ਹਿੰਦੂ ਸੰਗਠਨਾ ਨੇ ਇਕੱਠੇ ਹੋ ਕਹਿ ਦਿੱਤੀ ਵੱਡੀ ਗੱਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈਹਿੰਦੂ ਸੰਗਠਨਾਂ ਦਾ ਆਇਆ ਵੱਡਾ ਬਿਆਨ ਹਿੰਦੂ ਸੰਗਠਨਾਂ ਦਾ ਕਹਿਣਾ ਸੀ ਕਿ ਜੇਕਰ ਭਵਾਨੀ ਜਾਂ ਕੋਈ ਵੈਰ ਸੀ ਤਾਂ ਉਹ ਸ਼ਿਵ ਸੈਨਾ ਦੇ ਵਿਧਾਇਕਾਂ ਦੇ ਦਫਤਰ ਵਿਚ ਜਾ ਕੇ ਕੱਢਦਾ ਉਹਨਾਂ ਨੇ ਕਾਲੀ ਦੇਵੀ ਦੇ ਮੰਦਰ ਦੇ ਮੂਹਰੇ ਨੰ ਗੀ ਆਂ ਤਲ ਵਾ ਰਾਂ ਲੈ ਕੇ ਇਹ ਨੰਗਾ ਨਾਚ ਕਿਉਂ ਕੀਤਾ ਇਸ ਦੇ ਰੋਸ ਵਿਚ ਹਿੰਦੂ ਸੰਗਠਨਾਂ ਨੇ ਅੱਜ ਮਾਤਾ ਦੇ ਮੰਦਰ ਦੇ ਮੂਹਰੇ ਧਰਨਾ ਦਿੱਤਾ ਅਤੇ ਡੀ ਜੇ ਪੀ ਅਤੇ ਐੱਸ ਐੱਸ ਪੀ ਨਾਲ ਗੱਲਬਾਤ ਕਰੇ ਉਨ੍ਹਾਂ ਨੇ ਕਿਹਾ ਕਿ ਦੱਸ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਉੱਪਰ ਜ਼ਹਿਰ ਉਗਲਿਆ ਜਾ ਰਿਹਾ ਸੀ

ਜੇਕਰ ਸਰਕਾਰ ਚਾਹੁੰਦੀ ਹੈ ਇਸ ਨੂੰ ਪਹਿਲਾਂ ਹੀ ਰੋਕ ਸਕਦੀ ਸੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਤਾ ਸੀ ਕਿ ਪੰਜਾਬ ਦੇ ਅੰਦਰ ਮਾਹੌਲ ਖ਼ਰਾਬ ਹੋ ਸਕਦਾ ਹੈ ਉਨ੍ਹਾਂ ਨੇ ਕਿਹਾ ਕਿ ਰਾਜਪੁਰੇ ਦਾ ਪ੍ਰਵਾਨਾ ਉਸ ਨੇ ਕਿੰਨਾ ਸੋਸ਼ਲ ਮੀਡੀਆ ਉੱਪਰ ਜ਼ਹਿਰ ਉਗਲਿਆ ਹੈ ਜੇਕਰ ਪੁਲੀਸ ਉਹਨੂੰ ਪਹਿਲਾਂ ਹੀ ਫੜ ਲੈਂਦੀ ਉਸ ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾਂਦੀ ਸਾਰੇ ਹੀ ਹਿੰਦੂ ਸੰਗਠਨਾਂ ਦਾ ਕਹਿਣਾ ਸੀ ਕਿ ਬਲਜਿੰਦਰ ਸਿੰਘ ਪ੍ਰਵਾਨੇ ਦੇ ਗੁੰਡਿਆਂ ਨੇ ਕਾਲੀ ਦੇਵੀ ਮਾਤਾ ਦੇ ਉੱਪਰ ਹ ਮ ਲਾ ਕੀਤਾ ਹੈ ਉਸ ਨੇ ਸਾਡੇ ਧਰਮ ਨੂੰ ਠੇਸ ਪਹੁੰਚਾਈ ਹੈ ਉਸ ਨੇ ਹਿੰਦੂ ਧਰਮ ਨੂੰ ਲਲਕਾਰਿਆ ਹੈ

ਸੰਗਠਨਾਂ ਦਾ ਕਹਿਣਾ ਸੀ ਕਿ ਪਰਵਾਨਾ ਆਪ ਤਾਂ ਦੁਖਣ ਮਾਂ ਗੁਰਦੁਆਰੇ ਸਾਹਿਬ ਵਿਚ ਬੈਠ ਗਿਆ ਅਤੇ ਆਪਣੇ ਸਾਥੀਆਂ ਨੂੰ ਮੰਦਰ ਉੱਤੇ ਹ ਮ ਲਾ ਕਰਨ ਵਾਸਤੇ ਭੇਜ ਦਿੱਤਾ ਇਹ ਪਰਵਾਨੇ ਦੀ ਇਕ ਸੋਚੀ ਸਮਝੀ ਚਾਲ ਸੀ ਅੱਜ ਕਾਲੀ ਮਾਤਾ ਦੇ ਮੰਦਰ ਦੇ ਮੂਹਰੇ ਕਾਫ਼ੀ ਵੱਡਾ ਇਕੱਠ ਹੋਇਆ ਹੋਇਆ ਸੀ ਜਿਸ ਦੀ ਪੂਰੇ ਭਾਰਤ ਵਿੱਚ ਨਿੰਦਿਆ ਕੀਤੀ ਗਈ ਹੈ ਹਿੰਦੂ ਸੰਗਠਨਾਂ ਨੇ ਅਜਿਹਾ ਹੈ ਕਿ ਪਰਵਾਨੇ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇ ਮੰਦਰ ਦੇ ਬਾਹਰ ਕਾਫੀ ਗਿਣਤੀ ਵਿਚ ਪੁਲੀਸ ਤੈਨਾਤ ਕਰ ਦਿੱਤੀ ਗਈ ਹੈ ਤਾਂ ਜੋ ਫਿਰ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *