ਕਿਉਂ ਮਾਈਕ ਛੱਡ ਭੱਜਿਆ ਸ਼ਿਵ ਸੈਨਾ ਦਾ ਇਹ ਆਗੂ

Uncategorized

ਤੁਸੀਂ ਦੇਖਿਆ ਹੋਵੇਗਾ ਕਿ ਹਰ ਵੇਲੇ ਸ਼ਿਵ ਸੈਨਾ ਦੇ ਆਗੂਆਂ ਦੇ ਵੱਲੋਂ ਬਹੁਤੀ ਜ਼ਿਆਦਾ ਭੜਕਾਊ ਭਾਸ਼ਣ ਦਿੱਤੇ ਜਾਂਦੇ ਹਨ ਜਿਸ ਦੇ ਨਾਲ ਕਿਤੇ ਨਾ ਕਿਤੇ ਦੇਸ਼ ਦਾ ਮਾਹੌਲ ਖ਼ਰਾਬ ਹੋਣ ਦੇ ਬਹੁਤ ਜ਼ਿਆਦਾ ਚਾਂਸ ਬਣ ਜਾਂਦੇ ਹਨ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸਦੇ ਨਾਲ ਹੀ ਅੱਜ ਉਹ ਸੋਸ਼ਲ ਮੀਡੀਆ ਦੇ ਉੱਤੇ ਪਟਿਆਲੇ ਦੇ ਵਿਚ ਹੋਈ ਹਿੰਸਾ ਨੂੰ ਲੈ ਕੇ ਲਗਾਤਾਰ ਲੋਕਾਂ ਦੇ ਵੱਲੋਂ ਵੱਖੋ ਵੱਖ ਤਰੀਕੇ ਦੇ ਨਾਲ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਹਰ ਇੱਕ ਪੱਤਰਕਾਰ ਦੇ ਵੱਲੋਂ ਸ਼ਿਵ ਸੈਨਾ ਦੀ ਮੇਨ ਜੋ ਆਗੂ ਹਨ ਉਨ੍ਹਾਂ ਨੂੰ ਵੀ ਕਈ ਤਰ੍ਹਾਂ ਦੀਆਂ ਗੱਲਾਂ ਅਤੇ ਕਈ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ ਕਿ ਆਖਿਰਕਾਰ ਜਦੋਂ ਤੁਹਾਡੇ ਵੱਲੋਂ ਇਹ ਕਾਲ ਹੀ ਨਹੀਂ ਦਿੱਤੀ ਗਈ

ਤਾਂ ਇਸ ਪਿੱਛੇ ਬਾਕੀ ਕਾਰਨ ਹੈ ਕੀ ਉਹ ਆਪਣੀ ਮਰਜ਼ੀ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਪੋਸਟਾਂ ਪਾ ਕੇ ਲੋਕਾਂ ਨੂੰ ਕਹਿ ਰਹੇ ਹਨ ਕਿ ਇਸ ਤਰੀਕ ਨੂੰ ਉੱਥੇ ਪਹੁੰਚੇ ਅਤੇ ਅਸੀਸ ਤਰੀਕੇ ਦੇ ਨਾਲ ਪ੍ਰਦਰਸ਼ਨ ਕਰਾਂਗੇ ਜਦ ਕਿ ਤੁਹਾਡੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਜਿਹੀ ਪੋਸਟ ਨਾ ਪਾਈ ਗਈ ਨਾ ਕਿਸੇ ਨੂੰ ਕਿਹਾ ਗਿਆ ਫਿਰ ਆਖਿਰਕਾਰ ਕਿਉਂ ਇਸ ਤਰੀਕੇ ਦੇ ਨਾਲ ਲਗਾਤਾਰ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਵਾਇਰਲ ਹੋ ਰਹੀਆਂ ਹਨ ਅਤੇ ਕਿਉਂ ਲੋਕਾਂ ਦੇ ਵਿਚ ਇਸ ਤਰ੍ਹਾਂ ਦੀ ਭੜਕਾਹਟ ਪੈਦਾ ਕੀਤੀ ਜਾ ਰਹੀ ਹੈ ਇਸ ਉੱਤੇ ਪੁੱਛਿਆ ਗਿਆ ਕਿ ਜੋ ਅੰਬਾਲਾ ਦੇ ਵਿੱਚ ਹੋਇਆ ਉਸ ਬਾਰੇ ਦੱਸੋ ਕਿਉਂਕਿ ਅੰਬਾਲਾ ਦੇ ਵਿੱਚ ਹਿੰਦੂ ਰਾਸ਼ਟਰ ਨੂੰ ਬਣਾਉਣ ਦੀਆਂ ਗੱਲਾਂ ਹੋ ਰਹੀਆਂ ਸੀ ਅਤੇ ਉੱਥੇ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਸੀ

ਅਤੇ ਇਹ ਵੀ ਕਿਹਾ ਜਾ ਰਿਹਾ ਸੀ ਕਿ ਅਸੀਂ ਹਿੰਦੂ ਰਾਸ਼ਟਰ ਬਣਾ ਕੇ ਛੱਡਾਂਗੇ ਆਖਿਰਕਾਰ ਇਸ ਤਰ੍ਹਾਂ ਦੇ ਭੜਕਾਊ ਭਾਸ਼ਣ ਕਿਉਂ ਦਿੱਤੇ ਜਾ ਰਹੇ ਹਨ ਇਸ ਦੇ ਨਾਲ ਪੂਰੇ ਸਮਾਜ ਦੇ ਵਿੱਚ ਭੜਕਾਹਟ ਪੈਦਾ ਹੋਵੇਗੀ ਅਤੇ ਇਸ ਭੜਕਾਹਟ ਦੀ ਵਜ੍ਹਾ ਕਰਕੇ ਕਿਤੇ ਨਾ ਕਿਤੇ ਪੂਰੇ ਦੇਸ਼ ਦੇ ਵਿੱਚ ਇਸ ਦਾ ਹਰਜਾਨਾ ਜਿਹੜਾ ਭੁਗਤਣਾ ਪੈ ਸਕਦਾ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਸ਼ਿਵ ਸੈਨਾ ਦੇ ਆਗੂਆਂ ਦੇ ਵੱਲੋਂ ਇਹ ਤਾਂ ਕਿਹਾ ਜਾਂਦਾ ਹੈ ਕਿ ਅਸੀਂ ਹਿੰਦੂ ਰਾਸ਼ਟਰ ਬਣਾਵਾਂਗੇ ਪਰ ਜਦੋਂ ਪੰਜਾਬੀਆਂ ਦੇ ਵੱਲੋਂ ਇਹ ਗੱਲ ਕਹੀ ਜਾਂਦੀ ਹੈ ਕਿ ਅਸੀ ਖਾ ਲਿ ਸ ਤਾ ਨ ਬਣਾਵਾਂਗੇ ਫਿਰ ਉਨ੍ਹਾਂ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਜਾਂਦੀ ਹੈ ਕਿ ਅਸੀਂ ਖਾ ਲਿ ਸ ਤਾ ਨ ਬਿਲਕੁਲ ਵੀ ਨਹੀਂ ਬਣਨ ਦੇਵਾਂਗੇ ਅਤੇ ਅਸੀ ਖਾ ਲਿ ਸ ਤਾ ਨ ਦਾ ਵਿਰੋਧ ਕਰਦੇ ਹਾਂ

ਪਰ ਉਹ ਹਿੰਦੂ ਰਾਸ਼ਟਰ ਬਣਾ ਲੈਣ ਉਸ ਵਿੱਚ ਕੋਈ ਗੱਲ ਨਹੀਂ ਉਸ ਵੇਲੇ ਉਹ ਕਿਸੇ ਤਰ੍ਹਾਂ ਦਾ ਕੋਈ ਵਿਰੋਧ ਨਹੀਂ ਕਰਦੇ ਕੁਝ ਨਹੀਂ ਹੁੰਦਾ ਪਰ ਜਦੋਂ ਪੰਜਾਬੀਆਂ ਦੇ ਵੱਲੋਂ ਆਪਣਾ ਮੁੱਦਾ ਸਾਹਮਣੇ ਰੱਖਿਆ ਜਾਂਦਾ ਹੈ ਤਾਂ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਗ਼ਲਤ ਹੈ ਆਖਿਰਕਾਰ ਜੇਕਰ ਦੇਸ਼ ਦੇ ਵਿਚ ਸਮਾਨਤਾ ਰੱਖਣੀ ਹੈ ਤਾਂ ਹਰ ਇੱਕ ਨੂੰ ਇਕਸਾਰ ਦੇਖਣਾ ਪਵੇਗਾ ਇਹ ਤਾਂ ਗ਼ਲਤ ਹੈ ਕਿ ਇਕ ਪੱਖ ਦੇਖ ਕੇ ਦੂਜੇ ਪੱਖ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.