ਪਿਓ ਨੇ ਮਾਸੂਮ ਬੱਚੇ ਸਮੇਤ ਮਾਰੀ ਨਹਿਰ ‘ਚ ਛਾਲ, ਵੀਡੀਓ ਦੇਖ ਤੁਹਾਡੇ ਉੱਡ ਜਾਣਗੇ ਹੋਸ਼

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾ ਸੋੌਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲਲ ਹੋ ਰਹੀ ਹੈ ਇਹ ਖ਼ਬਰ ਜਦੋਂ ਪਿਓ ਵੱਲੋਂ ਆਰਥਿਕ ਤੌਰ ਤੇ ਪ੍ਰੇਸ਼ਾਨ ਹੋ ਕੇ ਨਹਿਰ ਚ ਮਾਰੀ ਛਾਲਉਸ ਦੇ ਨਾਲ ਉਸ ਦਾ ਇੱਕ ਛੋਟਾ ਬੱਚਾ ਵੀ ਸੀ ਜਿਸ ਦਾ ਬੈਕ ਨਹਿਰ ਦੇ ਕੰਢੇ ਤੋਂ ਮਿਲਿਆ ਹੈ ਮਰਨ ਤੋਂ ਪਹਿਲਾਂ ਉਸ ਨੇ ਆਪਣੇ ਭਰਾ ਨੂੰ ਗੀਤਾ ਵ੍ਹੱਟਸਐਪ ਤੇ ਕੀਤਾ ਮੈਸੇਜ ਵਿਅਕਤੀ ਨੇ ਆਪਣੇ ਭਰਾ ਨੂੰ ਕਿਹਾ ਕਿ ਮੈਂ ਨਹਿਰ ਵਿੱਚ ਛਾਲ ਮਾਰਨ ਜਾ ਰਿਹਾ ਹਾਂ ਉਸ ਦਾ ਭਰਾ ਆਪਣੇ ਪਿਤਾ ਨੂੰ ਨਾਲ ਲੈ ਕੇ ਨਹਿਰ ਉੱਪਰ ਆਇਆ ਪਰ ਉਥੇ ਪਿਉ ਪੁੱਤ ਦੋਨੋਂ ਨਹੀਂ ਸਨ ਬੇਟੇ ਦਾ ਬੈਗ ਉੱਥੇ ਹੀ ਪਿਆ ਸੀ ਗੋਤਾਖੋਰਾਂ ਨੇ ਨਹਿਰ ਵਿੱਚੋਂ ਲੱਭਣ ਦੀ ਕੋਸ਼ਿਸ਼ ਕੀਤੀ

ਇਸ ਵਿਅਕਤੀ ਦਾ ਨਾਂ ਨਤੇਸ਼ਸ਼ਰਮਾ ਦੱਸਿਆ ਗਿਆ ਹੈ ਇਹ ਖ਼ਬਰ ਅਬੋਹਰ ਤੋਂ ਸਾਹਮਣੇ ਆਈ ਹੈ ਮਲੂਕਪੁਰ ਨਹਿਰ ਵਿਚ ਛਾਲ ਮਾਰੀ ਗਈ ਹੈ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਕੋਰੋਨਾ ਕਾਲ ਤੋਂ ਪਹਿਲਾਂ ਇਸ ਵਿਅਕਤੀ ਨੇ ਇਕ ਸਕੂਲ ਸ਼ੁਰੂ ਕੀਤਾ ਸੀ ਉਸ ਤੋਂ ਬਾਅਦ ਲਾਕਡਾਊਨ ਲੱਗਣ ਦੇ ਕਾਰਨ ਸਕੂਲ ਚੱਲ ਨਾ ਸਕਿਆ ਜਿਸ ਕਾਰਨ ਉਹ ਆਰਥਿਕ ਤੰਗੀ ਤੋਂ ਜੂਝ ਰਿਹਾ ਸੀ ਫਿਰ ਉਸ ਦੇ ਭਰਾ ਨੇ ਤੇ ਉਸ ਨੇ ਇੱਕ ਢਾਬਾ ਖੋਲ੍ਹਿਆ ਢਾਬੇ ਵਿੱਚੋਂ ਵੀ ਉਹ ਆਰਥਿਕ ਤੰਗੀ ਨਾਲ ਹੀ ਜੂਝ ਰਿਹਾ ਸੀ ਉਨ੍ਹਾਂ ਦੇ ਘਰ ਦੇ ਉਮੀਦ ਕਰਦੇ ਹਨ ਕਿ ਸ਼ਾਇਦ ਉਹ ਦੋਨੋਂ ਜਣੇ ਜ਼ਿੰਦਾ ਹੋਣ ਕਿਉਂਕਿ ਲਾਸ਼ਾਂ ਅਜੇ ਤਕ ਨਹੀਂ ਮਿਲੀਆਂ ਨਿਤਨ ਦੇ ਭਰਾ ਨੇ ਦੱਸਿਆ ਕੀ

ਉਸ ਨੇ ਮੈਨੂੰ ਦੱਸਿਆ ਕਿ ਮੇਰੇ ਸਿਰ ਤੇ ਬਹੁਤ ਬੋਝ ਹੈ ਇਸ ਲਈ ਮੈਂ ਅੱਜ ਨਹਿਰ ਵਿੱਚ ਛਾਲ ਮਾਰਨੀ ਹੈ ਕਿਉਂਕਿ ਮੈਂ ਆਰਥਿਕ ਤੰਗੀ ਤੋਂ ਜੂਝ ਰਿਹਾ ਹਾਂ ਨਿਤਿਨ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਪ੍ਰੇਸ਼ਾਨ ਰਹਿੰਦਾ ਸੀ ਉਸ ਨੇ ਮੈਨੂੰ ਵੀ ਇੱਕ ਦਿਨ ਕਿਹਾ ਕਿ ਪਰ ਆਪਾਂ ਸਾਰੇ ਜਾਣੇ ਮਰ ਜਾਨੇ ਆਂ ਉਸ ਦੇ ਪਿਤਾ ਦਾ ਰੋ ਰੋ ਕੇ ਬੁਰਾ ਹਾਲ ਹੈ ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪੁਲੀਸ ਵੀ ਗੋਤਾਖੋਰਾਂ ਦੇ ਨਾਲ ਉਨ੍ਹਾਂ ਦੀ ਭਾਲ ਕਰ ਰਹੀ ਹੈ ਤਿਨ ਦੇ ਪਿਤਾ ਨੇ ਦੱਸਿਆ ਕਿ ਮੇਰਾ ਪੋਤਾ ਵੀ ਮੇਰੇ ਬੇਟੇ ਦੇ ਨਾਲ ਹੀ ਹੈ ਮੇਰਾ ਬੇਟਾ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.