ਬੈਰੀਅਰ ਪੰਜਾਬ ਦੇ ਜਥੇਬੰਦੀ ਦਾ ਪਟਿਆਲਾ ਘਟਨਾ ਨੂੰ ਲੈ ਕੇ ਵੱਡਾ ਐਲਾਨ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸ਼ੋਸਲ ਮੀਡੀਆ ਤੇ ਇਹ ਵੀਡੀਓ ਬਾਅਦ ਜਦ ਵਾਇਰਲ ਹੋ ਰਹੀ ਹੈ ਆਓ ਤੁਹਾਨੂੰ ਇਸ ਬਾਰੇ ਕੁਝ ਜਾਣਕਾਰੀ ਦਿੱਤੀ ਜਾਵੇ ਅਸੀਂ ਦੇਖਦੇ ਆ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪਟਿਆਲੇ ਤਾਂ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਸਿੱਖਾਂ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਕ ਵੀਡੀਓ ਪਾਈ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਦਸ ਦਿਨਾਂ ਤੋਂ ਇਹ ਲ ੜਾ ਈ ਸੋਸ਼ਲ ਮੀਡੀਆ ਤੇ ਚੱਲ ਰਹੀ ਸੀ ਸਾਰੀਆਂ ਸਰਕਾਰਾਂ ਨੂੰ ਇਸ ਦਾ ਪਤਾ ਸੀ ਚੀਨੇ ਵੀ ਪਾਰਟੀਆਂ ਹਨ ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਇਸ ਲੜਾਈ ਦਾ ਪਤਾ ਸੀ ਲ ੜਾ ਈ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਲੀਡਰ ਬਿਆਨਬਾਜ਼ੀ ਕਰ ਰਹੇ ਹਨ ਕੋਈ ਸ਼ਿਵ ਸੈਨਾ ਦੇ ਵਿਧਾਇਕਾਂ ਵਿਚ ਕਸੂਰ ਕੱਢ ਰਿਹਾ ਹੈ

ਅਤੇ ਕੋਈ ਸਿੱਖਾਂ ਵਿੱਚ ਜਦੋਂ ਸਾਰੀਆਂ ਪਾਰਟੀਆਂ ਨੂੰ ਪਤਾ ਸੀ ਇੱਕੀ ਉਣੱਤੀ ਤਰੀਕ ਨੂੰ ਧਰਨੇ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਕਿਸੇ ਵੀ ਸਰਕਾਰ ਨੇ ਇਸ ਦਾ ਵਿਦਰੋਹ ਕਿਉਂ ਨਹੀਂ ਕੀਤਾ ਅਤੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ ਅੱਜ ਸਾਰੀਆਂ ਪਾਰਟੀਆਂ ਦੇ ਮੁਖੀ ਮੀਡੀਆ ਇਕੱਠਾ ਕਰ ਕਰ ਬਿਆਨਬਾਜ਼ੀਆਂ ਕਰ ਰਹੇ ਹਨ ਇਸ ਦਾ ਕੀ ਮਤਲਬ ਹੈ ਕਿਸੇ ਵੀ ਸਰਕਾਰ ਨੇ ਅਜੇ ਤਕ ਇਹ ਪਤਾ ਨਹੀਂ ਕੀਤਾ ਕਿ ਇਹ ਲ ੜਾ ਈ ਕਿਸ ਨੇ ਸ਼ੁਰੂ ਕੀਤੀ ਹੈ ਅਤੇ ਇਹ ਕਿਵੇਂ ਹੋਈ ਹੈ ਹਰ ਕੋਈ ਪਾਰਟੀ ਬਿਆਨ ਦੇ ਰਹੀ ਹੈ ਕੀ ਬਲਜਿੰਦਰ ਸਿੰਘ ਪ੍ਰਵਾਨੇ ਨੂੰ ਫੜ ਲਓ

ਕੋਈ ਕਹਿੰਦਾ ਹੈ ਕਿ ਸ਼ਿਵ ਸੈਨਾ ਦੇ ਵਿਧਾਇਕਾਂ ਦੀ ਗਲਤੀ ਹੈ ਗਲਤੀ ਚਾਹੇ ਕਿਸੇ ਦੀ ਵੀ ਹੈ ਪਰ ਲੀਡਰਾਂ ਨੂੰ ਮੌਕਾ ਮਿਲ ਜਾਂਦਾ ਹੈ ਇਸ ਉਪਰ ਟਿੱਪਣੀ ਕਰਨ ਦਾ ਉਨ੍ਹਾਂ ਨੇ ਕਿਹਾ ਵੀਹ ਉਨੀ ਸੌ ਸੰਤਾਲੀ ਦੀ ਲ ੜਾ ਈ ਤੋਂ ਬਾਅਦ ਪੰਜਾਬ ਨੂੰ ਪੰਜਾਬੀ ਕਹਿਣ ਦਾ ਮਾਣ ਸਿੱਖ ਸੰਗਤਾਂ ਵੱਲੋਂ ਦਬਾਇਆ ਗਿਆ ਹੈ ਜੇਕਰ ਹੁਣ ਖ਼ਾ ਲਿ ਸ ਤਾ ਨ ਦਾ ਨਾਅਰਾ ਪੰਜਾਬੀ ਲਾਉਂਦੇ ਹਨ ਤਾਂ ਇਸ ਵਿੱਚ ਕਿਸੇ ਵੀ ਪਾਰਟੀ ਨੂੰ ਕੀ ਇਤਰਾਜ਼ ਨਹੀਂ ਹੋਣਾ ਚਾਹੀਦਾ ਕਿਉਂਕਿ ਇੱਕ ਨਾਂ ਦਿੱਤਾ ਗਿਆ ਹੈ ਇਸ ਵਿੱਚ ਕਿਸੇ ਦੀ ਭਾਵਨਾ ਨੂੰ ਠੇਸ ਨਹੀਂ ਬਚਾਇਆ ਜਾ ਰਿਹਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.