ਪਟਿਆਲਾ ਦੇ ਵਿਚ ਗਰਮ ਹੋਏ ਮਾਹੌਲ ਦਾ ਕੌਣ ਹੈ ਜ਼ਿੰਮੇਵਾਰ !

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਅਕਸਰ ਹੀ ਖਰਾਬ ਰਹਿੰਦਾ ਹੈ ਅਕਸਰ ਹੀ ਕੁਝ ਅਜਿਹੇ ਲੋਕ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਦੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਸ਼ਿਵ ਸੈਨਾ ਆਗੂ ਹਰੀਸ ਸਿੰਗਲਾ ਦੇ ਵੱਲੋਂ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਉਣੱਤੀ ਅਪ੍ਰੈਲ ਨੂੰ ਦੇ ਵੱਲੋਂ ਖਾ ਲਿ ਸ ਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੀ ਐਕਸ਼ਨ ਦੇ ਵਿੱਚ ਆ ਜਾਂਦੀਆਂ ਹਨ ਉਨ੍ਹਾਂ ਦੇ ਵੱਲੋਂ ਵੀ ਕਿਹਾ ਜਾਂਦਾ ਹੈ ਕਿ ਜੇਕਰ ਇਹ ਸਭ ਕੁਝ ਹੋਵੇਗਾ ਉਨ੍ਹਾਂ ਦੇ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾਵੇਗਾ

ਇਸ ਦੇ ਨਾਲ ਹੀ ਬਲਜਿੰਦਰ ਸਿੰਘ ਪ੍ਰਵਾਨਾ ਦੇ ਵੱਲੋਂ ਵੀ ਕਿਹਾ ਗਿਆ ਸੀ ਕਿ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਦੇ ਵਿੱਚ ਇਕੱਠ ਕੀਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦੀ ਪ੍ਰਸ਼ਾਸਨ ਦੇ ਨਾਲ ਵੀ ਗੱਲਬਾਤ ਹੋਈ ਸੀ ਕਿ ਜੇਕਰ ਸ਼ਿਵ ਸੈਨਾ ਵਾਲੇ ਇਹ ਮਾਰਚ ਕੱਢਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਉਨ੍ਹਾਂ ਦਾ ਜ਼ ਬ ਰ ਦਸਤ ਵਿਰੋਧ ਕੀਤਾ ਜਾਵੇਗਾ ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਸੀ ਕਿ ਜੇਕਰ ਕਿਸੇ ਬੁੱਧਵਾਰ ਨੂੰ ਇਹ ਪਤਾ ਚੱਲਦਾ ਹੈ ਕਿ ਇਨ੍ਹਾਂ ਸ਼ਿਵ ਸੈਨਾ ਵਾਲਿਆਂ ਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ ਤਾਂ ਉੱਥੇ ਹੀ ਉਹ ਖ਼ੁਦ ਆਪ ਮੁਹਾਰੇ ਜਾ ਸਕਦੇ ਹਨ

ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੂੰ ਇਸ ਬਾਰੇ ਪਤਾ ਚੱਲਦਾ ਹੈ ਕਿ ਸ਼ਿਵ ਸੈਨਾ ਵਾਲਿਆਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਹਨ ਜਿਸ ਤੋਂ ਬਾਅਦ ਕੁਝ ਨੌਜਵਾਨ ਦਾ ਵਿਰੋਧ ਕਰਨ ਲੱਗ ਪੈਂਦੇ ਹਨ ਜਿਸ ਤੋਂ ਬਾਅਦ ਮਾਹੌਲ ਖ਼ਰਾਬ ਹੁੰਦਾ ਹੈ ਪਰ ਇੱਥੇ ਸਭ ਤੋਂ ਵੱਡੀ ਗ਼ਲਤੀ ਸ਼ਿਵ ਸੈਨਾ ਦੇ ਆਗੂਆਂ ਦੀ ਦਿਖਾਈ ਦੇ ਰਹੀ ਹੈ ਕਿਉਂਕਿ ਉਨ੍ਹਾਂ ਦੇ ਵਲੋਂ ਹੀ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਣ ਦਾ ਦੀ ਗੱਲ ਕਹੀ ਗਈ ਸੀ ਇਸ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਵੀ ਸਿੱਖ ਸੰਗਤਾਂ ਦੇ ਨਾਲ ਇਹ ਗੱਲ ਕੀਤੀ ਗਈ ਕਿ ਸ਼ਿਵ ਸੈਨਾ ਵਾਲਿਆਂ ਨੂੰ ਘਰਾਂ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ ਪਰ ਫਿਰ ਵੀ ਉਹ ਕੁਝ ਸਮੇਂ ਲਈ ਬਾਹਰ ਆਏ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *