ਨਵਜੋਤ ਸਿੰਘ ਸਿੱਧੂ, ਸੁਖਬੀਰ ਬਾਦਲ ਸਮੇਤ ਕਈ ਹੋਰ ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਠੋਕਵਾਂ ਜਵਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਭਖ਼ਿਆ ਹੀ ਰਹਿੰਦਾ ਹੈ ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਵੱਲੋਂ ਭਗਵੰਤ ਮਾਨ ਦੇ ਦੁਆਰਾ ਕੀਤੇ ਗਏ ਦਿੱਲੀ ਨਾਲ ਸਮਝੌਤੇ ਨੂੰ ਲੈ ਕੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਜਾਂਦੀ ਹੈ ਅਤੇ ਸੁਖਬੀਰ ਬਾਦਲ ਦੇ ਵੱਲੋਂ ਇਸ ਸਮਝੌਤੇ ਨੂੰ ਲੈ ਕੇ ਲੋਕਾਂ ਦੇ ਅੱਗੇ ਕਈ ਤਰ੍ਹਾਂ ਦੇ ਖੁਲਾਸੇ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ ਇਸ ਦੇ ਵੱਲੋਂ ਤਾਂ ਹੁਣ ਆਪਣੇ ਹੱਥ ਖੜ੍ਹੇ ਕਰ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਹੋਣਾ ਅਰਵਿੰਦ ਕੇਜਰੀਵਾਲ ਹੀ ਬਣ ਚੁੱਕਿਆ ਹੈ ਆਖਿਰਕਾਰ ਦਿੱਲੀ ਨਾਲ ਸਮਝੌਤਾ ਕਰਨ ਦੀ ਕੀ ਜ਼ਰੂਰਤ ਪੈ ਗਈ ਸੀ ਸੁਖਬੀਰ ਬਾਦਲ ਦੇ ਵੱਲੋਂ ਉਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਮੈਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਆਖਿਰਕਾਰ ਅਰਵਿੰਦ ਕੇਜਰੀਵਾਲ ਨੇ ਹੀ ਮੁੱਖ ਮੰਤਰੀ ਬਣਨਾ ਹੈ ਅਤੇ ਉਸ ਦੀ ਹੀ ਇੱਛਾ ਸੀ ਭਗਵੰਤ ਮਾਨ ਨੂੰ ਤਾਂ ਬਸ ਇਕ ਮੋਢੀ ਬਣਾਇਆ ਗਿਆ

ਇਸ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਸੁਖਬੀਰ ਬਾਦਲ ਦੇ ਇਨ੍ਹਾਂ ਸਵਾਲਾਂ ਦੇ ਸਾਰਿਆਂ ਦੇ ਜਵਾਬ ਦਿੱਤੇ ਗਏ ਭਗਵੰਤ ਮਾਨ ਵਲੋਂ ਕਿਹਾ ਗਿਆ ਕਿ ਜੇਕਰ ਪੰਜਾਬ ਦੀ ਤਰੱਕੀ ਹੋ ਰਹੀ ਹੈ ਉਸਨੂੰ ਹੋਣ ਦਿੱਤਾ ਜਾਵੇ ਕਿਉਂ ਇਸ ਤਰ੍ਹਾਂ ਦੇ ਬੇਤੁਕੇ ਸਵਾਲ ਲੋਕਾਂ ਦੇ ਅੱਗੇ ਖੜ੍ਹੇ ਕਰ ਰਿਹਾ ਜਿਸ ਦਾ ਕੋਈ ਮਤਲਬ ਨਹੀਂ ਹੈ ਆਖਿਰਕਾਰ ਜੇ ਅਸੀਂ ਨੇ ਉਨ੍ਹਾਂ ਦੇ ਨਾਲ ਸਮਝੌਤਾ ਕੀਤਾ ਹੈ ਤਾਂ ਅਸੀਂ ਉਨ੍ਹਾਂ ਤੋਂ ਚੰਗੀਆਂ ਚੀਜ਼ਾਂ ਲੈ ਕੇ ਪੂਰੇ ਆਵਾਂਗੀ ਤਾਂ ਕਿ ਜਿਵੇਂ ਦਿੱਲੀ ਦੇ ਵਿਚ ਸਕੂਲ ਹਨ ਕਾਲਜ ਹਨ ਹਸਪਤਾਲ ਹਨ ਉਹਨਾਂ ਦੇ ਵਿੱਚ ਸਾਡੇ ਬੱਚੇ ਚੰਗੇ ਤਰੀਕੇ ਦੇ ਨਾਲ ਪੜ੍ਹ ਸਕਣ ਅੱਜ ਜੇਕਰ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਦੇ ਵਿਚ ਪੂਰਾ ਦਿਨ ਵੱਡੇ ਵੱਡੇ ਲੋਕਾਂ ਦੇ ਬੱਚੇ ਉੱਥੇ ਪੜ੍ਹਨ ਵਾਸਤੇ ਆਉਂਦੇ ਹਨ ਜੋ ਕਿ ਖੁਦ ਪਹਿਲੇ ਆਪਣੇ ਬੱਚਿਆਂ ਨੂੰ ਵੱਡੇ ਵੱਡੇ ਹਾਈ ਸਕੂਲਾਂ ਵਿੱਚ ਪੜ੍ਹਾਉਂਦੇ ਸੀ ਅੱਜ ਉਨ੍ਹਾਂ ਨੇ ਆਪਣੇ ਬੱਚੇ ਸਰਕਾਰੀ ਸਕੂਲਾਂ ਦੇ ਵਿੱਚ ਲਾਏ ਹੋਏ ਹਨ ਕਿਉਂਕਿ ਸਰਕਾਰੀ ਸਕੂਲ ਦੇ ਵਿਚ ਇਸ ਵੇਲੇ ਸਹੂਲਤਾਂ ਅਤੇ ਪੜ੍ਹਾਈ ਦੀ ਦਰ ਬਾਕੀ ਸਕੂਲਾਂ ਦੇ ਨਾਲੋਂ ਤਿੱਗਣੀ ਹੈ

ਇਸ ਲਈ ਅਸੀਂ ਨੇ ਦਿੱਲੀ ਦੇ ਨਾਲ ਸਮਝੌਤਾ ਕੀਤਾ ਹੈ ਅਤੇ ਮੈਂ ਹਰ ਇੱਕ ਉਸ ਚੀਜ਼ ਦੇ ਨਾਲ ਐਗਰੀਮੈਂਟ ਕਰਨ ਦੇ ਲਈ ਤਿਆਰ ਹੋਵਾਂਗਾ ਜਿਸ ਦੇ ਨਾਲ ਪੰਜਾਬ ਦਾ ਭਲਾ ਹੁੰਦਾ ਹੈ ਜੇਕਰ ਪੰਜਾਬ ਦਾ ਭਲਾ ਹੁੰਦਾ ਹੈ ਤਾਂ ਕਿ ਸਰਕਾਰ ਤੁਹਾਨੂੰ ਕਿਸ ਚੀਜ਼ ਦੀ ਤਕਲੀਫ ਹੈ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਤੁਹਾਨੂੰ ਅੱਜ ਇੰਨੀ ਹੀ ਜ਼ਿਆਦਾ ਤਕਲੀਫ ਹੋ ਰਹੀ ਹੈ ਤਾਂ ਤੁਸੀਂ ਉਸ ਵੇਲੇ ਕਿੱਥੇ ਸੀ ਜਦੋਂ ਤੁਹਾਡੀ ਸਰਕਾਰ ਸੀ ਉਸ ਵੇਲੇ ਤਾਂ ਤੁਹਾਡੇ ਤੋਂ ਕੁਝ ਹੋਇਆ ਨਹੀਂ ਤੇ ਹੁਣ ਤੁਸੀਂ ਗੱਲਾਂ ਮਾਰ ਰਹੇ ਹੋ ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੂੰ ਵੀ ਗੇੜ ਦੇ ਵਿੱਚ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤਾਂ ਤੂੰ ਬਹੁਤ ਬਿਜਲੀ ਦੇ ਉੱਤੇ ਬੋਲ ਰਿਹਾ ਹੈ ਪਰ ਜਦ ਤੈਨੂੰ ਬੀਬੀ ਦਾ ਮਹਿਕਮਾ ਦਿੱਤਾ ਜਾ ਰਿਹਾ ਸੀ ਉਸ ਵੇਲੇ ਤੂੰ ਕਿੱਥੇ ਸੀ ਉਸ ਵੇਲੇ ਕਿਉਂ ਨਾ ਤਾਂ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਉਸ ਵੇਲੇ ਤਾਂ ਤੂੰ ਭੱਜ ਗਿਆ ਸੀ ਪਰ ਅੱਜ ਤੂੰ ਗੱਲਾਂ ਮਾਰ ਰਿਹਾ ਹੈ ਸਭ ਤੋਂ ਪਹਿਲਾਂ ਆਪਣੇ ਆਪ ਨੂੰ ਦੇਖੋ ਅਤੇ ਆਪਣੇ ਆਪ ਨੂੰ ਪੁੱਛ ਕੇ ਦੇਖੋ ਅਸੀਂ ਕੀ ਕੀਤਾ ਹੈ ਫੇਰ ਵਾਅਦੇ ਵਿਚ ਕਿਸੇ ਦੂਜੇ ਦੇ ਉੱਤੇ ਸਵਾਲ ਚੁੱਕਣਾ ਸ਼ੁਰੂ ਕਰੋ ਅਤੇ ਅਧੂਰੀ ਜਾਣਕਾਰੀ ਇਕੱਠੀ ਕਰਕੇ ਨਾ ਲੈ ਕੇ ਆਇਆ ਕਰੋ ਜਦੋਂ ਤੱਕ ਤੁਹਾਨੂੰ ਪੂਰੀ ਜਾਣਕਾਰੀ ਨਹੀਂ ਹੁੰਦੀ ਉਦੋਂ ਤੱਕ ਚੁੱਪ ਰਿਹਾ ਕਰੋ ਜਦ ਪੂਰੀ ਜਾਣਕਾਰੀ ਇਕੱਠੀ ਹੋ ਜਾਂਦੀਆਂ ਉਸ ਤੋਂ ਬਾਅਦ ਬੋਲਿਆ ਕਰੋ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *