ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਦਾ ਹੋਇਆ ਆਹਮੋ ਸਾਹਮਣਾ ,ਪਟਿਆਲਾ ਵਿੱਚ ਵਿਗੜੇ ਮਾਹੌਲ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਸਾਹ ਹਨ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਆਓ ਤੁਹਾਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਪਟਿਆਲੇ ਵਿੱਚ ਵਿਗੜ ਗਿਆ ਮਾਹੌਲ ਮਾਹੌਲ ਹੋਇਆ ਬੇਕਾਬੂ ਸ਼ਿਵ ਸੈਨਾ ਦੇ ਵਿਧਾਇਕਾਂ ਵਿਚ ਅਤੇ ਸਿੱਖ ਜਥੇਬੰਦੀਆਂ ਵਿਚ ਹੋਈ ਵੱਡੀ ਲ ੜਾ ਈ ਇਹ ਲ ੜਾ ਈ ਹਰੀਸ਼ ਸਿੰਗਲਾ ਨੇ ਬਿਆਨ ਦੇਣ ਤੋਂ ਬਾਅਦ ਛਿੜੀ ਹੈ ਸਿੰਘਾਂ ਨੇ ਕਿਹਾ ਕਿ ਅਸੀਂ ਪਹਿਲਾ ਮਾਹੌਲ ਖ਼ਰਾਬ ਨਹੀਂ ਕਰਨਾ ਪਰ ਫੇਰ ਅਸੀਂ ਚੁੱਪ ਨਹੀਂ ਰਹਿੰਦੇ ਪੁਲਸ ਦਾ ਕਹਿਣਾ ਸੀ ਛੋਟੀ ਜਿਹੀ ਗਲਤੀ ਦੇ ਕਾਰਨ ਬਹੁਤ ਵੱਡਾ ਵਿਵਾਦ ਹੋ ਗਿਆ

ਅਸੀਂ ਬਾਹਰੋਂ ਹੋਰ ਫੋਰਸ ਵੀ ਮੰਗਵਾ ਲਈ ਹੈ ਕਮਿਸ਼ਨ ਨੇ ਦੱਸਿਆ ਕਿ ਅਸੀਂ ਫਲੈਗ ਮਾਰਚ ਵੀ ਕੱਢਾਂਗੇ ਤਾਂ ਜੋ ਪਟਿਆਲੇ ਦਾ ਮਾਹੌਲ ਖਰਾਬ ਨਾ ਹੋਵੇ ਉਨ੍ਹਾਂ ਨੇ ਲੋਕਾਂ ਅੱਗੇ ਅਪੀਲ ਕੀਤੀ ਸ਼ਾਂਤੀ ਬਣਾਏ ਰੱਖਣ ਸੰਯਮ ਨਾਲ ਕੰਮ ਕਰਨ ਇਹ ਕੁਝ ਸ਼ਰਾਰਤੀ ਤੱਥਾਂ ਦਾ ਕੰਮ ਹੈ ਅਸੀਂ ਇਸ ਦੀ ਪੂਰੀ ਜਾਂਚ ਕਰਾਂਗੇ ਜਿਸ ਵਿੱਚ ਵੀ ਗਲਤੀ ਹੈ ਉਸ ਤੇ ਬਣਦੀ ਕਾਰਵਾਈ ਕਰਾਂਗੇ ਮਾਹੌਲ ਨੂੰ ਕੰਟਰੋਲ ਵਿੱਚ ਕਰ ਲਿਆ ਗਿਆ ਹੈ ਸਿੱਖ ਜਥੇਬੰਦੀਆਂ ਨੂੰ ਸ਼ਾਂਤੀ ਬਣਾ ਕੇ ਰੱਖਣੀ ਚਾਹੀਦੀ ਹੈ ਕਿਉਂਕਿ ਪੰਜਾਬ ਦਾ ਮਾਹੌਲ ਖ਼ਰਾਬ ਹੋਣਾ ਨਹੀਂ ਚਾਹੀਦਾ ਪਰ ਸਿੱਖਾਂ ਦਾ ਕਹਿਣਾ ਸੀ ਅਸੀਂ ਪਹਿਲਾਂ ਮਾਹੌਲ ਖ਼ਰਾਬ ਨਹੀਂ ਕੀਤਾ ਜੇ ਸ਼ਿਵ ਸੈਨਾ ਦੇ ਵਿਧਾਇਕਾਂ ਨੇ ਗੱਲ ਸ਼ੁਰੂ ਕੀਤੀ ਹੈ

ਤਾਂ ਅਸੀਂ ਉਸ ਦਾ ਜਵਾਬ ਦਿੱਤਾ ਹੈ ਕਿਉਂਕਿ ਸ਼ਿਵ ਸੈਨਾ ਦੇ ਵਿਧਾਇਕਾਂ ਨੇ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਸਨ ਇਸ ਕਰ ਕੇ ਮਾਹੌਲ ਖ਼ਰਾਬ ਹੋ ਗਿਆ ਸਿੱਖਾਂ ਨੇ ਕਿਹਾ ਕਿ ਸਾਡਾ ਖ਼ਾ ਲਿ ਸ ਤਾਨ ਜ਼ਿੰਦਾਬਾਦ ਹੈ ਅਤੇ ਜ਼ਿੰਦਾਬਾਦ ਹੀ ਰਹੇਗਾ ਜੇਕਰ ਕੋਈ ਸਾਡੇ ਧਰਮ ਦੇ ਖ਼ਿਲਾਫ਼ ਕੁਝ ਬੋਲੇਗਾ ਤਾਂ ਅਸੀਂ ਉਸ ਨੂੰ ਬਖਸ਼ਾਂਗੇ ਨਹੀਂ ਸਿੱਖਾਂ ਦਾ ਕਹਿਣਾ ਸੀ ਕਿ ਪਹਿਲਾਂ ਅਸੀਂ ਕਿਸੇ ਨੂੰ ਕੁਝ ਨਹੀਂ ਕਹਿੰਦੇ ਪਰ ਫੇਰ ਅਸੀਂ ਕਿਸੇ ਨੂੰ ਬਖ਼ਸ਼ਦੇ ਨਹੀਂ ਕਿਉਂਕਿ ਸਾਡੇ ਗੁਰੂ ਦਾ ਕਹਿਣਾ ਸੀ ਕੀ ਜ਼ੁਲਮ ਨੂੰ ਸਹਿਣ ਵਾਲਾ ਵੀ ਪਾਪੀ ਹੁੰਦਾ ਹੈ ਪੁਲਿਸ ਨੇ ਦੋਨਾਂ ਧਿਰਾਂ ਨੂੰ ਸ਼ਾਂਤੀ ਬਣਾਉਣ ਲਈ ਕਿਹਾ ਅਤੇ ਪਟਿਆਲੇ ਵਿੱਚ ਬਹੁਤ ਵੱਡੀ ਗਿਣਤੀ ਵਿਚ ਪੁਲਸ ਲਗਾ ਦਿੱਤੀ ਗਈ ਹੈ ਤਾਂ ਜੋ ਮਾਹੌਲ ਹੋਰ ਖ਼ਰਾਬ ਨਾ ਹੋ ਜਾਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.