ਆਹ ਨੌਜਵਾਨ ਨੇ ਦਿਨ ਦਿਹਾੜੇ ਜੱਟਾਂ ਨਾਲ ਵੇਖੋ ਕੀ ਕਰ ਲਿਆ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਵਿਚ ਨਸ਼ਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਜਿਸ ਵਜ੍ਹਾ ਕਰਕੇ ਲੁੱਟਾਂ ਖੋਹਾਂ ਚੋਰੀਆਂ ਠੱਗੀਆਂ ਬਹੁਤ ਜ਼ਿਆਦਾ ਵਧਦੀਆਂ ਜਾ ਰਹੀਆਂ ਹਨ ਇਹ ਸਾਰੇ ਜਿੰਨੇ ਵੀ ਇਹੋ ਜਿਹੇ ਕੰਮ ਕਰਦੇ ਹਨ ਜਾਂ ਤਾਂ ਇਹ ਨਸ਼ੇ ਵਿਚ ਧੁੱਤ ਹੁੰਦੇ ਹਨ ਜਾਂ ਫਿਰ ਇਨ੍ਹਾਂ ਦੇ ਦੁਆਰਾ ਨਸ਼ਾ ਕੀਤਾ ਹੁੰਦਾ ਹੈ ਅਤੇ ਇਹੋ ਜਿਹੀ ਵਾਰਦਾਤ ਤਿੰਨਾਂ ਦੇ ਵੱਲੋਂ ਨਸ਼ੇ ਦੇ ਵਿਚ ਹੀ ਕੀਤੀ ਜਾਂਦੀ ਹੈ ਜਦੋਂ ਉਨ੍ਹਾਂ ਦੇ ਕੋਲ ਨਸ਼ੇ ਦੀ ਪੂਰਤੀ ਨਹੀਂ ਹੁੰਦੀ ਤਿੰਨਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਰਦਾਤ ਦੇਣੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਤੁਸੀਂ ਦੇਖਿਆ ਹੋਵੇਗਾ ਕਿ ਕਈ ਵਾਰ ਰਸਤੇ ਵਿੱਚ ਇੱਕ ਬਜ਼ੁਰਗ ਮਾਤਾ ਜਾ ਰਹੀ ਹੁੰਦੀ ਹੈ ਅਤੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਨੂੰ ਖਿੱਚ ਕੇ ਇਹ ਨੌਜਵਾਨ ਮਿੰਟਾਂ ਸਕਿੰਟਾਂ ਵਿੱਚ ਗਾਇਬ ਹੋ ਜਾਂਦੇ ਹਨ ਭਾਵੇਂ ਉਸ ਬਜ਼ੁਰਗ ਮਾਤਾ ਨੂੰ ਸੱਟ ਲੱਗੇ ਚਾਹੇ ਗਿਰ ਕੇ ਉਹ ਮਰ ਜਾਵੇ ਇਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਇਨ੍ਹਾਂ ਨੂੰ ਸਿਰਫ਼ ਬਾਲੀਆਂ ਤਕ ਮਤਲਬ ਹੁੰਦਾ ਹੈ ਅਤੇ ਇਸ ਤਰ੍ਹਾਂ ਦੀਆਂ ਚੀਜ਼ਾਂ ਸਾਡੇ ਸਮਾਜ ਵਿੱਚ ਵੱਧਦੀਆਂ ਹੀ ਜਾ ਰਹੀਆਂ ਹਨ

ਜੇਕਰ ਗੱਲ ਕਰੀਏ ਤਾਂ ਅੱਜ ਇਕ ਵਿਅਕਤੀ ਜੋ ਕਿ ਲੰਬੀਆਂ ਪਿੰਡ ਵਿਚ ਜਾ ਰਿਹਾ ਸੀ ਰਸਤੇ ਵਿੱਚ ਦੋ ਨੌਜਵਾਨਾਂ ਦੇ ਵੱਲੋਂ ਇਕ ਕੁਰਤੇ ਦਾ ਗੀਝਾ ਹੀ ਪੁੱਟ ਲਿਆ ਜਾਂਦਾ ਹੈ ਉਸਦੇ ਵੱਲੋਂ ਗਿਰਝਾਂ ਪੱਟ ਕੇ ਬਟੂਏ ਸਮੇਤ ਉੱਡਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਸ ਵਿਅਕਤੀ ਦੇ ਵੱਲੋਂ ਉਸ ਨੂੰ ਫੜ ਲਿਆ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਜੋ ਦੂਜਾ ਵਿਅਕਤੀ ਹੁੰਦਾ ਹੈ ਉਥੋਂ ਫਰਾਰ ਹੋ ਜਾਂਦਾ ਹੈ ਅਤੇ ਜਿਹੜਾ ਕਾਬੂ ਹੁੰਦਾ ਹੈ ਉਹਦੇ ਵੱਲੋਂ ਕੰਨਾਂ ਨੂੰ ਹੱਥ ਲਾ ਕੇ ਕਿਹਾ ਜਾਂਦਾ ਹੈ ਕਿ ਬਾਈ ਮੈਨੂੰ ਪੁਲਸ ਦੇ ਕੋਲ ਬਿਲਕੁਲ ਵੀ ਨਾ ਦਿੱਤਾ ਜਾਵੇ ਕਿਉਂਕਿ ਮੈਂ ਜ਼ਿੰਦਗੀ ਦੇ ਵਿਚ ਇਸ ਤਰ੍ਹਾਂ ਦਾ ਕੰਮ ਬਿਲਕੁਲ ਵੀ ਨਹੀਂ ਕਰਾਂਗਾ ਅਤੇ ਜੋ ਮੇਰੇ ਤੋਂ ਗ਼ਲਤੀ ਹੋ ਗਈ ਮੈਂ ਉਸ ਗ਼ਲਤੀ ਡੇਅ ਲਈ ਮਾਫੀ ਮੰਗਦਾ ਹਾਂ ਅਤੇ ਮੈਂ ਇਸ ਤਰ੍ਹਾਂ ਦਾ ਕੰਮ ਬਿਲਕੁਲ ਜ਼ਿੰਦਗੀ ਦੇ ਵਿਚ ਨਹੀਂ ਕਰਾਂਗਾ

ਇਸ ਦੇ ਨਾਲ ਹੀ ਉਨ੍ਹਾਂ ਦੋ ਵਿਅਕਤੀਆਂ ਦੇ ਵੱਲੋਂ ਕਿਹਾ ਗਿਆ ਕਿ ਮੇਰਾ ਗੀਝਾ ਤਾਂ ਪੱਟਿਆ ਈ ਪੱਟਿਆ ਨਾਲ ਦੂਜੇ ਦਾ ਵੀ ਜਾਂ ਪੱਟ ਲਿਆ ਅਤੇ ਮੇਰੇ ਹੱਥ ਵਿੱਚ ਹੈ ਜਿਸ ਵਿੱਚ ਮੇਰਾ ਬਟੂਆ ਹੈ ਅਤੇ ਮੈਂ ਲੰਬੀਆਂ ਲੱਖੇ ਦੇ ਪਿੰਡ ਜਾ ਰਿਹਾ ਸੀ ਉਸ ਵੱਲੋਂ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਲੋਕਾਂ ਦੇ ਵੱਲੋਂ ਸ਼ਰ੍ਹੇਆਮ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਾਡੇ ਸਮਾਜ ਦੇ ਲਈ ਬਿਲਕੁਲ ਸਹੀ ਨਹੀਂ ਹੈ ਪੰਜਾਬ ਦੇ ਵਿੱਚ ਨਸ਼ਾ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਜਿਸ ਵਜ੍ਹਾ ਕਰਕੇ ਇਸ ਤਰ੍ਹਾਂ ਦੀਆਂ ਚੀਜ਼ਾਂ ਬਹੁਤ ਜ਼ਿਆਦਾ ਨਾਰਮਲ ਹੋ ਚੁੱਕੀਆਂ ਹਨ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜੋ ਨਸ਼ਾ ਤਸਕਰਾਂ ਨੂੰ ਨਾਂ ਦੇ ਉੱਤੇ ਨੱਥ ਪਾਈ ਜਾਵੇ ਨਹੀਂ ਤਾਂ ਪੰਜਾਬ ਦੇ ਵਿੱਚ ਉਹ ਸਮਾਂ ਦੂਰ ਨਹੀਂ ਜਿੱਥੇ ਲੋਕ ਆਪਣੇ ਘਰਾਂ ਤੋਂ ਵੀ ਨਿਕਲਣ ਲੱਗੇ ਸੌ ਵਾਰ ਸੋਚਣਗੇ ਇਸ ਲਈ ਪੰਜਾਬ ਦੇ ਮਾਹੌਲ ਨੂੰ ਸੁਧਾਰਨ ਦੇ ਲਈ ਨਸ਼ਾ ਖਤਮ ਕਰਨਾ ਪਵੇਗਾ ਨਹੀਂ ਤਾਂ ਪੰਜਾਬ ਇੱਕ ਨਸ਼ੇ ਦਾ ਗੜ੍ਹ ਬਣ ਕੇ ਰਹਿ ਜਾਵੇਗਾ ਬਾਕੀ ਦੀ ਜਾਣਕਾਰੀ ਐਤਵਾਰ ਨੂੰ ਵੀਡਿਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *