਜ਼ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਹੋਰ ਵੀ ਗੱਲਾਂ ਸਾਹਮਣੇ ਆਈਆਂ ਸੀ ਜੋ ਕਿ ਤੁਹਾਨੂੰ ਫਿਲਹਾਲ ਸਾਰਿਆਂ ਨੂੰ ਪਤਾ ਹੋਵੇਗਾ

ਪਰ ਇਸ ਵੇਲੇ ਦੀ ਸਭ ਤੋਂ ਜਿਹੜੀ ਵੱਡੀ ਤੇ ਅਹਿਮ ਖ਼ਬਰ ਹੈ ਉਹ ਇਹ ਹੈ ਕਿ ਆਖਿਰਕਾਰ ਭਗਵੰਤ ਮਾਨ ਦੇ ਵੱਲੋਂ ਔਰਤਾਂ ਨੂੰ ਹਜ਼ਾਰ ਤੇ ਦੇਣ ਵਾਲੀ ਜੋ ਗੱਲ ਕਹੀ ਗਈ ਹੈ ਕਿ ਆਖਰਕਾਰ ਉਸ ਐਲਾਨ ਨੂੰ ਭਗਵੰਤ ਮਾਨ ਕਦੋਂ ਪੂਰਾ ਕਰਨਗੇ ਕਿਉਂਕਿ ਸੋਚਣ ਵਾਲੀ ਗੱਲ ਇੱਥੇ ਇਹ ਹੈ ਕਿ ਇੱਕ ਪਾਸੇ ਤਾਂ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਅਤੇ ਦੂਜੇ ਪਾਸੇ ਭਗਵੰਤ ਮਾਨ ਦੇ ਵੱਲੋਂ ਇਸ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਜਿਸਦੇ ਨਾਲ ਪੰਜਾਬ ਦੇ ਖ਼ਜ਼ਾਨੇ ਦੇ ਵਿੱਚੋਂ ਕਰੋੜਾਂ ਰੁਪਏ ਚਲਾ ਜਾਣਾ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਆਖਿਰਕਾਰ ਭਗਵੰਤ ਮਾਨ ਦੇ ਵਲੋਂ ਇਨ੍ਹਾਂ ਐਲਾਨਾਂ ਨੂੰ ਕਿਸ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ ਕਿਉਂਕਿ ਸਵਾ ਤਿੰਨ ਲੱਖ ਕਰੋੜ ਰੁਪਿਆ ਜੋ ਪੰਜਾਬ ਦੇ ਸਿਰ ਕਰਜ਼ਾ ਹੈ ਉਸ ਤੋਂ ਬਾਅਦ ਇਸ ਤਰ੍ਹਾਂ ਦੇ ਵੱਡੇ ਵੱਡੇ ਐਲਾਨ ਕਰ ਦੇਣਾ ਕਿਤੇ ਨਾ ਕਿਤੇ ਪੰਜਾਬ ਦੇ ਸਿਰ ਹੋਰ ਵੀ ਜ਼ਿਆਦਾ ਕਰਜ਼ਾ ਚੜ੍ਹ ਰਿਹਾ ਹੈ ਮੈਨੂੰ ਲੱਗਦਾ ਹੈ ਕਿ ਜੇਕਰ ਭਗਵੰਤ ਮਾਨ ਦੇ ਵੱਲੋਂ ਇਸ ਤਰ੍ਹਾਂ ਦੀਆਂ ਗੱਲਾਂ ਨਾ ਕੀਤੀਆਂ ਜਾਂਦੀਆਂ ਤਾਂ ਸ਼ਾਇਦ ਆਮ ਆਦਮੀ ਪਾਰਟੀ ਫੇਰ ਵੀ ਜਿੱਤ ਹੀ ਜਾਣੀ ਸੀ ਕਿਉਂਕਿ ਲੋਕ ਦੂਜੀਆਂ ਪਾਰਟੀਆਂ ਤੋਂ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਸੀ

ਹੁਣ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਜਲਦੀ ਹੀ ਔਰਤਾਂ ਦੇ ਲਈ ਹਜ਼ਾਰ ਪਿਆ ਖਾਤਿਆਂ ਚ ਪਾਉਣਾ ਸ਼ੁਰੂ ਕਰ ਦੇਣਾ ਹੈ ਪਰ ਅਜੇ ਤੱਕ ਇਸ ਦੀ ਪੂਰੇ ਤਰੀਕੇ ਦੇ ਨਾਲ ਅਨਾਊਂਸਮੈਂਟ ਨਹੀਂ ਹੋਈ ਹੈ ਅਤੇ ਸਾਰੀਆਂ ਔਰਤਾਂ ਨੂੰ ਇਸ ਚੀਜ਼ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ ਕਿ ਆਖਿਰਕਾਰ ਭਗਵੰਤ ਮਾਨ ਇਸ ਚੀਜ਼ ਦਾ ਕਦੋਂ ਐੈਲਾਨ ਕਰਦੇ ਹਨ ਅਤੇ ਕਦੋਂ ਭਗਵੰਤ ਮਾਨ ਸਾਰੀਆਂ ਔਰਤਾਂ ਦੇ ਖਾਤੇ ਚ ਹਜ਼ਾਰ ਹਜ਼ਾਰ ਰੁਪਿਆ ਪਾਉਣਾ ਸ਼ੁਰੂ ਕਰਦੇ ਹਨ ਵੈਸੇ ਤਾਂ ਸਾਰਿਆਂ ਨੂੰ ਭਗਵੰਤ ਮਾਨ ਦੇ ਉੱਤੇ ਬਹੁਤ ਹੀ ਜ਼ਿਆਦਾ ਭਰੋਸਾ ਹੈ ਅਤੇ ਬਹੁਤ ਜ਼ਿਆਦਾ ਭਗਵੰਤ ਮਾਨ ਦੇ ਉੱਤੇ ਮਾਣ ਵੀ ਹੈ ਪਰ ਜਿਸ ਤਰ੍ਹਾਂ ਪੰਜਾਬ ਦੇ ਸਿਰ ਕਰਜ਼ਾ ਹੈ ਉਹ ਕਰਜ਼ਾ ਵੀ ਬਹੁਤ ਜ਼ਿਆਦਾ ਹੈ ਅਤੇ ਉਸ ਕਰਜ਼ੇ ਨੂੰ ਦੇਖਦੇ ਹੋਏ ਜੇਕਰ ਗੱਲ ਕੀਤੀ ਜਾਵੇ ਤਾਂ ਆਖਿਰਕਾਰ ਭਗਵੰਤ ਮਾਨ ਚੀਜ਼ਾਂ ਦੁੱਖ ਕਿਸ ਤਰੀਕੇ ਦੇ ਨਾਲ ਨਿਪਟਦੇ ਹਨ ਇਕ ਬਹੁਤ ਵੱਡਾ ਮੁੱਦੇ ਦਾ ਵਿਸ਼ਾ ਹੈ ਤੁਹਾਡਾ ਇਸ ਉੱਤੇ ਕੀ ਕਹਿਣਾ ਹੈ ਸਾਨੂੰ ਆਪਣੇ ਵਿਚਾਰ ਦੱਸਣਾ ਬਿਲਕੁਲ ਨਾ ਭੁੱਲੋ ਤੇ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *