ਮਿਲੀ ਜਾਣਕਾਰੀ ਅਨੁਸਾਰ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕੀ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਅੰਮ੍ਰਿਤਸਰ ਵਿੱਚ ਰੁਮਾਲਾ ਸਾਹਿਬ ਦੀ ਹੋਈ ਬੇਅਦਬੀ ਇਕ ਹੋਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਇਹ ਮਾਮਲਾ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਹੋਇਆ ਰੁਮਾਲਾ ਸਾਹਿਬ ਸੁੱਟ ਦਿੱਤੇ ਸਡ਼ਕ ਉੱਪਰ ਉਸ ਤੋਂ ਬਾਅਦ ਹੋਇਆ ਹੰਗਾਮਾ ਇਹ ਇਲਜ਼ਾਮ ਨਗਰ ਨਿਗਮ ਦੇ ਵਰਕਰਾਂ ਉੱਪਰ ਲੱਗੇ ਗੁਰਦੁਆਰਾ ਦੇ ਪ੍ਰਬੰਧਕਾਂ ਨੇ ਇਹ ਇਲਜ਼ਾਮ ਨਗਰ ਨਿਗਮ ਉੱਪਰ ਨਹਾਉਣ ਤੋਂ ਬਾਅਦ ਨਗਰ ਨਿਗਮ ਅਤੇ ਗੁਰਦੁਆਰਾ ਪ੍ਰਬੰਧਕਾਂ ਵਿੱਚ ਹੋ ਗਈ ਝੜਪ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਮੇਨ ਸੜਕ ਉਪਰ ਖੜ੍ਹੀਆਂ ਰੇਹੜੀਆਂ ਨੂੰ ਹਟਾਉਣ ਵਾਸਤੇ ਨਗਰ ਨਿਗਮ ਤੇ ਵਰਕਰ ਆਏ ਸੀ
ਉਸ ਤੋਂ ਬਾਅਦ ਇਹ ਹੰਗਾਮਾ ਝੜੱਪ ਵਿੱਚ ਬਦਲ ਗਿਆ ਇਹ ਹੰਗਾਮਾ ਉਸ ਵਕਤ ਝੜਪ ਵਿਚ ਬਦਲ ਗਿਆ ਜਦੋਂ ਦੁਕਾਨਦਾਰਾਂ ਦੇ ਬਾਹਰ ਪਏ ਰੁਮਾਲਾ ਸਾਹਿਬ ਨਗਰ ਨਿਗਮ ਦੇ ਵਰਕਰਾਂ ਨੇ ਚੁੱਕ ਕੇ ਗੱਡੀ ਵਿੱਚ ਸੁੱਟ ਲਏ ਇਸ ਤੋਂ ਬਾਅਦ ਉੱਥੇ ਦੇ ਦੁਕਾਨਦਾਰਾਂ ਅਤੇ ਸਿੱਖਾਂ ਵਿਚ ਭਾਰੀ ਰੋਸ ਹੋਇਆ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਚੋਰ ਸਾਮਾਨ ਦੇ ਸ਼ੱਕ ਚ ਗੱਡੀ ਵਿੱਚ ਸੁੱਟ ਲੈਂਦੇ ਪਰ ਰੁਮਾਲਾ ਸਾਹਿਬ ਦੀ ਬੇਅਦਬੀ ਕਿਉਂ ਕੀਤੀ ਗਈ ਵਰਕਰਾਂ ਵੱਲੋਂ ਇਸ ਤੋਂ ਬਾਅਦ ਉੱਥੇ ਦੇ ਦੁਕਾਨਦਾਰਾਂ ਨੇ ਨਗਰ ਨਿਗਮ ਦੀ ਗੱਡੀ ਵਿਚੋਂ ਰੁਮਾਲਾ ਸਾਹਿਬ ਚੁੱਕ ਲਏ ਅਤੇ ਉਨ੍ਹਾਂ ਵਿਚ ਭਾਰੀ ਤਕਰਾਰ ਹੋ ਗਈ ਇਸ ਮੌਕੇ ਤੇ ਦੁਕਾਨਦਾਰਾਂ ਨੇ ਦੱਸਿਆ ਕਿ ਦੋ ਪੰਜਾਹ ਸਾਲ ਤੋਂ ਦੁਕਾਨਾਂ ਲਾ ਰਹੇ ਹਨ
ਅਤੇ ਉਹ ਪਹਿਲਾਂ ਤੋਂ ਹੀ ਕਰੋਨੇ ਦੇ ਕਾਰਨ ਘਾਟੇ ਵਿੱਚ ਹਨ ਹੁਣ ਸਾਨੂੰ ਨਗਰ ਨਿਗਮ ਦੇ ਵਰਕਰ ਤੰਗ ਕਰਨ ਲੱਗ ਪਏ ਹਨ ਜੇਕਰ ਇਸੇ ਤਰ੍ਹਾਂ ਅਸੀਂ ਆਪਣੀਆਂ ਦੁਕਾਨਾਂ ਬੰਦ ਕਰਦੇ ਰਹੇ ਤਾਂ ਅਸੀਂ ਆਪਣੇ ਬੱਚਿਆਂ ਨੂੰ ਕਿਸ ਤਰ੍ਹਾਂ ਪਾਲਾਂਗੇ ਇਸ ਨੂੰ ਇਸ ਗੱਲ ਨੂੰ ਲੈ ਕੇ ਨਗਰ ਨਿਗਮ ਦੇ ਵਰਕਰਾਂ ਅਤੇ ਦੁਕਾਨਦਾਰਾਂ ਅਤੇ ਸਿੱਖਾਂ ਵਿਚ ਕਾਫੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ ਇਸ ਤੋਂ ਬਾਅਦ ਉੱਥੇ ਪੁਲੀਸ ਵੀ ਆ ਗਈ ਪੁਲੀਸ ਨੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰੇ ਪਰ ਦੁਕਾਨਦਾਰਾਂ ਦਾ ਕਹਿਣਾ ਸੀ ਕੀ ਅਸੀਂ ਪਹਿਲਾਂ ਹੀ ਬਹੁਤ ਨੁਕਸਾਨ ਝੇਲ ਚੁੱਕੇ ਹਾਂ ਹੁਣ ਸਾਨੂੰ ਨਗਰ ਨਿਗਮ ਦੇ ਵਰਕਰ ਤੰਗ ਕਰਨ ਲੱਗ ਪਏ ਹਨ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !