1.50 ਰੁਪਏ ਸਰਕਾਰ ਖ਼ਰੀਦੇਗੀ ਗੋਹਾ , ਕਿਸਾਨਾਂ ਲਈ ਵੱਡੀ ਖੁਸ਼ਖਬਰੀ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਦੇ ਲਈ ਇਕ ਬਹੁਤ ਵੱਡੀ ਖੁਸ਼ਖਬਰੀ ਜਿਹੜੀ ਸਾਹਮਣੇ ਆ ਰਹੀ ਹੈ ਉਹ ਇਹ ਕਿ ਕਿਸਾਨਾਂ ਦੇ ਘਰ ਵਿੱਚ ਪਸ਼ੂ ਰੱਖੇ ਹੁੰਦੇ ਹਨ ਅਤੇ ਗਾਂਵਾਂ ਵੱਡੀ ਤਦਾਦ ਵਿੱਚ ਕਿਸਾਨਾਂ ਦੇ ਘਰਾਂ ਦੇ ਵਿੱਚ ਰੱਖੀਆਂ ਹੁੰਦੀਆਂ ਹਨ ਕਿਸਾਨਾਂ ਦੇ ਵੱਲੋਂ ਆਪਣੇ ਪਰਿਵਾਰ ਦਾ ਗੁਜ਼ਾਰਾ ਕਈ ਵਾਰ ਪਸ਼ੂਆਂ ਦਾ ਦੁੱਧ ਵੇਚ ਕੇ ਹੀ ਕੀਤਾ ਜਾਂਦਾ ਹੈ ਅਤੇ ਪਸ਼ੂਆਂ ਨੂੰ ਪਾਲਣ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਵੱਡੀ ਪੱਧਰ ਦੇ ਉੱਤੇ ਪਸ਼ੂ ਜਡ਼ੇ ਹਨ ਉਹ ਪਾਲੇ ਜਾਂਦੇ ਹਨ ਪਰ ਇਨ੍ਹਾਂ ਦੇ ਲਈ ਹੁਣ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿਉਂਕਿ ਹੁਣ ਜਿਹੜਾ ਗੋਬਰ ਹੈ ਸਰਕਾਰ ਦੇ ਵੱਲੋਂ ਖਰੀਦਿਆ ਜਾਵੇਗਾ ਅਤੇ ਇਹ ਡੇਢ ਰੁਪਏ ਦੇ ਹਿਸਾਬ ਨਾਲ ਦਿੱਤਾ ਜਾਵੇਗਾ

ਇਹ ਪ੍ਰਾਜੈਕਟ ਯੂ ਪੀ ਦੇ ਵਿਚ ਲੱਗ ਰਿਹਾ ਹੈ ਜਿਸ ਦੇ ਰਾਹੀਂ ਸੀਐੱਨਜੀ ਗੈਸ ਨਿਰੂਪਦੇ ਵੇਚੇ ਇਸ ਨੂੰ ਇਸਤੇਮਾਲ ਕੀਤਾ ਜਾਵੇਗਾ ਅਤੇ ਵੱਡੇ ਪੱਧਰ ਦੀ ਵਿਚ ਕਿਸਾਨਾਂ ਦੇ ਕੋਲੋਂ ਇਹ ਖਰੀਦਿਆ ਜਾਵੇਗਾ ਇਸ ਦੀ ਕੀਮਤ ਡੇਢ ਰੁਪਏ ਰੱਖੀ ਗਈ ਅਤੇ ਡੇਢ ਰੁਪਏ ਕਿਸਾਨਾਂ ਦੇ ਕੋਲੋਂ ਹੀ ਲਿਆ ਜਾਵੇਗਾ ਅਤੇ ਨਾਲ ਹੀ ਇਸ ਦੇ ਵਿੱਚ ਇੱਕ ਬਹੁਤ ਵੱਡੀ ਜਿਹੜੀ ਕਿਸਾਨਾਂ ਨੂੰ ਰਾਹਤ ਮਿਲੇਗੀ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਹੜੇ ਪਸ਼ੂ ਲਗਾਤਾਰ ਅਵਾਰਾ ਸੜਕਾਂ ਦੇ ਵਿਚ ਘੁੰਮਦੇ ਹਨ ਜਿਨ੍ਹਾਂ ਦੀ ਵਜ੍ਹਾ ਕਰਕੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਜਿਹੜਾ ਹੈ ਆਵਾਜਾਈ ਅਤੇ ਹੋਰ ਲੋਕਾਂ ਨੂੰ ਕਰਨਾ ਪੈਂਦਾ ਹੈ ਉਸ ਤੋਂ ਵੀ ਵੱਡੀ ਰਾਹਤ ਮਿਲੇਗੀ ਕਿਉਂਕਿ ਜਦੋਂ ਪਸ਼ੂਆਂ ਦਾ ਗੋਹਾ ਵਿਕਣਾ ਸ਼ੁਰੂ ਹੋਵੇਗਾ ਅਤੇ ਇਸ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਨਾਲ ਕਿਸੇ ਵੱਲੋਂ ਵੀ ਜਿਹੜਾ ਗੋਹਾ ਹੈ ਉਹ ਸਰਕਾਰ ਨੂੰ ਵੇਚਿਆ ਜਾਵੇਗਾ ਅਤੇ ਜਿਹੜੇ ਪਸ਼ੂ ਹਨ ਉਨ੍ਹਾਂ ਨੂੰ ਆਵਾਰਾ ਨਹੀਂ ਛੱਡਿਆ ਜਾਵੇਗਾ

ਸਰਕਾਰ ਦੇ ਵੱਲੋਂ ਕਿਹਾ ਗਿਆ ਕਿਸ ਚੀਜ਼ ਨੂੰ ਲੈ ਕੇ ਅਸੀਂ ਵੱਡੇ ਪੱਧਰ ਤੇ ਕੰਮ ਕਰ ਰਹੀ ਹਾਂ ਅਤੇ ਇਹ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ ਕਿ ਸਰਕਾਰ ਹੁਣ ਜਿਹੜਾ ਗੁਹਾ ਹੈ ਡੇਢ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਦੇ ਨਾਲ ਖਰੀਦੇਗੀ ਅਤੇ ਕਿਸਾਨਾਂ ਦੇ ਲਈ ਇਹ ਸਭ ਤੋਂ ਵੱਡੀ ਮੌਜ ਵਾਲੀ ਗੱਲ ਹੈ ਕਿਉਂਕਿ ਗੋਹਾ ਵਜ਼ਨ ਦੇ ਵਿੱਚ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਜਿਸ ਵਜ੍ਹਾ ਕਰਕੇ ਇਸ ਖੂਹੀ ਦੀ ਕੀਮਤ ਜਦੋਂ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ ਤਾਂ ਇਸ ਦੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਜੁੜੀ ਹੈ ਉਹ ਮਿਲ ਸਕਦੀ ਹੈ ਅਤੇ ਇਸ ਤੋਂ ਬਾਅਦ ਇੱਥੇ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਜਦੋਂ ਇਹ ਗੋਹਾ ਵਿਕੇਗਾ ਤਾਂ ਇਸ ਦੇ ਨਾਲ ਅਵਾਰਾ ਪਸ਼ੂ ਜੋਡ਼ਿਆਂ ਨੂੰ ਸੜਕਾਂ ਦੇ ਵਿਚ ਤੁਹਾਨੂੰ ਦਿਖਾਈ ਨਹੀਂ ਦੇਣਗੇ ਅਤੇ ਲਗਾਤਾਰ ਇੱਕ ਰਾਹਤ ਜਿਹੜੀ ਐ ਉਹ ਸਾਰਿਆਂ ਨੂੰ ਮਿਲੇਗੀ ਅਤੇ ਐਕਸੀਡੈਂਟ ਜਿਹੜੇ ਵੱਧ ਚੁਕੇ ਹਨ ਪਸ਼ੂਆਂ ਦੀ ਵਜ੍ਹਾ ਕਰਕੇ ਉਹ ਵੀ ਬਿਲਕੁਲ ਬੰਦ ਹੋ ਜਾਣਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *