ਹਿੰਦੂ ਜਥੇਬੰਦੀਆਂ ਨੇ ਕੀਤੀ ਵੱਡੀ ਮੰਗ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਆਓ ਤੁਹਾਨੂੰ ਇਸ ਵਪਾਰਕ ਲਾਂਘਾ ਦਿੱਤੀ ਜਾਵੇ ਇਸ ਬਾਰੇ ਜਾਣਕਾਰੀ ਹਿੰਦੂ ਜਥੇਬੰਦੀਆਂ ਦੀ ਮੰਗ ਹੈ ਕਿ ਦੋ ਦਿਨਾਂ ਦੇ ਵਿੱਚ ਬਲਜਿੰਦਰ ਸਿੰਘ ਪਰਵਾਨੇ ਦੀ ਗ੍ਰਿਫਤਾਰੀ ਹੋਵੇ ਉਨ੍ਹਾਂ ਕੇ ਪਟਿਆਲੇ ਵਿਚ ਜੋ ਘਟਨਾ ਮੰਦਰ ਦੇ ਮੂਹਰੇ ਵਾਪਰੀ ਹੈ ਉਸ ਦਾ ਲੀਡ ਕਿਰਦਾਰ ਪਰਵਾਨਾ ਸੀ ਪ੍ਰਵਾਨੇ ਨੇ ਹੀ ਲੋਕਾਂ ਨੂੰ ਭੜਕਾਇਆ ਅਤੇ ਪੈਮਾਨੇ ਦੇ ਕਹਿਣ ਤੇ ਹੀ ਸਾਰੀ ਸਿੱਖ ਸੰਗਤ ਇੱਥੇ ਆ ਗਈ ਜਿਸ ਕਾਰਨ ਮਾਹੌਲ ਖ਼ਰਾਬ ਹੋਇਆ ਹਿੰਦੂ ਸੰਗਠਨਾਂ ਨੇ ਵੀ ਕਹਿ ਦਿੱਤਾ ਇਹ ਜੇਕਰ ਦੋ ਦਿਨਾਂ ਦੇ ਵਿੱਚ ਪਰਵਾਨੇ ਦੀ ਗ੍ਰਿਫਤਾਰੀ ਨਹੀਂ ਹੋਵੇਗੀ ਤਾਂ

ਹਿੰਦੂ ਜਥੇਬੰਦੀਆਂ ਵੀ ਧਰਨੇ ਤੇ ਬੈਠਣਗੀਆਂ ਇਹ ਜਾਣਕਾਰੀ ਹਿੰਦੂ ਸੰਗਠਨ ਦੇ ਪ੍ਰਧਾਨ ਨੇ ਦਿੱਤੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਕਾਲੀ ਮਾਤਾ ਮੰਦਰ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਹ ਵੀ ਇਸ ਵਿੱਚ ਸ਼ਾਮਲ ਹੈ ਉਸ ਤੇ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਹੋਵੇ ਤਾਂ ਜੋ ਹਿੰਦੂ ਜਥੇਬੰਦੀਆਂ ਨੂੰ ਵੀ ਇਨਸਾਫ਼ ਮਿਲੇ ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਧਰਮ ਨੂੰ ਛੇੜ ਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਡੀ ਸੀ ਅਤੇ ਐੱਸਐੱਸਪੀ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਬਲਜਿੰਦਰ ਸਿੰਘ ਪ੍ਰਵਾਨੇ ਨੂੰ ਜਲਦ ਫੜ ਲਿਆ ਜਾਵੇਗਾ ਕਿਵੇਂ ਬਣਦੀ ਕਾਰਵਾਈ ਕੀਤੀ ਜਾਏਗੀ ਹਿੰਦੂ ਜਥੇਬੰਦੀਆਂ ਨੇ ਦੱਸਿਆ ਕਿ

ਨਿਹੰਗਾਂ ਦੇ ਭੇਸ ਵਿੱਚ ਵੀਹ ਪੱਚੀ ਬੰਦਿਆਂ ਨੇ ਹਿੰਦੂ ਧਰਮ ਦੀ ਆਸਥਾ ਨੂੰ ਭੰਗ ਕੀਤਾ ਹੈ ਇਸ ਤੋਂ ਬਾਅਦ ਉਨ੍ਹਾਂ ਨੇ ਸਿੱਖਾਂ ਨੂੰ ਭੜਕਾਇਆ ਹੈ ਜਿਸ ਕਾਰਨ ਹਮਲਾ ਮੰਦਰ ਉੱਪਰ ਹੋਇਆ ਹੈ ਜੇਕਰ ਸਰਕਾਰ ਸਾਡੀ ਮੰਗ ਪੂਰੀ ਨਹੀਂ ਕਰੇਗੀ ਤਾਂ ਅਸੀਂ ਪੂਰੇ ਹਿੰਦੂ ਧਰਮ ਨਾਲ ਲੈ ਕੇ ਪੂਰੇ ਪੰਜਾਬ ਵਿੱਚ ਧਰਨੇ ਕਰਾਂਗੇ ਪਰ ਉਨ੍ਹਾਂ ਨੇ ਕਿਹਾ ਹੈ ਕਿ ਡੀਜੀਪੀ ਨੇ ਸਾਨੂੰ ਭਰੋਸਾ ਦਿੱਤਾ ਹੈ ਕੀ ਅਸੀਂ ਬਰਵਾਨੀ ਨੂੰ ਜਲਦ ਤੋਂ ਜਲਦ ਫੜ ਲਵਾਂਗੇ ਉਹ ਬਣਦੀ ਕਾਰਵਾਈ ਕੀਤੀ ਜਾਏਗੀ ਬੀਜੇਪੀ ਨੇ ਭਰੋਸਾ ਦਿਵਾਇਆ ਕਿ ਅਸੀਂ ਪੂਰੀ ਤਹਿ ਤੱਕ ਜਾਵਾਂਗੇ ਇਸ ਦੀ ਜਾਣਕਾਰੀ ਲਵਾਂਗੇ ਕੀ ਇਸ ਦੇ ਪਿੱਛੇ ਕੌਣ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.