ਦੇਖੋ ਕਿਵੇਂ ਪਟਿਆਲੇ ਦੇ ਵਿੱਚ ਹੋਇਆ ਮਾਹੌਲ ਗਰਮ,ਪਰਵਾਨੇ ਨੇ ਵੀ ਖੋਲ੍ਹੇ ਪੱਤੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਕੁਝ ਅਜਿਹੇ ਸ਼ਰਾਰਤੀ ਅਨਸਰ ਹਨ ਜਿਨ੍ਹਾਂ ਦੇ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਕਸਰ ਹੀ ਉਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਪਿਛਲੇ ਦਿਨਾਂ ਦੇ ਵਿੱਚ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਦੇ ਵੱਲੋਂ ਇਹ ਕਿਹਾ ਗਿਆ ਸੀ ਕਿ ਉਣੱਤੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਉਨ੍ਹਾਂ ਕਿਹਾ ਜਿਸ ਤੋਂ ਬਾਅਦ ਸਾਰੀਆਂ ਹੀ

ਸਿੱਖ ਜਥੇਬੰਦੀਆਂ ਕਾਫ਼ੀ ਜ਼ਿਆਦਾ ਐਕਸ਼ਨ ਦੇ ਵਿੱਚ ਦਿਖਾਈ ਦੇ ਰਿਹਾ ਸੀ ਲਗਾਤਾਰ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਉੱਤੇ ਵਾਰ ਹੋ ਰਹੇ ਹਨ ਇਸੇ ਦੌਰਾਨ ਹੀ ਬਲਜਿੰਦਰ ਸਿੰਘ ਪ੍ਰਵਾਨਾ ਦੇ ਵੱਲੋਂ ਵੀ ਕਿਹਾ ਗਿਆ ਸੀ ਕਿ ਉਣੱਤੀ ਅਪ੍ਰੈਲ ਨੂੰ ਉਨ੍ਹਾਂ ਦੇ ਵੱਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਅਤੇ ਵਿਚ ਇਕੱਠ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਪ੍ਰਸ਼ਾਸਨ ਦੇ ਨਾਲ ਹੀ ਗੱਲਬਾਤ ਹੋਈ ਸੀ ਕਿ ਜੇਕਰ ਸ਼ਿਵ ਸੈਨਾ ਵਾਲੇ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਦੇ ਹਨ ਤਾਂ ਇਨ੍ਹਾਂ ਦੇ ਵੱਲੋਂ ਦੀ ਉਨ੍ਹਾਂ ਲਿਆ ਜਾਵੇਗਾ ਇਸ ਦੇ ਨਾਲ ਹੀ ਇਨ੍ਹਾਂ ਦੀ ਇਹ ਵੀ ਗੱਲ ਹੋਈ ਸੀ ਕਿ

ਪ੍ਰਸ਼ਾਸਨ ਕਿਸੇ ਵੀ ਹਾਲਤ ਦੇ ਵਿੱਚ ਸ਼ਿਵ ਸੈਨਾ ਵਾਲਿਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਹੀਂ ਆਉਣ ਦੇਵੇਗਾ ਪਰ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਕੀਤਾ ਗਿਆ ਕਿਉਂਕਿ ਉੱਥੇ ਸਟੇਜ ਵੀ ਲਗਾਈ ਗਈ ਸੀ ਇਸ ਤੋਂ ਇਲਾਵਾ ਇੱਕ ਦੋ ਮਿੰਟ ਦੀ ਕੁਝ ਵੀਡੀਓ ਵੀ ਸਾਹਮਣੇ ਆ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਸ਼ਿਵ ਸੈਨਾ ਦੇ ਆਗੂ ਸੜਕਾਂ ਤੇ ਦਿਖਾਈ ਦੇ ਰਹੇ ਹਨ ਭਲਕੇ ਜਿਸ ਤਰੀਕੇ ਦੇ ਨਾਲ ਉਹ ਇਸ ਮਾਰਚ ਨੂੰ ਕੱਢਣਾ ਚਾਹੁੰਦੇ ਸੀ ਉਸ ਤਰੀਕੇ ਦੇ ਨਾਲ ਉਨ੍ਹਾਂ ਨੇ ਨਹੀਂ ਕੱਢਿਆ ਕਿਉਂਕਿ ਬਹੁਤ ਸਾਰੇ ਅਜਿਹੇ ਸਿੰਘ ਸੀ ਜੋ ਉਥੇ ਪਹੁੰਚੇ ਅਤੇ ਉਨ੍ਹਾਂ ਦੇ ਵੱਲੋਂ ਸ਼ਿਵ ਸੈਨਾ ਆਗੂਆਂ ਨੂੰ ਆਪਣੇ ਘਰਾਂ ਦੇ ਅੰਦਰ ਵੜਨ ਦੇ ਲਈ ਮਜਬੂਰ ਕਰ ਦਿੱਤਾ ਗਿਆ।ਇਥੇ ਪਰਵਾਨੇ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਸਿੰਘਾਂ ਦੇ ਪਿੱਛੇ ਇਨ੍ਹਾਂ ਦਾ ਜਥਾ ਵੀ ਚਲਿਆ ਜਾਂਦਾ ਤਾਂ ਉਥੇ ਪ੍ਰਸ਼ਾਸਨ ਨੇ ਇਨ੍ਹਾਂ ਦੇ ਖਿਲਾਫ ਕਾਰਵਾਈ ਕਰ ਦੇਣੀ ਸੀ ਇਸ ਲਈ ਇਹ ਪ੍ਰਸ਼ਾਸਨ ਦੇ ਕਹੇ ਤੋਂ ਇੱਥੇ ਬੈਠੇ ਹੋਏ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.