ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈਆਂ ਨੂੰ ਮਿਲੀ ਬੰ ਬ ਨਾਲ ਉਡਾਉਣ ਦੀ ਧ ਮ ਕੀ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਆਓ ਹੁਣ ਅਸੀਂ ਤੁਹਾਨੂੰ ਖ਼ਬਰ ਬਾਰੇ ਪੂਰੀ ਜਾਣਕਾਰੀ ਦਿੰਦੇ ਹਾਂ ਪੰਜਾਬ ਦੇ ਕਈ ਲੀਡਰਾਂ ਨੂੰ ਬੰ ਬ ਨਾਲ ਉਡਾਉਣ ਦੀ ਧ ਮ ਕੀ ਮਿਲੀ ਹੈ ਜਿਸ ਵਿੱਚੋਂ ਭਗਵੰਤ ਮਾਨ ਨੂੰ ਵੀ ਬੰ ਬ ਨਾਲ ਉਡਾਉਣ ਦੀ ਧ ਮ ਕੀ ਮਿਲੀ ਹੈ ਇੱਥੋਂ ਤਕ ਕਿ ਕਈ ਰੇਲਵੇ ਸਟੇਸ਼ਨਾਂ ਨੂੰ ਅਤੇ ਧਾਰਮਿਕ ਸਥਾਨਾਂ ਨੂੰ ਵੀ ਬੰ ਬ ਦੇ ਨਾਲ ਉਡਾਉਣ ਦੀ ਧ ਮ ਕੀ ਮਿਲੀ ਹੈ ਇਹ ਧਮਕੀ ਭਰੀ ਚਿੱਠੀ ਦਹਿ ਸ਼ਤ ਗਰਦੀ ਅਤਿ ਵਾਦੀ ਆਂ ਵੱਲੋਂ ਮਿਲੀ ਹੈ ਸੁਲਤਾਨਪੁਰ ਲੋਧੀ ਦੇ ਟੇਸ਼ਨ ਤੇ ਧਮਕੀ ਭਰੀ ਚਿੱਠੀ ਆਈ ਹੈ ਸਟੇਸ਼ਨ ਦੇ ਮਾਸਟਰ ਨੂੰ ਇਹ ਚਿੱਠੀ ਆਈ ਹੈ

ਜੈ ਸ਼੍ਰੀ ਮੁਹੰਮਦ ਵੱਲੋਂ ਇਹ ਚਿੱਠੀ ਲਿਖੀ ਗਈ ਹੈ ਇਸ ਚਿੱਠੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਤੇ ਹੋ ਗਈਆਂ ਹਨ ਇਕ ਸਾਦੇ ਕਾਗਜ਼ ਤੇ ਇਹ ਚਿੱਠੀ ਲਿਖੀ ਗਈ ਹੈ ਇਸ ਚਿੱਠੀ ਵਿਚ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੇ ਬਾਰੇ ਵਿਚ ਗੱਲ ਕਹੀ ਗਈ ਹੈ ਭਗਵੰਤਮਾਨ ਦੇ ਨਾਲ ਨਾਲ ਅਕਾਲੀ ਦਲ ਦੇ ਇੱਕ ਵੱਡੇ ਲੀਡਰ ਨੂੰ ਵੀ ਬੰਬ ਨਾਲ ਉਡਾਉਣ ਦੀ ਧ ਮ ਕੀ ਮਿਲੀ ਹੈ ਇਸ ਤੋਂ ਬਾਅਦ ਪਟਿਆਲੇ ਦੇ ਕਾਲੀ ਦੇਵੀ ਮੰਦਰ ਵਿੱਚ ਵੀ ਬੰ ਬ ਲਾਉਣ ਦੀ ਧ ਮ ਕੀ ਦਿੱਤੀ ਗਈ ਹੈ ਫਿਰੋਜ਼ਪੁਰ ਰੇਲਵੇ ਸਟੇਸ਼ਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਹੋਰ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਅਤੇ ਇਹ ਵੀ ਚਿੱਠੀ ਵਿਚ ਕਿਹਾ ਗਿਆ ਹੈ

ਕਿ ਜੈ ਸ੍ਰੀ ਮੁਹੰਮਦ ਆਪਣਾ ਬਦਲਾ ਲਵੇਗਾ ਇੱਕੀ ਮਈ ਨੂੰ ਬੰ ਬ ਦੇ ਨਾਲ ਉਡਾਉਣ ਦੀਆਂ ਧ ਮਕੀਆਂ ਮਿਲੀਆਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਇੱਕੀ ਮਈ ਨੂੰ ਪੰਜਾਬ ਦਹਿਲ ਉੱਠੇਗਾ ਕਈ ਥਾਵਾਂ ਤੇ ਧ ਮਾ ਕੇ ਹੋਣਗੇ ਤੇਈ ਮਈ ਨੂੰ ਜਲੰਧਰ ਦੇ ਮੰਦਿਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ ਇਸ ਚਿੱਠੀ ਤੋਂ ਬਾਅਦ ਹੁਣ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਸੁਰੱਖਿਆ ਏਜੰਸੀਆਂ ਅਲਰਟ ਤੇ ਹਨ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਵੀ ਹੋ ਸਕਦੀ ਹੈ ਜਾਂ ਫਿਰ ਇਹ ਸੱਚ ਵੀ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਤੇ ਕਈ ਲੀਡਰਾਂ ਨੂੰ ਮਾ ਰ ਨ ਦੀ ਧ ਮ ਕੀ ਦਿੱਤੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.