ਪੁਲਸ ਪ੍ਰਸ਼ਾਸਨ ਤੋਂ ਸੁਣੋ ਕਿਸ ਨੇ ਕੀਤਾ ਪਟਿਆਲੇ ਵਿਚ ਮਾਹੌਲ ਖ਼ਰਾਬ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਪਟਿਆਲਾ ਦੇ ਵਿਚ ਕਾਫੀ ਜ਼ਿਆਦਾ ਹੰਗਾਮਾ ਹੋਇਆ ਹੈ ਪਟਿਆਲਾ ਦੇ ਵਿਚ ਮਾਹੌਲ ਤਣਾਅਪੂਰਨ ਬਣਿਆ ਰਿਹਾ ਹੈ ਜਿਸ ਦਾ ਕਾਰਨ ਇਹੀ ਸੀ ਕਿ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਵਾਲਿਆਂ ਦੇ ਵੱਲੋਂ ਇਕ ਪੋਸਟਰ ਜਾਰੀ ਕੀਤਾ ਜਾਂਦਾ ਹੈ ਜਿਸ ਦੇ ਵਿੱਚ ਸੂਤਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਉਣੱਤੀ ਅਪ੍ਰੈਲ ਨੂੰ ਇਕ ਮਾਰਚ ਕੱਢਿਆ ਜਾਵੇਗਾ ਅਤੇ ਇਸ ਮਾਰਚ ਦਾ ਨਾਮ ਉਨ੍ਹਾਂ ਨੇ ਖਾਲਿਸਤਾਨ ਮੁਰਦਾਬਾਦ ਮਾਰਚ ਰੱਖਿਆ ਸੀ ਜਿਸ ਨੂੰ ਦੇਖ ਕੇ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਕਿਉਂਕਿ ਬਹੁਤ ਸਾਰੇ ਲੋਕ ਅਕਸਰ ਹੀ ਖ਼ਾ ਲਿ ਸ ਤਾਨ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਜਾਂ ਫਿਰ ਖ਼ਾ ਲਿ ਸ ਤਾਨ ਸ਼ਬਦ ਉਨ੍ਹਾਂ ਦੇ ਲਈ ਕਾਫ਼ੀ ਜ਼ਿਆਦਾ ਅਹਿਮ ਹੈ

ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਇਸ ਦੇ ਨਾਲ ਜੁੜੀਆਂ ਹੋਈਆਂ ਹਨ ਫਿਰ ਵੀ ਇਸ ਸ਼ਬਦ ਦਾ ਇਸਤੇਮਾਲ ਕਰ ਕੇ ਕੁਝ ਲੋਕਾਂ ਦੇ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸੇ ਪ੍ਰਕਾਰ ਦੇ ਨਾਲ ਹੀ ਪਟਿਆਲਾ ਦੇ ਵਿਚ ਵੀ ਹੋਇਆ ਹੈ ਅਤੇ ਹੁਣ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮੁੱਦੇ ਦੀ ਜਾਂਚ ਪਡ਼ਤਾਲ ਕਰਨਗੇ ਕਿ ਇਹ ਸਭ ਕੁਝ ਕਿਸ ਦੀ ਗਲਤੀ ਦੀ ਵਜ੍ਹਾ ਕਾਰਨ ਹੋਇਆ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਦਾ ਕੰਮ ਪਟਿਆਲਾ ਦੇ ਵਿਚ ਸ਼ਾਂਤੀ ਬਣਾ ਕੇ ਰੱਖਣਾ ਹੈ

ਜਿਸਦੇ ਲਈ ਉਹ ਕੰਮ ਕਰ ਰਹੇ ਹਨ ਨਾਲ ਹੀ ਇਕ ਅਫਵਾਹ ਵੀ ਫੈਲੀ ਸੀ ਕਿ ਇਕ ਪੁਲੀਸ ਮੁਲਾਜ਼ਮ ਦੇ ਹੱਥ ਦੇ ਉੱਤੇ ਸੱਟ ਲੱਗ ਗਈ ਹੈ ਦੇਖਿਆ ਜਾਵੇ ਤਾਂ ਕੁਝ ਪਲਾਂ ਦੇ ਵੱਲੋਂ ਅਜਿਹਾ ਦਿਖਾਇਆ ਗਿਆ ਪਰ ਕੁਝ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਪੁਸ਼ਟੀ ਕੀਤੀ ਜਾ ਰਹੀ ਹੈ ਕਿ ਕਿਸੇ ਦੇ ਕੋਈ ਸੱਟ ਨਹੀਂ ਲੱਗੀ ਹੈ ਇਥੇ ਵੱਡਾ ਸਵਾਲ ਇਹ ਵੀ ਖੜ੍ਹਾ ਹੁੰਦਾ ਹੈ ਕਿ ਜਦੋਂ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਸੀ ਕਿ ਇੱਕ ਹਫ਼ਤੇ ਪਹਿਲਾਂ ਤੋਂ ਹੀ ਦੋਵੇਂ ਜਥੇਬੰਦੀਆਂ ਸਾਡੇ ਸਾਹਮਣੇ ਹਨ ਤਾਂ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਰੋਕਣ ਦੇ ਲਈ ਪਹਿਲਾਂ ਹੀ ਕਾਰਵਾਈ ਕਿਉਂ ਨਹੀਂ ਕੀਤੀ ਗਈ ਪਹਿਲਾਂ ਹੀ ਇਸ ਇਸ ਤਰ੍ਹਾਂ ਦੀ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਹੋਈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.