ਪੰਜਾਬ ਤੇ ਮੰਡਰਾ ਰਿਹਾ ਵੱਡਾ ਖ਼ਤਰਾ?

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਹੁਣ ਤੁਹਾਨੂੰ ਅਸੀਂ ਇਸ ਬਾਰੇ ਕੁਝ ਜਾਣਕਾਰੀ ਦਿੰਦੇ ਹਾਂ ਅੱਜ ਹੋ ਸਕਦਾ ਹੈ ਪੰਜਾਬ ਬੰਦ ਕੱਲ੍ਹ ਜਿਹੜੀ ਘਟਨਾ ਵਾਪਰੀ ਸੀ ਹਿੰਦੂ ਸੰਗਠਨਾਂ ਤੇ ਸਿੱਖਾਂ ਵਿਚਕਾਰ ਉਸ ਦੇ ਕਾਰਨ ਪੰਜਾਬ ਬੰਦ ਹੋ ਸਕਦਾ ਹੈ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮਾਹੌਲ ਹੋਰ ਖ਼ਰਾਬ ਨਾ ਹੋ ਜਾਵੇ ਇਸ ਕਰਕੇ ਪੰਜਾਬ ਬੰਦ ਰਹੇਗਾ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਹੁਕਮ ਦੇ ਦਿੱਤਾ ਗਿਆ ਹੈ ਜਿਹੜੀ ਗੱਲ ਘਟਨਾ ਵਾਪਰੀ ਹੈ ਉਸ ਦੇ ਕਾਰਨ ਮਾਹੌਲ ਹੋਰ ਖ਼ਰਾਬ ਨਾ ਹੋ ਜਾਵੇ ਕਿਤੇ ਇਸ ਲਈ ਅੱਜ ਹੈ ਪੰਜਾਬ ਬੰਦ ਕੱਲ੍ਹ ਹਿੰਦੂ ਅਤੇ ਸਿੱਖਾਂ ਵਿਚਕਾਰ ਕਾਫੀ ਹੰਗਾਮਾ ਹੋਇਆ

ਗੋ ਲੀ ਆਂ ਵੀ ਚੱਲੀਆਂ ਹਿੰਦੂਆਂ ਅਤੇ ਸਿੱਖਾਂ ਨੇ ਇੱਕ ਦੂਜੇ ਉਤੇ ਵਾਰ ਕੀਤਾ ਜਿਸ ਲਈ ਮਾਹੌਲ ਹੋਰ ਖ਼ਰਾਬ ਹੋ ਨਾ ਜਾਵੇ ਇਸ ਨੂੰ ਰੋਕਣ ਵਾਸਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਫਤਹਿਗਡ਼੍ਹ ਪੁਲਿਸ ਨੇ ਇੱਕ ਚਿੱਠੀ ਰਾਹੀਂ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਕਿਉਂਕਿ ਹਿੰਦੂ ਸੰਗਠਨਾਂ ਵੱਲੋਂ ਰੋਸ਼ ਪ੍ਰਦਰਸ਼ਨ ਦੀਆਂ ਘਟਨਾਵਾਂ ਹੋ ਸਕਦੀਆਂ ਹਨ ਜਿਸ ਕਾਰਨ ਮਾਹੌਲ ਹੋਰ ਖ਼ਰਾਬ ਹੋ ਸਕਦਾ ਹੈ ਫਤਹਿਗੜ੍ਹ ਪੁਲੀਸ ਵੱਲੋਂ ਮਾਹੌਲ ਖ਼ਰਾਬ ਹੋਰ ਨਾ ਹੋ ਜਾਵੇ ਇਸ ਲਈ ਕੜੇ ਪ੍ਰਬੰਧ ਕੀਤੇ ਗਏ ਹਨ ਫਤਹਿਗੜ੍ਹ ਪੁਲੀਸ ਨੇ ਧਾਰਾ ਇੱਕ ਸੌ ਚੁਤਾਲੀ ਲਾਗੂ ਕਰਨ ਦੀ ਅਪੀਲ ਵੀ ਕੀਤੀ ਹੈ ਸਰਕਾਰ ਨੂੰ ਸਿਹਤ ਵਿਭਾਗ ਨੂੰ ਵੀ ਸੁਚੇਤ ਕੀਤਾ ਗਿਆ ਹੈ

ਕਿ ਕੋਈ ਘਟਨਾ ਹੁੰਦੀ ਹੈ ਤਾਂ ਉਸ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ ਕਿਹਾ ਜਾਂਦਾ ਹੈ ਕਿ ਹਿੰਦੂ ਸੰਗਠਨਾਂ ਵੱਲੋਂ ਤਿੱਖਾ ਪ੍ਰਦਰਸ਼ਨ ਹੋ ਸਕਦਾ ਹੈ ਕੱਲ੍ਹ ਜਿਹੜੀ ਘਟਨਾ ਵਾਪਰੀ ਹੈ ਉਸ ਨੂੰ ਦੇਖਦੇ ਹੋਏ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਕੋਈ ਹੋਰ ਅਨੋਖੀ ਘਟਨਾ ਨਾ ਹੋ ਜਾਵੇ ਫਤਹਿਗਡ਼੍ਹ ਵੱਲੋਂ ਪੰਜਾਬ ਬੰਦ ਦਾ ਵੀ ਸੱਦਾ ਦਿੱਤਾ ਗਿਆ ਹੈ ਕਿਉਂਕਿ ਫਤਹਿਗੜ੍ਹ ਪੁਲੀਸ ਨੇ ਕਿਹਾ ਕਿ ਪੰਜਾਬ ਨੂੰ ਸ਼ਾਂਤੀ ਰੱਖਣ ਵਾਸਤੇ ਪੰਜਾਬ ਬੰਦ ਹੋਣਾ ਚਾਹੀਦਾ ਹੈ ਤਾਂ ਜੋ ਮਾਹੌਲ ਨੂੰ ਸ਼ਾਂਤ ਕੀਤਾ ਜਾਵੇ ਕਿਉਂਕਿ ਕੱਲ੍ਹ ਦੇ ਹਮਲੇ ਤੋਂ ਬਾਅਦ ਹਿੰਦੂ ਸੰਗਠਨ ਅਤੇ ਸਿੱਖ ਕਾਫੀ ਗੁੱਸੇ ਵਿੱਚ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *