ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾ ਸੋੌਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲਲ ਹੋ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਦਾ ਆਮ ਆਦਮੀ ਉੱਪਰ ਆਇਆ ਵੱਡਾ ਬਿਆਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਇਲਜ਼ਾਮ ਲਗਾਏ ਕੀ ਪੰਜਾਬ ਨੂੰ ਹੁਣ ਕੇਸਰੀ ਬਾਲ ਹੀ ਚਲਾਏਗਾ ਭਗਵੰਤ ਮਾਨ ਨਹੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਿਹਾ ਕੀ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖਰੀ ਨਹੀਂ ਉਤਰੀ ਉਨ੍ਹਾਂ ਨੇ ਤਾਂ ਇਹ ਵੀ ਕਹਿ ਦਿੱਤਾ ਕੀ ਭਗਵੰਤ ਮਾਨ ਨੂੰ ਸਰਕਾਰ ਚਲਾਉਣੀ ਹੀ ਨਹੀਂ ਆਉਂਦੀ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ ਉਹ ਹਾਲੇ ਤੱਕ ਪੂਰੇ ਨਹੀਂ ਕੀਤੇ ਬਲਕਿ ਗੱਲਾਂ ਹੀ ਕੀਤੀਆਂ ਹਨ

ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਨੂੰ ਟਾਈਮ ਚਾਹੀਦਾ ਸੀ ਅਸੀਂ ਉਹ ਟਾਈਮ ਵੀ ਦਿੱਤਾ ਪਰ ਆਮ ਆਦਮੀ ਪਾਰਟੀ ਉਹਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦਾ ਮੰਤਰੀ ਬਣਨਾ ਚਾਹੁੰਦਾ ਸੀ ਕਿਉਂਕਿ ਉਨ੍ਹਾਂ ਨੇ ਵੋਟਾਂ ਦੇ ਵਿੱਚ ਇਹ ਕਿਹਾ ਕਿ ਕੇਜਰੀਵਾਲ ਨੂੰ ਇਕ ਮੌਕਾ ਦਿਉ ਬਾਦਲ ਸਾਹਿਬ ਨੇ ਤਾਂ ਇੱਥੋਂ ਤਕ ਵੀ ਕਹਿ ਦਿੱਤਾ ਕੇਜਰੀਵਾਲ ਦਿੱਲੀ ਵਿੱਚ ਆਪਣੀ ਪਾਵਰ ਦਾ ਇਸਤੇਮਾਲ ਨਹੀਂ ਕਰ ਸਕਦਾ ਇਸ ਕਰ ਕੇ ਉਸ ਨੇ ਪੰਜਾਬ ਉੱਤੇ ਰਾਜ ਕਰਨਾ ਹੈ ਕੇਜਰੀਵਾਲ ਨੇ ਪੰਜਾਬ ਦੀ ਪਿੱਠ ਤੇ ਛੁਰਾ ਘੋਪਿਆ ਹੈ ਬਾਦਲ ਸਾਹਿਬ ਨੇ ਕਿਹਾ ਕਿ ਅਸੀਂ ਗੱਲਾਂ ਕਹਿਣਾ ਨਹੀਂ ਸੀ ਚਾਹੁੰਦੇ

ਪਰ ਹੁਣ ਪੰਜਾਬ ਦੇ ਲੋਕਾਂ ਲਈ ਸਾਨੂੰ ਬੋਲਣਾ ਪਊਗਾ ਦਿੱਲੀ ਵਿੱਚ ਜੋ ਫ਼ੈਸਲੇ ਹੋਣੇ ਨੇ ਉਹ ਗਵਰਨਰ ਨੇ ਕਰਨੇ ਨੇ ਕੇਜਰੀਵਾਲ ਨੇ ਨਹੀਂ ਉਨ੍ਹਾਂ ਨੇ ਕਿਹਾ ਕਿ ਜਿਸ ਦਿਨ ਤੂੰ ਭਗਵੰਤ ਮਾਨ ਨੇ ਸਹੁੰ ਚੁੱਕੀ ਹੈ ਉਸੇ ਦਿਨ ਤੋਂ ਕੇਜਰੀਵਾਲ ਨੇ ਆਪਣਾ ਰਾਜ ਕਰਨਾ ਸ਼ੁਰੂ ਕਰ ਦਿੱਤਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੀ ਜੇ ਪੀ ਨੂੰ ਦਿੱਲੀ ਬੁਲਾਇਆ ਗਿਆ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਕਿ ਕਿਸ ਨੂੰ ਕਿਹੜਾ ਕੰਮ ਦੇਣਾ ਹੈ ਇਹ ਸਾਰਾ ਕੰਮ ਕੇਜਰੀਵਾਲ ਕਰ ਰਿਹਾ ਹੈ ਉਨ੍ਹਾਂ ਨੇ ਕਿਹਾ ਕੀ ਇਹ ਸਾਰੀ ਚਾਲ ਕੇਜਰੀਵਾਲ ਦੀ ਹੈ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *