ਇਸ ਜ਼ਨਾਨੀ ਨੇ ਪਟਿਆਲਾ ਨਿਹੰਗ ਸਿੰਘ ਤੇ ਸ਼ਿਵ ਸੈਨਾ ਦੀ ਹੋਈ ਲੜਾਈ ਤੇ ਤੋੜੀ ਚੁੱਪੀ ਦਿੱਤਾ ਠੋਕਵਾਂ ਜਵਾਬ

Uncategorized

ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਆਉ ਤੁਹਾਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਇਹ ਬਿਆਨ ਇਕ ਸਿੱਖ ਲਡ਼ਕੀ ਵੱਲੋਂ ਦਿੱਤੇ ਗਏ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਅਤੇ ਹਿੰਦੂਆਂ ਵਿਚਕਾਰ ਹੋਈ ਖੂ ਨੀ ਝੜਪ ਦੇ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋ ਗਿਆ ਹੈ ਸਿੱਖ ਅਤੇ ਹਿੰਦੂ ਭਾਈ ਭਾਈ ਹਨ ਸਿੱਖ ਲੜਕੀ ਨੇ ਦੱਸਿਆ ਕਿ ਸਿੱਖ ਮੰਦਰ ਵਿਚ ਨਹੀਂ ਗਏ ਅਤੇ ਨਾ ਹੀ ਮੰਦਰ ਉੱਪਰ ਹ ਮ ਲਾ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਤੇ ਟਾਈਮ ਤੋਂ ਲੈ ਕੇ ਖ਼ਾਲਸਾ ਰਾਜ ਉਸ ਟਾਈਮ ਵੀ ਕਾਇਮ ਸੀ ਉਨ੍ਹਾਂ ਨੇ ਕਿਹਾ ਕਿ ਬੰਦਾ ਬਹਾਦਰ ਜੀ ਦੇ ਟਾਈਮ ਵਿੱਚ ਵੀ ਖਾਲਸਾ ਰਾਜ ਕਾਇਮ ਸੀ

ਮਹਾਰਾਜਾ ਰਣਜੀਤ ਸਿੰਘ ਨੇ ਕਦੇ ਵੀ ਕਿਸੇ ਵੀ ਧਰਮ ਦਾ ਵਿਦਰੋਹ ਨਹੀਂ ਕੀਤਾ ਉਨ੍ਹਾਂ ਨੇ ਹਰ ਧਰਮ ਨੂੰ ਦਾਨ ਦਿੱਤਾ ਹੈ ਫਿਰ ਚਾਹੇ ਉਹ ਹਿੰਦੂ ਧਰਮ ਹੋਵੇ ਜਾਂ ਸਿੱਖ ਧਰਮ ਅੱਜ ਕੁਝ ਰਾਜਨੀਤਿਕ ਪਾਰਟੀਆਂ ਹਿੰਦੂ ਅਤੇ ਸਿੱਖਾਂ ਨੂੰ ਆਪਸ ਚ ਲੜਾ ਰਹੀਆਂ ਹਨ ਅਤੇ ਇਨ੍ਹਾਂ ਦਾ ਫ਼ਾਇਦਾ ਉਠਾ ਰਹੀਆਂ ਹਨ ਸਿੱਖ ਲੜਕੀ ਨੇ ਕਿਹਾ ਕਿ ਹਿੰਦੂ ਵਧੀਆਂ ਹਨ ਅਤੇ ਸਿੱਖ ਵੀ ਵਧੀਆ ਹਨ ਪਰ ਕੁਝ ਸ਼ਰਾਰਤੀ ਹੱਥਾਂ ਨੇ ਇਨ੍ਹਾਂ ਦੋਹਾਂ ਭਾਈਆਂ ਵਿਚ ਪੈਰ ਪਾਉਣ ਦੀ ਕੋਸ਼ਿਸ਼ ਕੀਤੀ ਹੈ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਨਾਲ ਨਾ ਹੀ ਪੰਜਾਬ ਦਾ ਮਾਹੌਲ ਖਰਾਬ ਹੋਵੇਗਾ

ਅਤੇ ਨਾ ਹੀ ਹਿੰਦੂ ਸਿੱਖ ਆਪਸ ਵਿੱਚ ਲੜਨਗੇ ਕਿਉਂਕਿ ਪੰਜਾਬ ਵਿਚ ਹਿੰਦੂ ਅਤੇ ਸਿੱਖ ਰਲ ਮਿਲ ਕੇ ਰਹਿੰਦੇ ਹਨ ਉਸ ਨੇ ਕਿਹਾ ਕਿ ਆਰ ਆਰ ਐਸ ਦੇ ਲੋਕ ਹਿੰਦੀ ਨੂੰ ਹਿੰਦੁਸਤਾਨ ਦਾ ਨਾਂ ਦੇ ਕੇ ਹਿੰਦੂਆਂ ਅਤੇ ਸਿੱਖਾਂ ਵਿਚ ਵੈਰ ਪੁਆ ਰਹੇ ਹਨ ਸਿੱਖ ਲੜਕੀ ਨੇ ਕਿਹਾ ਕਿ ਹਿੰਦੂ ਅਤੇ ਸਿੱਖਾਂ ਇਕੱਠੇ ਰਹਿੰਦੇ ਹਨ ਅਤੇ ਇਕੱਠੇ ਹੀ ਰਹਿਣਗੇ ਕਿਉਂਕਿ ਹਿੰਦੂ ਭਾਈ ਜਾਣਦੇ ਹਨ ਕਿ ਸਿੱਖ ਕੌਮ ਕਿਸ ਤਰ੍ਹਾਂ ਦੀ ਹੈ ਹਰ ਖ਼ੁਸ਼ੀ ਅਤੇ ਗ਼ਮ ਦੇ ਵਿੱਚ ਹਿੰਦੂ ਅਤੇ ਸਿੱਖ ਰਲ ਮਿਲ ਕੇ ਰਹਿੰਦੇ ਹਨ ਉੱਥੇ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *