ਦੇਖੋ ਕਿਵੇਂ ਪਟਿਆਲਾ ਦੇ ਵਿਚ ਚੱਲੀਆਂ ਤ+ਲਵਾਰਾਂ ਅਤੇ ਡਾਂ+ਗਾਂ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕਾਂ ਦੇ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਵਾਸਤੇ ਕੁਝ ਅਜਿਹੇ ਬਿਆਨ ਜਾਰੀ ਕੀਤੇ ਜਾਂਦੇ ਹਨ ਜਿਸ ਦੇ ਨਾਲ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਇਸੇ ਤਰ੍ਹਾਂ ਦੇ ਨਾਲ ਪਿਛਲੇ ਦਿਨੀਂ ਸ਼ਿਵ ਸੈਨਾ ਦੇ ਕੁਝ ਆਗੂਆਂ ਦੇ ਵੱਲੋਂ ਜਿਨ੍ਹਾਂ ਦੇ ਵਿਚੋਂ ਹਰੀਸ਼ ਸਿੰਗਲਾ ਨੇ ਇਕ ਪੋਸਟਰ ਜਾਰੀ ਕੀਤਾ ਸੀ ਜਿਸਦੇ ਵਿੱਚੋਂ ਉਸ ਦਾ ਕਹਿਣਾ ਸੀ ਕਿ

ਉਣੱਤੀ ਅਪ੍ਰੈਲ ਨੂੰ ਉਨ੍ਹਾਂ ਦੇ ਵੱਲੋਂ ਖਾਲਿਸਤਾਨ ਮੁਰਦਾਬਾਦ ਮਾਰਚ ਕੱਢਿਆ ਜਾਵੇਗਾ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਆਇਆ ਸੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਦੇ ਵਿੱਚ ਇਹ ਮਾਰਚ ਨਹੀਂ ਕੱਢਣ ਦੇਣਗੇ ਪਰ ਫਿਰ ਵੀ ਕਿਸਾਨਾਂ ਦੇ ਵੱਲੋਂ ਆਪਣਾ ਇਹ ਮਾਰਚ ਨਹੀਂ ਟਾਲਿਆ ਗਿਆ ਜਿਸ ਤੋਂ ਬਾਅਦ ਹੁਣ ਪਟਿਆਲਾ ਦੇ ਵਿਚ ਮਾਹੌਲ ਖ਼ਰਾਬ ਹੋਇਆ ਹੈ ਅਤੇ ਮਾਹੌਲ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਪਟਿਆਲਾ ਦੇ ਵਿੱਚ ਕਾਲੀ ਮਾਤਾ ਮੰਦਰ ਦੇ ਅੱਗੇ ਬਹੁਤ ਕੁਝ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ

ਕਿ ਇਕ ਭਗਵੇਂ ਲਿਬਾਸ ਦੇ ਵਿਚ ਲਿਪਟੇ ਵਿਅਕਤੀ ਦੇ ਵੱਲੋਂ ਇਕ ਅੰਮ੍ਰਿਤਧਾਰੀ ਵਿਅਕਤੀ ਦੇ ਉੱਤੇ ਤ ਲਵਾਰ ਮਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇਸੇ ਦੌਰਾਨ ਹੀ ਦੂਸਰੇ ਪਾਸੇ ਅੰਮ੍ਰਿਤਧਾਰੀ ਵਿਅਕਤੀ ਦੇ ਵੱਲੋਂ ਡਾਂਗ ਦਾ ਇਸਤੇਮਾਲ ਕੀਤਾ ਜਾਂਦਾ ਹੈ ਇਸ ਦੇ ਨਾਲ ਹੀ ਕੁਝ ਹੋਰ ਅੰਮ੍ਰਿਤਧਾਰੀ ਵਿਅਕਤੀ ਵੀ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਹਨ ਪਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਹੌਲ ਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੁਹਾਨੂੰ ਦੱਸ ਦਈਏ ਕਿ ਹਰੀਸ਼ ਸਿੰਗਲਾ ਦੇ ਵੱਲੋਂ ਜੋ ਇਹ ਖਾਲਿਸਤਾਨ ਦੇ ਵਿਰੋਧ ਵਿਚ ਮਾਰਚ ਰੱਖਿਆ ਗਿਆ ਸੀ ਉਸ ਦੀ ਵਜ੍ਹਾ ਨਾਲ ਹੀ ਇਹ ਸਭ ਕੁਝ ਹੋਇਆ ਹੈ ਸੋ ਇਸ ਦੇ ਨਾਲ ਹਿੰਦੂ ਅਤੇ ਸਿੱਖ ਜਥੇਬੰਦੀਆਂ ਦੇ ਵਿਚਕਾਰ ਤਣਾਅ ਪੈਦਾ ਹੋਇਆ ਹੈ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਮਾਹੌਲ ਹੋਰ ਵੀ ਜ਼ਿਆਦਾ ਖ਼ਰਾਬ ਹੋ ਸਕਦਾ ਸੀ ਦੂਜੇ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਲਗਾਤਾਰ ਮਾਹੌਲ ਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਗੲੀ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਜਿਸ ਦੇ ਨਾਲ ਮਾਹੌਲ ਦੇ ਵਿੱਚ ਹੋਰ ਵੀ ਜ਼ਿਆਦਾ ਖ਼ਰਾਬੀ ਆਵੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.