ਮਲੇਰਕੋਟਲਾ ਪਹੁੰਚ CM ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਭਖਿਆ ਹੀ ਰਹਿੰਦਾ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਵਾਇਰਲ ਹੁੰਦੀਆਂ ਹਨ ਜੋ ਕਿ ਬਹੁਤ ਹੀ ਜ਼ਿਆਦਾ ਚੰਗੀਆਂ ਹੁੰਦੀਆਂ ਹਨ ਜਿਵੇਂ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਦੇ ਉੱਤੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਉਮੀਦਾਂ ਹਨ ਭਗਵੰਤ ਮਾਨ ਦੀ ਉੱਤੇ ਲੋਕਾਂ ਨੂੰ ਇੰਨੀਆਂ ਉਮੀਦਾਂ ਇਸ ਲਈ ਹਨ ਕਿਉਂਕਿ ਭਗਵੰਤ ਮਾਨ ਇੱਕ ਆਮ ਘਰਾਣੇ ਤੋਂ ਹਨ ਅਤੇ ਜਦੋਂ ਦੇ ਭਗਵੰਤ ਮਾਨ ਰਾਜਨੀਤੀ ਵਿਚ ਉਤਰੇ ਹਨ ਉਨ੍ਹਾਂ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕੁਰੱਪਸ਼ਨ ਜਿਹੜੀ ਐ ਨਹੀਂ ਹੈ ਉਹ ਇੱਕ ਬਹੁਤ ਹੀ ਸੁੱਚੇ ਸੱਚੇ ਵਿਅਕਤੀ ਹਨ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪਰਚਾ ਜਾ ਫਿਰ ਰਿਸ਼ਵਤਖੋਰੀ ਦੇ ਇਲਜ਼ਾਮ ਨਹੀਂ ਲੱਗੇ ਹਨ

ਸਾਨੂੰ ਬਹੁਤ ਜ਼ਿਆਦਾ ਖੁਸ਼ੀ ਹੁੰਦੀ ਹੈ ਕਿ ਸਾਡੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਸਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਆਖਿਰਕਾਰ ਪਹਿਲਾਂ ਦੀਆਂ ਸਰਕਾਰਾਂ ਨੇ ਪੰਜਾਬ ਦਾ ਕਿਸ ਤਰੀਕੇ ਦੇ ਨਾਲ ਬੁਰਾ ਹਾਲ ਕਰ ਕੇ ਰੱਖਿਆ ਇਸ ਬਾਰੇ ਸਾਰਿਆਂ ਨੂੰ ਪਤਾ ਹੈ ਪਚੱਤਰ ਸਾਲ ਤੋਂ ਜਿੰਨੀਆਂ ਵੀ ਪਾਰਟੀਆਂ ਆਈਆਂ ਹਨ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਹੀ ਹੈ ਪਰ ਇਕ ਆਮ ਆਦਮੀ ਪਾਰਟੀ ਹੈ ਜਿਸ ਤੋਂ ਲੋਕਾਂ ਨੂੰ ਬਹੁਤ ਉਮੀਦ ਹੈ ਅਤੇ ਲਗਾਤਾਰ ਆਮ ਆਦਮੀ ਪਾਰਟੀ ਲੋਕਾਂ ਦੇ ਲਈ ਕੰਮ ਕਰਦੀ ਹੋਈ ਨਜ਼ਰ ਵੀ ਆ ਰਹੀ ਹੈ ਜੇਕਰ ਦੇਖਿਆ ਜਾਵੇ ਤਾਂ ਪਚੱਤਰ ਸਾਲ ਤੋਂ ਪੰਜਾਬ ਦਾ ਇੰਨਾ ਬੁਰਾ ਹਾਲ ਕਰ ਦਿੱਤਾ ਹੈ ਕਿ ਭਗਵੰਤ ਮਾਨ ਖੁਦ ਕਹਿੰਦੇ ਹਨ ਕਿ ਇਸ ਨੂੰ ਥੋੜ੍ਹਾ ਜਿਹਾ ਸਮਾਂ ਜ਼ਰੂਰ ਲੱਗੇਗਾ ਪਰ ਮੈਂ ਸਭ ਕੁਝ ਠੀਕ ਕਰ ਦੇਵਾਂਗਾ ਅਤੇ ਤੁਹਾਨੂੰ ਵੀ ਇਸ ਸਾਰੀ ਚੀਜ਼ ਦੇ ਬਾਰੇ ਪਤਾ ਹੈ ਕਿ ਆਖਿਰਕਾਰ ਭਗਵੰਤ ਮਾਨ ਇਸ ਵੇਲੇ ਕਿੰਨਾ ਦੌਰਾਂ ਦੇ ਵਿੱਚ ਗੁਜ਼ਰ ਰਹੇ ਹਨ

ਕਿਉਂਕਿ ਪੰਜਾਬ ਦੇ ਸਿਰ ਉੱਤੇ ਬਹੁਤ ਵੱਡਾ ਕਰਜ਼ਾ ਵੀ ਹੈ ਉਹ ਚੀਜ਼ ਵੀ ਸਾਨੂੰ ਸਾਰਿਆਂ ਨੂੰ ਦੇਖਣੀ ਪਵੇਗੀ ਕਿਉਂਕਿ ਜੋ ਪਿਛਲੀਆਂ ਸਰਕਾਰਾਂ ਹਨ ਉਨ੍ਹਾਂ ਨੇ ਕਰਜ਼ੇ ਲੈ ਲੈ ਕੇ ਪੰਜਾਬ ਦਾ ਸੱਤਿਆਨਾਸ ਕਰ ਦਿੱਤਾ ਪਰ ਹੁਣ ਭਗਵੰਤ ਮਾਨ ਦੇ ਵੱਲੋਂ ਸਾਰੀਆਂ ਚੀਜ਼ਾਂ ਨੂੰ ਠੀਕ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅੱਜ ਮਲੇਰਕੋਟਲਾ ਵਿੱਚ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਭਾਸ਼ਣ ਦਿੰਦੇ ਹੋਏ ਕਿਹਾ ਜਾਂਦਾ ਹੈ ਕਿ ਜਿੰਨੀਆਂ ਪਹਿਲਾਂ ਪੁਰਾਣੀਆਂ ਪਾਰਟੀਆਂ ਸਨ ਉਨ੍ਹਾਂ ਨੇ ਪੰਜਾਬ ਦਾ ਸੱਤਿਆਨਾਸ ਕਰ ਕੇ ਰੱਖਿਆ ਹੈ ਉਨ੍ਹਾਂ ਦੇ ਵੱਲੋਂ ਪਚੱਤਰ ਸਾਲ ਰਾਜ ਕੀਤਾ ਅਤੇ ਪੰਜਾਬ ਨੂੰ ਲੁੱਟ ਕੇ ਖਾਧਾ ਹੀ ਹੈ ਪਰ ਹੁਣ ਇਹ ਚੀਜ਼ਾਂ ਬਿਲਕੁਲ ਖ਼ਤਮ ਕੀਤੀਆਂ ਜਾਣਗੀਆਂ ਕਿਸੇ ਤਰ੍ਹਾਂ ਦੀ ਕੋਈ ਵੀ ਰਿਸ਼ਵਤ ਭ੍ਰਿਸ਼ਟਾਚਾਰ ਸਭ ਖ਼ਤਮ ਕਰ ਦਿੱਤਾ ਜਾਵੇਗਾ ਇੱਥੇ ਗ਼ਰੀਬਾਂ ਦੇ ਲਈ ਕੰਮ ਕੀਤੇ ਜਾਣਗੇ ਅਤੇ ਸਭ ਨੂੰ ਇਕ ਸਮਾਨ ਸਮਝਿਆ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *