ਕੁੜੀ ਨੇ ਆਪਣੀ ਇੱਜ਼ਤ ਬਚਾਉਣ ਲਈ ਵੇਖੋ ਪਹਿਲੀ ਮੰਜ਼ਿਲ ਤੋਂ ਮਾਰੀ ਛਲਾਂਗ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਹ ਵੀਡੀਓ ਬਹੁਤ ਜ਼ਿਆਦਾ ਬਾਰਸ਼ ਹੋ ਰਹੀ ਹੈ ਇਹ ਖ਼ਬਰ ਬਾਰੇ ਆਓ ਤੁਹਾਨੂੰ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ ਇਹ ਖ਼ਬਰ ਇਕ ਲੜਕੀ ਦੀ ਇੱਜ਼ਤ ਦੀ ਹੈ ਜਿਸ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਇੱਜ਼ਤ ਨੂੰ ਬਚਾੳੁਣ ਦੀ ਕੋਸ਼ਿਸ਼ ਕੀਤੀ ਇਹ ਖ਼ਬਰ ਲੁਧਿਆਣਾ ਸ਼ਹਿਰ ਦੀ ਹੈ ਛਾਲ ਮਾਰਨ ਤੋਂ ਬਾਅਦ ਲੜਕੀ ਦੇ ਕਾਫੀ ਸੱਟਾਂ ਲੱਗੀਆਂ ਹਨ ਇਸ ਤੋਂ ਬਾਅਦ ਲੜਕੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਇਹ ਸਾਰਾ ਮਾਮਲਾ ਦੁਪਹਿਰ ਦੋ ਵਜੇ ਦੇ ਕਰੀਬ ਵਾਪਰਿਆ ਪਿਤਾ ਨੇ ਦੱਸਿਆ ਕਿ ਸਾਡੀ ਧੀ ਇੱਕ ਸੈਂਟਰ ਵਿੱਚ ਕੰਮ ਕਰਦੀ ਹੈ

ਅੱਜ ਧੀ ਗਰਾਊਂਡ ਫਲੋਰ ਵਿੱਚ ਇਕੱਲੀ ਸੀ ਤੇ ਮੁਲਜ਼ਮ ਨੇ ਇਸ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਅਤੇ ਮੁਲਜ਼ਮ ਇਕ ਗਾਹਕ ਬਣ ਕੇ ਆਇਆ ਸ਼ਟਰ ਤੋਡ਼ ਕੇ ਅੰਦਰ ਆ ਗਿਆ ਜਦੋਂ ਉਹ ਦੁਸ਼ਕਰਮ ਕਰਨ ਲੱਗਿਆ ਤਾਂ ਲੜਕੀ ਪਹਿਲੀ ਮੰਜ਼ਲ ਤੇ ਚੜ੍ਹ ਗਈ ਅਤੇ ਉਥੋਂ ਛਾਲ ਲਗਾ ਦਿੱਤੀ ਜਦੋਂ ਲੜਕੀ ਨੇ ਛਾਲ ਮਾਰ ਦਿੱਤੀ ਤਾਂ ਮੁਲਜ਼ਮ ਫ਼ਰਾਰ ਹੋ ਗਿਆ ਮੁਲਜ਼ਮ ਓਥੇ ਹੀ ਗੋਲ ਗੱਪਿਆਂ ਦਾ ਕੰਮ ਕਰਦਾ ਸੀ ਲੜਕੀ ਦੇ ਪਿਤਾ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਵੀ ਉਹ ਇਸ ਸਟੋਰ ਵਿਚ ਆਇਆ ਸੀ ਇਸ ਤੋਂ ਬਾਅਦ ਲੋਕ ਪੁਲੀਸ ਨੂੰ ਕੋਸ ਰਹੇ ਹਨ ਕਿਉਂਕਿ ਪੁਲੀਸ ਅੱਧੇ ਘੰਟੇ ਬਾਅਦ ਪਹੁੰਚੀ ਸੀ

ਉੱਥੇ ਦੇ ਲੋਕਾਂ ਨੇ ਦੱਸਿਆ ਕਿ ਜਲਦਬਾਜ਼ੀ ਵਿੱਚ ਦੋਸ਼ੀ ਆਪਣਾ ਆਧਾਰ ਕਾਰਡ ਉੱਥੇ ਹੀ ਭੁੱਲ ਗਿਆ ਦੋਸ਼ੀ ਨੌਜਵਾਨ ਦੀ ਫੋਟੋ ਵੀ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ ਜੋ ਕਿ ਵਾਇਰਲ ਹੋ ਚੁੱਕੀ ਹੈ ਪਰ ਪੁਲੀਸ ਇਸ ਗੱਲ ਉੱਪਰ ਕੋਈ ਵੀ ਬਿਆਨ ਨਹੀਂ ਦੇ ਰਹੀ ਇਸ ਖ਼ਬਰ ਤੋਂ ਬਾਅਦ ਉੱਥੇ ਦੇ ਦੁਕਾਨਦਾਰਾਂ ਵਿਚ ਬਹੁਤ ਗੁੱਸਾ ਪਾਇਆ ਗਿਆ ਹੈ ਉਨ੍ਹਾਂ ਨੇ ਉੱਥੇ ਦੇ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਵਧਾ ਦਿੱਤੀ ਜਾਵੇ ਥਾਣਾ ਜਮਾਲਪੁਰ ਦੇ ਐੱਸ ਐੱਚ ਓ ਜੋਗਿੰਦਰ ਸਿੰਘ ਨੇ ਦੱਸਿਆ ਕੰਢੀ ਇਲਾਕੇ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਲਏ ਗਏ ਨੇ ਦੋਸ਼ੀ ਦੀ ਪਛਾਣ ਵੀ ਕਰ ਲਈ ਗਈ ਹੈ ਉੱਥੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਕੁੜੀ ਨੂੰ ਇਕੱਲੀ ਦੇਖ ਕੇ ਦੋਸ਼ੀ ਨੇ ਸ਼ਟਰ ਬੰਦ ਕਰ ਲਿਆ ਇਸ ਲਈ ਉਥੋਂ ਦੇ ਦੁਕਾਨਦਾਰਾਂ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੀਆਂ ਘਟਨਾਵਾਂ ਅੱਗੇ ਤੋਂ ਨਾ ਹੁਣ ਦੋਸ਼ੀ ਨੂੰ ਜਲਦ ਤੋਂ ਜਲਦ ਫੜਿਆ ਜਾਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *