ਪਤਨੀ ਕਰਵਾ ਰਹੀ ਸੀ ਦੂਜਾ ਵਿਆਹ,ਮੌਕੇ ਤੇ ਪਹੁੰਚ ਗਿਆ ਪਤੀ ਪੈ ਗਿਆ ਰੌਲਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਉਸ ਵੀਡਿਓ ਦੇ ਵਿਚ ਤੁਸੀਂ ਦੇਖੋਗੇ ਕਿ ਔਰਤ ਗੁਰਦੁਆਰੇ ਦੇ ਵਿਚ ਵਿਆਹ ਕਰਵਾਉਂਦੀ ਹੋਈ ਨਜ਼ਰ ਆ ਰਹੀ ਹੈ ਇਹ ਸਭ ਕੁਝ ਸਾਡਾ ਕਹਿਣਾ ਨਹੀਂ ਹੈ ਸਗੋਂ ਇਹ ਖੁਦ ਇੱਥੇ ਖੜ੍ਹੇ ਕਈ ਵਿਅਕਤੀਆਂ ਦੇ ਵੱਲੋਂ ਕਿਹਾ ਗਿਆ ਹੈ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਕ ਵਿਅਕਤੀ ਅਤੇ ਉਸ ਦੇ ਘਰਵਾਲੇ ਦਾ ਤਲਾਕ ਦਾ ਕੇਸ ਚੱਲ ਰਿਹਾ ਹੈ ਅਤੇ ਉਸ ਦੇ ਘਰਵਾਲੇ ਦੇ ਵੱਲੋਂ ਆ ਕੇ ਉਸ ਉੱਤੇ ਇਹ ਇਲਜ਼ਾਮ ਲਗਾਏ ਗਏ ਹਨ ਕਿ ਆਖਿਰਕਾਰ ਇਹ ਬਿਨਾਂ ਤਲਾਕ ਲਏ ਤੋਂ ਵਿਆਹ ਕਿੱਦਾਂ ਕਰਾ ਸਕਦੀ ਹੈ ਅਤੇ ਉਸ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਦੇ ਉੱਤੇ ਪੁਲੀਸ ਲਿਆ ਕਿ ਉਸ ਨੂੰ ਗ੍ਰਿਫ਼ਤਾਰ ਅਤੇ ਉਸ ਉੱਤੇ ਕਾਰਵਾਈ ਕਰਨ ਦੀ ਗੱਲ ਕੀਤੀ ਗਈ

ਪਰ ਜਦੋਂ ਪੁਲੀਸ ਵਾਲੇ ਉੱਥੇ ਪਹੁੰਚੇ ਤਾਂ ਪੁਲੀਸ ਵਾਲਿਆਂ ਦੇ ਵਲੋਂ ਕਿਹਾ ਗਿਆ ਕਿ ਮਾਜਰਾ ਕੁਝ ਹੋਰ ਹੀ ਨਿਕਲਿਆ ਕਿਉਂਕਿ ਉਸ ਔਰਤ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਅਸੀਂ ਪਾਠ ਲਗਾਇਆ ਹੋਇਆ ਸੀ ਮੇਰਾ ਕਿਸੇ ਤਰ੍ਹਾਂ ਦਾ ਕੋਈ ਵੀ ਵਿਆਹ ਨਹੀਂ ਹੋ ਰਿਹਾ ਸੀ ਅਤੇ ਨਾ ਹੀ ਅਸੀਂ ਕਿਸੇ ਤਰ੍ਹਾਂ ਦਾ ਕੋਈ ਵਿਆਹ ਕਰਵਾ ਰਹੇ ਸੀ ਸਾਡਾ ਪਾਠ ਰਖਾਇਆ ਹੋਇਆ ਸੀ ਅਤੇ ਅਸੀਂ ਉੱਥੇ ਅਰਦਾਸ ਕਰਵਾਉਣ ਵਾਸਤੇ ਆਏ ਹੋਏ ਸੀ ਇੰਨੇ ਨੂੰ ਹੀ ਉਸ ਦਾ ਪਤੀ ਉੱਥੇ ਪਹੁੰਚਦਾ ਹੈ ਅਤੇ ਉਸ ਦੇ ਵੱਲੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਵੇਂ ਹੀ ਉਸ ਦੇ ਵੱਲੋਂ ਹੰਗਾਮਾ ਕੀਤਾ ਜਾਂਦਾ ਹੈ ਤਾਂ ਉਥੇ ਸਾਰੇ ਲੋਕ ਆਲੇ ਦੁਆਲੇ ਤੋਂ ਇਕੱਠੇ ਹੋ ਜਾਂਦੇ ਹਨ ਅਤੇ ਉਸਦੇ ਪਤੀ ਦੇ ਵੱਲੋਂ ਕਿਹਾ ਗਿਆ ਕਿ ਮੇਰੀ ਘਰਵਾਲੀ ਦੂਜਾ ਵਿਆਹ ਕਰਵਾਉਣ ਜਾ ਰਹੀ ਸੀ

ਪਰ ਜਦੋਂ ਮੈਂ ਪੁਲੀਸ ਲੈ ਕੇ ਇੱਥੇ ਪਹੁੰਚ ਗਿਆ ਤਾਂ ਪੁਲਸ ਪਹਿਲਾਂ ਇਹ ਗੱਲ ਮੰਨਦੀ ਸੀ ਕਿ ਨਾਲ ਦੇ ਵੱਲੋਂ ਦੂਜਾ ਵਿਆਹ ਕਰਵਾਇਆ ਜਾ ਰਿਹਾ ਹੈ ਪਰ ਬਾਅਦ ਵਿਚ ਪੁਲੀਸ ਵੀ ਮੁੱਕਰ ਗਈ ਇਹ ਕਹਿਣਾ ਹੈ ਉਸ ਦੇ ਘਰਵਾਲੇ ਦਾ ਪਰ ਕੁਡ਼ੀ ਦੇ ਵੱਲੋਂ ਸਾਫ਼ ਸਾਫ਼ ਕਹਿ ਦਿੱਤਾ ਗਿਆ ਹੈ ਕਿ ਮੈਂ ਕਿਸੇ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਿਆਹ ਨਹੀਂ ਕਰਵਾਇਆ ਹੈ ਸਗੋਂ ਇਹ ਤਾਂ ਪਾਠ ਰਖਾਇਆ ਹੋਇਆ ਸੀ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਇਸ ਵੇਲੇ ਸੋਸ਼ਲ ਮੀਡੀਆ ਦੇ ਉੱਤੇ ਵਿਵਾਦ ਚੱਲ ਰਿਹਾ ਹੈ ਕਿ ਆਖਿਰਕਾਰ ਕੁੜੀ ਸਹੀ ਹੈ ਜਾਂ ਮੁੰਡਾ ਕਿਉਂਕਿ ਕਈਆਂ ਦਾ ਇਹ ਵੀ ਕਹਿਣਾ ਹੈ ਕਿ ਕੁੜੀ ਨੇ ਲੰਬੇ ਸਮੇਂ ਤੋਂ ਤੰਗ ਪਰੇਸ਼ਾਨ ਉਸ ਮੁੰਡੇ ਦੁਬਾਰਾ ਕੀਤੀ ਜਾ ਰਹੀ ਹੈ ਜਿਸ ਨੂੰ ਤਲਾਕ ਦੇਣਾ ਹੈ ਜਿਸ ਦਾ ਕੋਈ ਹਿਸਾਬ ਨਹੀਂ ਤੁਹਾਡਾ ਇਸ ਖਬਰ ਨੂੰ ਲੈ ਕੇ ਕੀ ਵਿਚਾਰ ਹੈ ਸਾਨੂੰ ਕੁਮੈਂਟ ਕਰਕੇ ਜੁੜ ਦੱਸੋ ਅਤੇ ਆਪਣੇ ਵਿਚਾਰ ਸਭ ਨਾਲ ਸਾਂਝੇ ਕਰਨਾ ਬਿਲਕੁਲ ਨਾ ਭੁੱਲੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *