ਮਜ਼ਦੂਰਾਂ ਦੇ ਘਰਾਂ ਨੂੰ ਲੱਗੀ ਅੱਗ ,”ਅੱਗ ਨੇ ਕੀਤਾ ਵੱਡਾ ਨੁਕਸਾਨ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਆਓ ਹੁਣ ਅਸੀਂ ਤੁਹਾਨੂੰ ਖ਼ਬਰ ਬਾਰੇ ਪੂਰੀ ਜਾਣਕਾਰੀ ਦਿੰਦੇ ਹਾਂ ਇਹ ਖ਼ਬਰ ਜਗਰਾਉਂ ਦੇ ਨੇਡ਼ੇ ਨਾਨਕ ਸਾਹਿਬ ਗੁਰਦੁਆਰੇ ਦੇ ਕੋਲ ਅੱਗ ਲੱਗਣ ਦੇ ਕਾਰਨ ਅਨੇਕਾਂ ਹੀ ਝੁੱਗੀਆਂ ਸੜ ਗਈਆਂ ਅੱਗ ਕਾਫ਼ੀ ਦੂਰ ਤਕ ਪਹੁੰਚ ਜਾਂਦੀ ਹੈ ਉਨ੍ਹਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਅਤੇ ਉਨ੍ਹਾਂ ਝੁੱਗੀਆਂ ਦਾ ਕੁਝ ਨਹੀਂ ਬਚਿਆ ਇਹ ਪਰਵਾਸੀ ਮਜ਼ਦੂਰ ਨੇ ਜਿਨ੍ਹਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਅਤੇ ਇਕ ਔਰਤ ਦਾ ਕਹਿਣਾ ਹੈ ਕਿ ਸਾਡਾ ਇੱਕ ਲੱਖ ਰੁਪਿਆ ਜਲ ਕੇ ਰਾਖ ਹੋ ਗਿਆ ਅਤੇ ਉਨ੍ਹਾਂ ਕੋਲ ਕੁਝ ਗਹਿਣੇ ਸੀ ਅਤੇ ਉਨ੍ਹਾਂ ਗਹਿਣਿਆਂ ਵਿੱਚੋਂ ਕੁਝ ਵੀ ਨਹੀਂ ਬਚਿਆ

ਉਹ ਵੀ ਜਲ ਕੇ ਰਾਖ ਹੋ ਗਏ ਪਰਵਾਸੀਆਂ ਦਾ ਕਹਿਣਾ ਸੀ ਕਿ ਕਿਸੇ ਨੇ ਵੀ ਸਾਡੀ ਮਦਦ ਨਹੀਂ ਕੀਤੀ ਜੋ ਵੀ ਆਉਂਦਾ ਹੈ ਉਹ ਵੀਡੀਓ ਬਣਾ ਕੇ ਲੈ ਜਾਂਦਾ ਸਰਕਾਰ ਨੇ ਵੀ ਸਾਡੀ ਮੱਦਦ ਨਹੀਂ ਕੀਤੀ ਇਕ ਬਜ਼ੁਰਗ ਦੀ ਦੁਕਾਨ ਵੀ ਵਿਚ ਸੜ ਕੇ ਸੁਆਹ ਹੋ ਗਈ ਜਿਸ ਵਿੱਚ ਵੀਹ ਹਜ਼ਾਰ ਦਾ ਸਾਮਾਨ ਜਲ ਕੇ ਰਾਖ ਹੋ ਗਿਆ ਪਰਵਾਸੀ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਸਿਰਫ਼ ਆਪਣੀ ਜਾਨ ਹੀ ਬਚਾ ਸਕੇ ਹੈ ਅਤੇ ਇਕ ਬਜ਼ੁਰਗ ਦੀ ਲੱਤ ਉੱਤੇ ਤਾਂ ਅੱਗ ਵੀ ਲੱਗ ਗਈ ਸੀ ਜਿਸ ਨਾਲ ਉਨ੍ਹਾਂ ਦੇ ਲੱਤ ਉੱਤੇ ਬਹੁਤ ਸਾਰੇ ਜ਼ਖਮ ਹੋਏ ਹਨ ਅਤੇ ਹਾਲੇ ਤੱਕ ਉਨ੍ਹਾਂ ਦੀ ਮਦਦ ਲਈ ਕੋਈ ਵੀ ਨਹੀਂ ਪਹੁੰਚਿਆ

ਪਰਵਾਸੀਆਂ ਦੇ ਬੱਚੇ ਵੀ ਭੁੱਖੇ ਮਰ ਰਹੇ ਹਨ ਅਜੇ ਤਕ ਕੋਈ ਸਮਾਜਿਕ ਸੇਵਕ ਵੀ ਉੱਥੇ ਨਹੀਂ ਆਇਆ ਤਾਂ ਜੋ ਉਨ੍ਹਾਂ ਨੂੰ ਖਾਣ ਲਈ ਕੁਝ ਦਿੱਤਾ ਜਾਵੇ ਝੁੱਗੀਆਂ ਦੱਸ ਬਿਲਕੁਲ ਹੀ ਜਲ ਕੇ ਰਾਖ ਹੋ ਚੁੱਕੀਆਂ ਹਨ ਤੇ ਉਨ੍ਹਾਂ ਵਿਚਲਾ ਸਾਮਾਨ ਵੀ ਸੜ ਚੁੱਕਾ ਹੈ ਅਤੇ ਹੁਣ ਉਨ੍ਹਾਂ ਕੋਲ ਰਹਿਣ ਤੇ ਖਾਣ ਦਾ ਕੋਈ ਪ੍ਰਬੰਧ ਨਹੀਂ ਹੈ ਉਨ੍ਹਾਂ ਨੇ ਲੋਕਾਂ ਅੱਗੇ ਅਪੀਲ ਕੀਤੀ ਕੀ ਵੱਧ ਤੋਂ ਵੱਧ ਸਾਡੀ ਮਦਦ ਕਰੋ ਤਾਂ ਜੋ ਸਾਡੇ ਬੱਚੇ ਭੁੱਖੇ ਨਾ ਸੌਣ ਅਤੇ ਸੌਣ ਦਾ ਪ੍ਰਬੰਧ ਹੋ ਜਾਵੇ ਉਨ੍ਹਾਂ ਨੇ ਕਿਹਾ ਕਿ ਅਸੀਂ ਤਿਣਕਾ ਤਿਣਕਾ ਜੋੜ ਕੇ ਸਭ ਕੁਝ ਇਕੱਠਾ ਕੀਤਾ ਸੀ ਪਰ ਅੱਗ ਨੇ ਇਕਦਮ ਹੀ ਸਾਡਾ ਸਭ ਕੁਝ ਖੋਹ ਲਿਆ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.