ਪਰਵਾਨੇ ਨੇ ਕੀਤੇ ਵੱਡੇ ਖ਼ੁਲਾਸੇ ਸੁਣੋ ਸਾਰੇ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਆਓ ਤੁਹਾਨੂੰ ਹੁਣ ਇਸ ਬਾਰੇ ਕੁਝ ਜਾਣਕਾਰੀ ਦਿੱਤੀ ਜਾਵੇਇਹ ਖ਼ਬਰ ਸਿੱਖਾਂ ਵੱਲੋਂ ਦਿੱਤੇ ਬਿਆਨ ਤੇ ਹੈ ਸਿੱਖ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਸ਼ਿਵ ਸੈਨਾ ਦੇ ਵਿਧਾਇਕਾਂ ਦਾ ਗੁਰਬਤ ਪੰਨੂੰ ਨਾਲ ਵੈਰ ਹੈ ਤਾਂ ਗੁਰਬਤ ਪੰਨੂੰ ਨਾਲ ਵੈਰ ਕੱਢੋ ਸਿੱਖਾਂ ਨੇ ਬਿਆਨ ਦਿੱਤਾ ਕਿ ਜਦੋਂ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਸਿੱਖ ਸੰਗਤ ਇਕੱਠੀ ਹੋਵੇਗੀ ਫਿਰ ਵੀ ਸਰਕਾਰ ਨੇ ਇੱਕ ਸੌ ਚੁਤਾਲੀ ਧਾਰਾ ਕਿਉਂ ਨਹੀਂ ਲਾਗੂ ਕੀਤੀ ਜੇਕਰ ਇੱਕ ਸੌ ਚੁਤਾਲੀ ਧਾਰਾ ਲਾਗੂ ਹੋ ਜਾਂਦੀ ਤਾਂ ਅਸੀਂ ਆਪਣੇ ਘਰਾਂ ਵਿਚ ਕੈਦ ਹੋ ਜਾਂਦੇ ਪਰ ਸਰਕਾਰ ਨੇ ਨਹੀਂ ਕੀਤਾ ਇਸ ਲਈ ਐਡਾ ਵੱਡਾ ਇਕੱਠ ਹੋ ਗਿਆ

ਉਨ੍ਹਾਂ ਦਾ ਕਹਿਣਾ ਸੀ ਕਿ ਸ਼ਿਵ ਸੈਨਾ ਦੇ ਵਿਧਾਇਕਾਂ ਦਾ ਕੋਈ ਹੱਕ ਨਹੀਂ ਖਾ ਲਿ ਸ ਤਾਨ ਮੁਰਦਾਬਾਦ ਦਾ ਨਾਅਰਾ ਲਾਉਣ ਦਾ ਜੇਕਰ ਸਾਡੇ ਘਰ ਵਿਚ ਆ ਕੇ ਕੋਈ ਸਾਨੂੰ ਲਲਕਾਰੇਗਾ ਤਾਂ ਸਿੱਖ ਸੰਗਤ ਨੇ ਕਿਹਾ ਹੈ ਕਿ ਅਸੀਂ ਉਸ ਨੂੰ ਨਹੀਂ ਬਖਸ਼ਣਗੇ ਸੋਸ਼ਲ ਮੀਡੀਆ ਤੇ ਇਹ ਲੜਾਈ ਕਦੋਂ ਦੀ ਚੱਲ ਰਹੀ ਹੈ ਇਸ ਦਾ ਸਰਕਾਰ ਨੂੰ ਪਹਿਲਾਂ ਤੋਂ ਹੀ ਪਤਾ ਸੀ ਉਨ੍ਹਾਂ ਨੇ ਕਿਹਾ ਕਿ ਖਾ ਲਿ ਸ ਤਾਨ ਮੁਰਦਾਬਾਦ ਦਾ ਮਾਰਚ ਅਸੀਂ ਨਹੀਂ ਕੱਢਣ ਦਵਾਂਗੇ ਸਿੱਖਾਂ ਨੇ ਕਿਹਾ ਕਿ ਇਸ ਵੱਡੇ ਇਕੱਠ ਨੂੰ ਤਾਂ ਅਸੀਂ ਵੀ ਨਹੀਂ ਰੋਕ ਸਕਦੇ ਜੇਕਰ ਰੋਕਣਾ ਸੀ ਤਾਂ ਸਰਕਾਰ ਨੂੰ ਪਹਿਲਾਂ ਕੁਝ ਕਰਨਾ

ਚਾਹੀਦਾ ਸੀ ਕਿਉਂਕਿ ਅਸੀਂ ਤਾਂ ਸਿਰਫ ਸ਼ਾਂਤੀ ਨਾਲ ਦੁਖਣ ਵਾਰ ਗੁਰਦੁਆਰੇ ਵਿੱਚ ਧਰਨਾ ਦੇਣ ਵਾਸਤੇ ਆਈ ਸੀ ਸਾਨੂੰ ਵੀ ਨਹੀਂ ਸੀ ਪਤਾ ਕੀ ਇਸ ਤਰ੍ਹਾਂ ਹੋ ਜਾਵੇਗਾ ਕਿਉਂਕਿ ਜਵਾਨ ਮੁੰਡਿਆਂ ਦਾ ਖੂਨ ਸੀ ਜੋ ਆਪਣੇ ਧਰਮ ਦੇ ਖ਼ਿਲਾਫ਼ ਕੁਝ ਵੀ ਨਹੀਂ ਸੁਣਦੇ ਇਸ ਲਈ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਗਿਆ ਇਹ ਸਾਰੀ ਕਾਰਸਤਾਨੀ ਸ਼ਿਵ ਸੈਨਾ ਦੇ ਵਿਧਾਇਕਾਂ ਦੀ ਹੈ ਸਿੱਖ ਸੰਗਤਾਂ ਨੇ ਕਿਹਾ ਕਿ ਜਦ ਤੱਕ ਸਾਨੂੰ ਇਨਸਾਫ ਨਹੀਂ ਮਿਲੇਗਾ ਅਸੀਂ ਇੱਥੋਂ ਨਹੀਂ ਜਾਵਾਂਗੇ ਸਰਕਾਰ ਨੂੰ ਉਨ੍ਹਾਂ ਤੇ ਕੋਈ ਕਾਰਵਾਈ ਕਰਨੀ ਚਾਹੀਦੀ ਹੈ ਤੇ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.