ਮਾਲ ਨਾਲ ਭਰਿਆ ਹੋਇਆ ਟਰੱਕ ਵੇਖੋ ਕਿਵੇਂ ਬਣਿਆ ਘਰ ‘ਚ ,ਘਰ ਤਾਂ ਸਾਰਾ ਕੁਝ ਤਹਿਸ ਨਹਿਸ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਖਬਰ ਵਾਇਰਲ ਹੋ ਰਹੀ ਹੈ ਤੁਸੀਂ ਵੀਡੀਓ ਦੇ ਵਿਚ ਦੇਖੋਗੇ ਕਿ ਇੱਕ ਟਰੱਕ ਕਿਸੇ ਦੇ ਘਰ ਵਿੱਚ ਵੜ ਜਾਂਦਾ ਹੈ ਅਤੇ ਉਨ੍ਹਾਂ ਦਾ ਘਰ ਪੂਰੇ ਤਰੀਕੇ ਦੇ ਨਾਲ ਤਹਿਸ ਨਹਿਸ ਕਰ ਦਿੰਦਾ ਹੈ ਦਰਅਸਲ ਘਰ ਬਿਲਕੁਲ ਹਾਈਵੇ ਦੇ ਨਜ਼ਦੀਕ ਹੈ ਅਤੇ ਇੱਥੇ ਜੇਕਰ ਅਸੀਂ ਗ਼ਲਤੀ ਮੰਨੀਏ ਤਾਂ ਸਭ ਤੋਂ ਵੱਡੀ ਗ਼ਲਤੀ ਰੋਡ ਦੇ ਵਿਚ ਜੋ ਨਿਸ਼ਾਨ ਲੱਗਦੇ ਹਨ ਉਨ੍ਹਾਂ ਦੀ ਹੈ ਜਿਨ੍ਹਾਂ ਨੇ ਨਹੀਂ ਲਗਾਈ ਸੀ ਜੇਕਰ ਕੋਈ ਵਿਅਕਤੀ ਉਸ ਰੋਡ ਤੋਂ ਰੋਜ਼ ਗੁਜ਼ਰਦਾ ਹੋਵੇ ਉਸ ਨੂੰ ਤਾਂ ਪਤਾ ਹੁੰਦਾ ਹੈ ਕਿ ਆਖਰਕਾਰ ਅੱਗੇ ਕੀ ਆਉਣ ਵਾਲਾ ਹੈ ਪਰ ਜੋ ਅਣਜਾਣ ਵਿਅਕਤੀ ਉੱਥੇ ਕਈ ਵਾਰ ਟਰੱਕ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਅੱਗੇ ਨਹੀਂ ਪਤਾ ਹੁੰਦਾ ਕਿ ਆਖਿਰਕਾਰ ਅੱਗੇ ਕੀ ਆਉਣ ਵਾਲਾ ਹੈ

ਟਰੱਕ ਵਾਲਾ ਨੌਰਮਲ ਹਾਈਵੇਜ਼ ਤੇ ਆਪਣਾ ਟਰੱਕ ਚਲਾ ਰਿਹਾ ਸੀ ਪਰ ਅਚਾਨਕ ਸੜਕ ਵਿਚਾਲੇ ਫੁੱਟਪਾਥ ਬਣਿਆ ਹੋਇਆ ਆ ਜਾਂਦਾ ਹੈ ਜਿਸ ਤੋਂ ਬਾਅਦ ਡਰਾਈਵਰ ਦਾ ਟਰੱਕ ਫੁੱਟਪਾਥ ਤੇ ਚਡ਼੍ਹ ਜਾਂਦਾ ਹੈ ਅਤੇ ਉਸ ਤੇ ਕੰਟਰੋਲ ਤੋਂ ਬਾਹਰ ਹੋ ਜਾਂਦਾ ਹੈ ਜਿਸ ਤੋਂ ਬਾਅਦ ਇਹ ਟਰੱਕ ਜਾ ਕੇ ਇਕ ਵਿਅਕਤੀ ਦੇ ਘਰ ਵਿੱਚ ਵੜ ਜਾਂਦਾ ਹੈ ਅਤੇ ਉਥੇ ਉਸ ਦੇ ਘਰ ਦਾ ਥਮਲਾ ਗੀਰ ਦਿੰਦਾ ਹੈ ਅਤੇ ਉਸਦਾ ਲੈਂਟਰ ਦੇ ਵਿੱਚ ਤਰੇੜਾਂ ਆ ਜਾਂਦੀਆਂ ਹਨ ਇਕ ਗੱਡੀ ਫੁੱਟ ਜਾਂਦੀ ਐ ਸਕੂਟਰੀ ਦਾ ਸੱਤਿਆਨਾਸ ਵਧ ਜਾਂਦਾ ਹੈ ਕਹਿਣ ਦਾ ਭਾਵ ਕਿ ਉਸ ਵਿਅਕਤੀ ਦਾ ਘਰ ਬਿਲਕੁਲ ਡੈਮੇਜ ਹੋ ਜਾਂਦਾ ਹੈ ਪਰ ਘਰ ਵਿੱਚ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਨਹੀਂ ਲੱਗਦੀ ਕਿਉਂਕਿ ਇਹ ਹਾਦਸਾ ਤਕਰੀਬਨ ਰਾਤ ਦੇ ਗਿਆਰਾਂ ਵਜੇ ਦਾ ਸੀ

ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਡਰਾਈਵਰ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ ਅਤੇ ਜੋ ਪਰਿਵਾਰ ਦਾ ਨੁਕਸਾਨ ਹੋਇਆ ਹੈ ਉਸ ਪਰਿਵਾਰ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜੋ ਵੀ ਸਾਡਾ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦਾ ਕੋਈ ਕਸੂਰ ਨਹੀਂ ਨਾ ਹੀ ਟਰੱਕ ਡਰਾੲੀਵਰ ਦਾ ਹੈ ਜੇਕਰ ਦੇਖਿਆ ਜਾਵੇ ਤਾਂ ਇੱਥੇ ਰੋਡ ਦੇ ਵਿਚ ਬਣੇ ਫੁੱਟਪਾਥ ਦੇ ਵਿਚਾਲੇ ਕਿਸੇ ਤਰ੍ਹਾਂ ਦਾ ਕੋਈ ਸਾਈਨ ਨਹੀਂ ਲੱਗਿਆ ਹੋਇਆ ਸੀ ਜੇਕਰ ਚਮਕੀਲੀ ਲਾਈਟ ਵਾਲੀ ਪੱਟੀਆਂ ਲੱਗੀਆਂ ਹੁੰਦੀਆਂ ਤਾਂ ਸ਼ਾਇਦ ਟਰੱਕ ਵਾਲੇ ਦੇ ਨਾਲ ਇਹ ਹਾਦਸਾ ਨਹੀਂ ਹੋਣਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *