ਨਿਹੰਗ ਸਿੰਘਾਂ ਅਤੇ ਸ਼ਿਵ ਸੈਨਾ ਵਿਚਕਾਰ ਹੋਈ ਪੱਥਰਬਾਜ਼ੀ,ਮਾਹੌਲ ਹੋਇਆ ਖ਼ਰਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈਇਹ ਵੀਡੀਓ ਸਿੱਖਾਂ ਅਤੇ ਸ਼ਿਵ ਸੈਨਾ ਦੇ ਵਿਧਾਇਕਾ ਵਿੱਚ ਛਿੜੀ ਵੱਡੀ ਲੜਾਈ ਨਿਹੰਗਾਂ ਦੇ ਵੱਜੀਆਂ ਗੋ ਲੀ ਆਂ ਆਪਸ ਵਿੱਚ ਪੱਥਰਬਾਜ਼ੀ ਵੀ ਕੀਤੀ ਗਈ ਸ਼ਿਵ ਸੈਨਾ ਦੇ ਪ੍ਰਬੰਧਕਾਂ ਨੇ ਜੋ ਪਟਿਆਲੇ ਵਿਖੇ ਮਾਰਚ ਕੱਢਣਾ ਸੀ ਉਸ ਮਾਰਚ ਦੇ ਕਾਰਨ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਇਹ ਮਾਰਚ ਖ਼ਾ ਲਿ ਸ ਤਾ ਨ ਦੇਵੇਂਦਰੋ ਵਿੱਚੋਂ ਕੀਤਾ ਗਿਆ ਸਿੱਖ ਜਥੇਬੰਦੀਆਂ ਵੀ ਕਾਲੀ ਮਾਤਾ ਦੇ ਮੰਦਰ ਅੱਗੇ ਪਹੁੰਚ ਗਈਆਂ ਅਤੇ ਸ਼ਿਵ ਸੈਨਾ ਦੇ ਵਿਧਾਇਕਾਂ ਅਤੇ ਸਿੱਖਾਂ ਵਿਚਕਾਰ ਬਹੁਤ ਵੱਡੀ ਲੜਾਈ ਸ਼ੁਰੂ ਹੋ ਗਈ

ਨਿਹੰਗਾਂ ਕੋਲ ਕਿਰਪਾਨਾਂ ਸਨ ਅਤੇ ਗੋਲੀਆਂ ਆਪਸ ਵਿਚੋਂ ਚਲਾਈਆਂ ਗਈਆਂ ਦੋਵਾਂ ਧਿਰਾਂ ਨੇ ਇੱਕ ਦੂਜੇ ਉੱਤੇ ਪੱਥਰਬਾਜ਼ੀ ਵੀ ਕੀਤੀ ਖਾ ਲਿ ਸਤਾ ਨ ਦੇ ਵਿਰੋਧ ਵਿੱਚ ਹਰੀ ਸਿੰਘ ਵੱਲੋਂ ਮਾਰਚ ਕੱਢਿਆ ਜਾਣਾ ਸੀ ਵੱਡੀ ਗਿਣਤੀ ਵਿਚ ਕੱਠ ਹੋ ਚੁੱਕਿਆ ਹੈ ਕਾਲੀ ਮਾਤਾ ਦੇ ਮੰਦਰ ਦੇ ਮੂਹਰੇ ਉਸ ਨੂੰ ਰੋਕਣ ਵਾਸਤੇ ਕਾਫ਼ੀ ਗਿਣਤੀ ਵਿੱਚ ਪੁਲੀਸ ਵੀ ਤਾਇਨਾਤ ਹੈ ਐੱਸ ਐੱਸ ਪੀ ਅਤੇ ਡੀ ਐੱਸ ਪੀ ਵੀ ਉੱਥੇ ਪਹੁੰਚੇ ਹੋਏ ਹਨ ਮਾਹੌਲ ਬਹੁਤ ਬੇਕਾਬੂ ਹੋ ਚੁੱਕਿਆ ਹੈ ਦੋਨਾਂ ਪਾਸਿਉਂ ਗੋ ਲੀ ਅਾਂ ਚਲਾੲੀਅਾਂ ਜਾ ਰਹੀਅਾਂ ਹਨ ਕਿਉਂਕਿ ਕਾਫੀ ਗਿਣਤੀ ਵਿਚ ਸਿੱਖ ਸੰਗਤਾਂ ਵੀ ਇਕੱਠੀਆਂ ਹੋ ਚੁੱਕੀਆਂ ਹਨ ਪਟਿਆਲੇ ਦਾ ਮਾਹੌਲ ਬਿਲਕੁਲ ਖ਼ਰਾਬ ਹੋ ਚੁੱਕਿਆ ਹੈ

ਪੁਲੀਸ ਵੱਲੋਂ ਵੀ ਹਵਾਈ ਫਾਇਰਿੰਗ ਕੀਤੀ ਜਾ ਰਹੀ ਸੀ ਮਾਹੌਲ ਬਹੁਤ ਤਣਾਉਪੂਰਨ ਹੋ ਚੁੱਕਿਆ ਹੈ ਉਣੱਤੀ ਤਰੀਕ ਨੂੰ ਹਰੀ ਸਿੰਗਲਾ ਵੱਲੋਂ ਮਾਰਚ ਕੱਢਣ ਦੇ ਕਾਰਨ ਮਾਹੌਲ ਬਹੁਤ ਖ਼ਰਾਬ ਹੋ ਗਿਆ ਸ਼ਿਵ ਸੈਨਾ ਦੇ ਵਿਧਾਇਕ ਵੀ ਕਾਫੀ ਵੱਡੀ ਗਿਣਤੀ ਵਿਚ ਉੱਥੇ ਇਕੱਠੇ ਹੋਏ ਸਨ ਸਿੱਖ ਸੰਗਤਾਂ ਵੀ ਕਾਫ਼ੀ ਵੱਡੀ ਵਿੱਚ ਇਕੱਠੀਆਂ ਹੋ ਗਈਆਂ ਦੋਨਾਂ ਧਿਰਾਂ ਨੇ ਇੱਕ ਦੂਜੇ ਉਪਰ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਪੁਲਸ ਨੇ ਮਾਹੌਲ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰੀਂ ਪਰ ਉਹ ਸਫਲ ਨਹੀਂ ਹੋਈ ਕਿਉਂਕਿ ਨਾ ਹੀ ਤਾਂ ਸ਼ਿਵ ਸੈਨਾ ਦੇ ਵਿਧਾਇਕ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਨਾ ਹੀ ਸਿੱਖ ਸੰਗਤਾਂ ਦੋਨਾਂ ਧਿਰਾਂ ਵਿਚ ਕਾਫੀ ਗੁੱਸਾ ਹੈ ਇਹ ਗੁੱਸਾ ਪਹਿਲਾਂ ਸੋਸ਼ਲ ਮੀਡੀਆ ਤੇ ਸੀ ਪਰ ਹੁਣ ਆਹਮੋ ਸਾਹਮਣੇ ਹੋ ਗਿਆ ਹੈ ਪੁਲੀਸ ਦੀ ਲਗਾਤਾਰ ਕੋਸ਼ਿਸ਼ ਜਾਰੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *