ਪੰਜਾਬੀਆਂ ਨਾਲ ਹੀ ਧੱਕਾ ਕਿਉਂ ਹੁੰਦਾ ? ਪਰਵਾਨੇ ਦੀ ਗ੍ਰਿਫਤਾਰੀ ਨੂੰ ਲੈ ਕੇ ਸਿੰਘ ਨੇ ਕੀਤੇ ਵੱਡੇ ਖੁਲਾਸੇ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਅਤੇ ਲੋਕਾਂ ਦੇ ਵਲੋਂ ਆਪਣੇ ਆਪਣੇ ਵੱਖ ਵੱਖ ਤਰ੍ਹਾਂ ਦੇ ਵਿਚਾਰ ਜੜੇ ਪੇਸ਼ ਕੀਤੇ ਜਾਂਦੇ ਹਨ ਅਤੇ ਇਸੇ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵੀਡੀਓ ਵਾਇਰਲ ਹੋ ਰਹੀ ਹੈ ਤੁਹਾਨੂੰ ਸੀ ਇਸ ਤੋਂ ਪਹਿਲਾਂ ਇਹ ਦੱਸਣਾ ਚਾਹੁੰਦੇ ਹਾਂ ਕਿ ਆਖਿਰਕਾਰ ਸਾਡੇ ਪੰਜਾਬ ਦੇ ਵਿੱਚ ਜੋ ਪਟਿਆਲੇ ਦੇ ਵਿਚ ਘਟਨਾ ਵਾਪਰੀ ਹੈ ਹਿੰਸਾ ਦਾ ਇੱਕ ਮੁੱਦਾ ਸਾਹਮਣੇ ਆਇਆ ਸੀ ਤਾਂ ਆਖਿਰਕਾਰ ਇਸ ਵਿਚ ਸਭ ਤੋਂ ਵੱਡਾ ਹਿੰਸਾ ਦਾ ਕਾਰਨ ਕੌਣ ਰਿਹਾ ਕਿਸ ਨੇ ਇਹ ਸਭ ਕਰਵਾਇਆ ਕਿਉਂਕਿ ਜੋ ਪਟਿਆਲਾ ਦੇ ਵਿੱਚ ਹਿੰਸਾ ਹੋਈ ਉਸ ਨੂੰ ਲੈ ਕੇ ਪੰਜਾਬ ਦੇ ਹਰ ਇੱਕ ਵਿਅਕਤੀ ਦੇ ਵਿੱਚ ਚਿੰਤਾ ਨਜ਼ਰ ਆ ਰਹੀ ਹੈ ਕਿ ਕਿਤੇ ਪੰਜਾਬ ਦਾ ਮਾਹੌਲ ਨਾ ਖਰਾਬ ਹੋ ਜਾਵੇ ਕਿਉਂਕਿ ਪੰਜਾਬ ਇੱਕ ਬਹੁਤ ਵਧੀਆ ਸਟੇਟ ਹੈ ਜਿੱਥੇ ਹਰ ਇੱਕ ਧਰਮਾਂ ਦੇ ਲੋਕ ਮਿਲਜੁਲ ਕੇ ਰਹਿੰਦੇ ਹਨ

ਪਰ ਇੱਥੇ ਸਵਾਲ ਇਹ ਉੱਠਦਾ ਹੈ ਕਿ ਆਖਿਰਕਾਰ ਇਕ ਕਿਨ੍ਹਾਂ ਲੋਕਾਂ ਦੇ ਵੱਲੋਂ ਕੀਤਾ ਗਿਆ ਕੌਣ ਸੀ ਜਿਨ੍ਹਾਂ ਦੇ ਵੱਲੋਂ ਲੋਕਾਂ ਨੂੰ ਭੜਕਾਇਆ ਗਿਆ ਕੌਣ ਸੀ ਜਿਨ੍ਹਾਂ ਦੇ ਵੱਲੋਂ ਹਿੰਦੂ ਅਤੇ ਸਿੱਖਾਂ ਦਾ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਇਸ ਦੇ ਨਾਲ ਹੀ ਇਕ ਸਿੱਖ ਦੇ ਵੱਲੋਂ ਦੱਸਿਆ ਗਿਆ ਕਿ ਆਖਿਰਕਾਰ ਜਦੋਂ ਪਰਵਾਨੇ ਦੇ ਵੱਲੋਂ ਲਗਾਤਾਰ ਇਸ ਤਰ੍ਹਾਂ ਦੀਆਂ ਜਦੋਂ ਪੋਸਟਾਂ ਪੈਰੀਂ ਸੀ ਕਿ ਅਸੀਂ ਪ੍ਰਦਰਸ਼ਨ ਕਰਾਂਗੇ ਜੋ ਕਿ ਸ਼ਿਵ ਸੈਨਾ ਦੇ ਵੱਲੋਂ ਕਿਹਾ ਜਾ ਰਿਹਾ ਸੀ ਤਾਂ ਪਰਵਾਨੇ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿਸ ਤਰ੍ਹਾਂ ਦੇ ਨਾਲ ਨਾ ਕਰੋ ਮਾਹੌਲ ਖਰਾਬ ਹੋਵੇਗਾ ਤੁਸੀਂ ਇਹ ਸਭ ਨਾ ਕਰੋ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਲਗਾਤਾਰ ਪੋਸਟਾਂ ਪਾਈਆਂ ਗਈਆਂ ਜਿਸ ਨੂੰ ਲੈ ਕੇ ਪਰਵਾਨੇ ਦੇ ਵੱਲੋਂ ਪੁਲੀਸ ਪ੍ਰਸ਼ਾਸਨ ਨੂੰ ਵੀ ਇਸ ਚੀਜ਼ ਦੀ ਇਤਲਾਹ ਦਿੱਤੀ ਸੀ

ਇਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਦਰਸ਼ਨ ਕਰਨ ਦੀਆਂ ਗੱਲਾਂ ਜੁੜੀਆਂ ਹਨ ਉਹ ਕੀਤੀਆ ਜਾ ਰਹੀਆ ਹਨ ਅਸੀਂ ਇਸ ਚੀਜ਼ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ ਇਹ ਪ੍ਰਵਾਨਿਤ ਵੱਲੋਂ ਕਿਹਾ ਗਿਆ ਸੀ ਜੇਕਰ ਉਸ ਤਰ੍ਹਾਂ ਦੇ ਨਾਲ ਕਰਨਗੇ ਤਾਂ ਸੀਨਾ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰਾਂਗੇ ਪਰ ਜਦੋਂ ਪਟਿਆਲੇ ਦੇ ਵਿੱਚ ਦੋਨਾਂ ਦਾ ਇਕੱਠ ਹੁੰਦਾ ਹੈ ਤਾਂ ਉਸ ਵੇਲੇ ਬਹੁਤ ਵੱਡੀ ਝਡ਼ਪ ਹੋ ਜਾਂਦੀ ਹੈ ਜਿਸ ਤੋਂ ਬਾਅਦ ਪਰਵਾਨਾ ਅਤੇ ਸਿੰਗਲਾ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਪਰ ਪਰਵਾਨੇ ਦੀ ਗ੍ਰਿਫਤਾਰੀ ਨੂੰ ਲੈ ਕੇ ਇਸ ਸਿੰਘ ਦੇ ਵੱਲੋਂ ਕਈ ਤਰ੍ਹਾਂ ਦੇ ਵੱਡੇ ਖੁਲਾਸੇ ਕਰ ਦਿੱਤੇ ਗਏ ਹਨ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਨੂੰ ਦਿਆਂਗੇ ਮਿਲਦਿਆਂ ਇੱਕ ਨਵੀਂ ਖ਼ਬਰ ਦੇ ਲਈ ਧੰਨਵਾਦ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.