ਬਿਜਲੀ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੀਐਮ ਭਗਵੰਤ ਮਾਨ ਨੂੰ ਵੱਡੀ ਅਪੀਲ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਆਓ ਹੁਣ ਅਸੀਂ ਤੁਹਾਨੂੰ ਖ਼ਬਰ ਬਾਰੇ ਪੂਰੀ ਜਾਣਕਾਰੀ ਦਿੰਦੇ ਹਾਂ ਲੋਕ ਪਹੁੰਚ ਗਏ ਬਿਜਲੀ ਘਰ ਨੂੰ ਤਾਲਾ ਲਾਉਣਾ ਜੀ ਹਾਂ ਥਾਨੇ ਬਿਲਕੁਲ ਸਹੀ ਸੁਣਿਆ ਲੋਕ ਹੁਣ ਗਏ ਨੇ ਭੜਕ ਲੋਕਾਂ ਦਾ ਕਹਿਣਾ ਹੈ ਕਿ ਮਾਨਸਾ ਨੂੰ ਕੁਝ ਪਤਾ ਤਾਂ ਲੱਗਦਾ ਨਹੀਂ ਉਹ ਇੱਕ ਵਾਰ ਤਾਂ ਕੁਝ ਕਹਿ ਦਿੰਦੇ ਹਨ ਅਤੇ ਇੱਕ ਵਾਰ ਕੁਝ ਅਤੇ ਕਈ ਵਾਰ ਤਾਂ ਉਹ ਕਿੰਨੇ ਹੀ ਨਿਯਮ ਲਾਗੂ ਕਰ ਦਿੰਦੇ ਹਨ ਪਰ ਦੂਜੀ ਵਾਰ ਉਹ ਨਿਯਮਾਂ ਨੂੰ ਬੰਦ ਕਰ ਦਿੰਦੇ ਹਨ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਸ ਬਾਰੇ ਕੋਈ ਗੱਲਬਾਤ ਨਹੀਂ ਹੋਈ ਲੋਕਾਂ ਦਾ ਕਹਿਣਾ ਹੈ

ਕਿ ਜੋ ਪੰਜਾਬ ਦੇ ਫ਼ੈਸਲੇ ਹਨ ਉਹ ਦਿੱਲੀ ਤੋਂ ਹੋ ਕੇ ਹੀ ਆਉਣਗੇ ਕਿ ਹੁਣ ਦਿੱਲੀ ਕਰਿਆ ਕਰੇਗੀ ਪੰਜਾਬ ਦੇ ਫ਼ੈਸਲੇ ਲੋਕਾਂ ਨੇ ਹੋਰ ਵੀ ਸਵਾਲ ਚੁੱਕੇ ਭਗਵੰਤ ਮਾਨ ਉੱਤੇ ਲੋਕ ਹੋ ਗਏ ਨੇ ਗੁੱਸੇ ਭਗਵੰਤ ਮਾਨ ਤੋਂ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਭਗਵੰਤ ਮਾਨ ਤੋਂ ਨਹੀਂ ਸਾਂਭੀ ਜਾਂਦੀ ਸਰਕਾਰ ਤਾਂ ਉਹ ਅਸਤੀਫ਼ਾ ਦੇ ਦੇਣ ਅਸੀਂ ਸਾਰਿਆਂ ਨੇ ਰਲ ਮਿਲ ਕੇ ਭਗਵੰਤ ਮਾਨ ਨੂੰ ਚੁਣਿਆ ਸੀ ਕਿ ਇਹ ਸਾਡੇ ਪੰਜਾਬ ਨੂੰ ਵਧੀਆ ਬਣਾ ਦੇਵੇਗਾ ਪਰ ਹਾਲੇ ਤੱਕ ਇਸ ਨੇ ਵੀ ਕੋਈ ਕੰਮ ਨਹੀਂ ਕੀਤਾ ਤਾਂ ਕਿ ਪੰਜਾਬ ਦੇ ਲੋਕ ਸ਼ਾਂਤ ਹੋ ਜਾਣ ਲੋਕਾਂ ਪਾ ਰਹੇ ਨੇ ਭਗਵੰਤ ਮਾਨ ਨੂੰ

ਲਾਹਨਤਾਂ ਕੇਸਰੀ ਬਾਰ ਦੀ ਸਲਾਹ ਤੋਂ ਬਿਨਾਂ ਕੀ ਭਗਵੰਤ ਮਾਨ ਕੋਈ ਕੰਮ ਨਹੀਂ ਕਰ ਸਕਦਾ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਕੋਲ ਆਪਣਾ ਦਿਮਾਗ ਨਹੀਂ ਹੈ ਕੀ ਉਹ ਪੰਜਾਬ ਦੇ ਫ਼ੈਸਲੇ ਖ਼ੁਦ ਨਹੀਂ ਕਰ ਸਕਦਾ ਬੱਨਵੇ ਲੀਡਰ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਚੁਣੇ ਹਨ ਜੋ ਕਿ ਪੰਜਾਬ ਤੋਂ ਹੀ ਹਨ ਦਿੱਲੀ ਤੋਂ ਨਹੀਂ ਕੀ ਬੱਨਵੇ ਲੀਡਰਾਂ ਵਿੱਚੋਂ ਕੋਈ ਵੀ ਪੰਜਾਬ ਬਾਰੇ ਨਹੀਂ ਸੋਚ ਸਕਦਾ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ ਕਿ ਭਗਵੰਤ ਮਾਨ ਨੇ ਜਿਹੜੇ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.