ਸੁਖਪਾਲ ਖਹਿਰਾ ਨੇ ਕਹਿ ਦਿੱਤੀ ਵੱਡੀ ਗੱਲ ਸੁਣ ਹੋ ਜਾਓਗੇ ਹੈਰਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਭਗਵੰਤ ਮਾਨ ਤੇ ਖਹਿਰੇ ਦਾ ਹ ਮ ਲਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਬਦਲਾਅ ਦੀ ਸਰਕਾਰ ਹੈ ਜੇਕਰ ਇਸ ਤਰ੍ਹਾਂ ਦਾ ਬਦਲਾਅ ਪੰਜਾਬ ਨੂੰ ਚਾਹੀਦਾ ਸੀ ਤਾਂ ਅਸੀਂ ਇਸ ਤੋਂ ਸਹਿਮਤ ਨਹੀਂ ਉਨ੍ਹਾਂ ਨੇ ਭਗਵੰਤ ਮਾਨ ਤੇ ਤੰਜ਼ ਕੱਸਦੇ ਹੋਏ ਕਿਹਾ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਵਿੱਚ ਏਦਾਂ ਦੀਆਂ ਕੋਈ ਘਟਨਾਵਾਂ ਨਹੀਂ ਹੋਈਆਂ ਸਨ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੋ ਰਹੀਆਂ ਹਨ ਉਨ੍ਹਾਂ ਨੇ ਕਿਹਾ ਕਿ ਬੱਨਵੇ ਸੀਟਾਂ ਜੇਕਰ ਆਮ ਆਦਮੀ ਪਾਰਟੀ ਨੇ ਜਿੱਤੀਆਂ ਸਨ ਅਸੀਂ ਉਸ ਗੱਲ ਦੀ ਸ਼ਲਾਘਾ ਕੀਤੀ ਹੈ

ਉਨ੍ਹਾਂ ਨੇ ਕਿਹਾ ਕਿ ਪਰ ਹੁਣ ਭਗਵੰਤ ਮਾਨ ਦੀ ਸਰਕਾਰ ਵੱਡੇ ਵੱਡੇ ਅਫ਼ਸਰਾਂ ਨੂੰ ਧ ਮ ਕੀ ਆਂ ਦਿੰਦੀ ਹੈ ਕਿ ਅਸੀਂ ਤੁਹਾਡੀਆਂ ਬਦਲੀਆਂ ਕਰਵਾ ਦਵਾਂਗੇ ਇਸੇ ਤਰ੍ਹਾਂ ਸਰਕਾਰਾਂ ਨਹੀਂ ਚੱਲਦੀਆਂ ਖਹਿਰਾ ਨੇ ਇਹ ਵੀ ਬਿਆਨ ਦਿੱਤਾ ਕਿ ਜਦੋਂ ਭਗਵੰਤ ਮਾਨ ਦੀ ਸਰਕਾਰ ਬਣੀ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਅਸੀਂ ਨਿਰਪੱਖਤਾ ਨਾਲ ਸਰਕਾਰ ਚਲਾਵਾਂਗੇ ਅਤੇ ਅਸੀਂ ਕਿਸੇ ਨੂੰ ਮ ਕੀ ਨਹੀਂ ਲਵਾਂਗੇ ਪਰ ਅੱਜ ਇਹ ਕੀ ਕਰ ਰਹੇ ਹਨ ਉਨ੍ਹਾਂ ਨੂੰ ਖ਼ੁਦ ਵੀ ਨਹੀਂ ਪਤਾ ਖਹਿਰਾ ਨੇ ਅਲਕਾ ਲਾਂਬਾ ਬਾਰੇ ਵੀ ਬਿਆਨ ਦਿੱਤਾ ਉਨ੍ਹਾਂ ਨੇ ਕਿਹਾ ਕਿ ਅਲਕਾ ਲਾਂਬਾ ਦੇ ਮਾਮਲੇ ਵਿੱਚ ਵੀ ਉਨ੍ਹਾਂ ਨੇ ਆਪਣੀ ਰਾਜਨੀਤੀ ਦਿਖਾਈ ਹੈ ਉਥੇ ਵੀ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਨਹੀਂ ਕੀਤਾ

ਕਿਹੜੀਆਂ ਗੱਲਾਂ ਭਗਵੰਤ ਮਾਨ ਨੇ ਕੀਤੀਆਂ ਸੀ ਉਨ੍ਹਾਂ ਤੇ ਪੂਰਾ ਨਹੀਂ ਉਤਰਿਆ ਉਨ੍ਹਾਂ ਨੇ ਬਿਆਨ ਦਿੱਤਾ ਕਿ ਜਿਹੜੀ ਪਾਰਟੀ ਕਹਿ ਰਹੀ ਸੀ ਕੀ ਅਸੀਂ ਰੇਹੜੀਆਂ ਵਾਲਿਆਂ ਨੂੰ ਪ੍ਰਧਾਨ ਮਨਾਵਾਂਗੇ ਉੱਥੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਤੋਂ ਹੀ ਰੇਹੜੀਆਂ ਖੋਹਣ ਲੱਗ ਪਏ ਹਨ ਉਨ੍ਹਾਂ ਦਾ ਰੋਜ਼ਗਾਰ ਖੋਹ ਰਹੇ ਹਨ ਪੈਨਸ਼ਨਾਂ ਬੰਦ ਕਰ ਰਹੇ ਹਨ ਉਨ੍ਹਾਂ ਨੇ ਕਿਹਾ ਕਿ ਜਦੋਂ ਰੇਹੜੀ ਵਾਲਿਆਂ ਨੇ ਧਰਨੇ ਦੇ ਕਹਿ ਦੇਣ ਦੀ ਮੰਗ ਕੀਤੀ ਉਸ ਤੋਂ ਬਾਅਦ ਇਨ੍ਹਾਂ ਨੇ ਆਪਣੀ ਕਾਰਵਾਈ ਬੰਦ ਕਰ ਦਿੱਤੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਚੀਜ਼ ਹਟਾਉਣੀ ਹੈ ਤਾਂ ਉਨ੍ਹਾਂ ਨੂੰ ਕੁਝ ਸਮਾਂ ਦੇਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਨੂੰ ਕਹਿ ਰਹੀ ਸੀ ਕਿ ਅਸੀਂ ਰੋਜ਼ਗਾਰ ਲਵਾਂਗੇ ਉਹ ਤਾਂ ਉਨ੍ਹਾਂ ਤੋਂ ਰੋਜ਼ਗਾਰ ਖੋਹ ਰਹੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *