ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਆਮ ਆਦਮੀ ਦੀ ਪਾਰਟੀ ਜਦੋਂ ਦੀ ਪੰਜਾਬ ਵਿੱਚ ਸੱਤਾ ਹਾਸਲ ਕੀਤੀਆਂ ਉਸ ਤੋਂ ਬਾਅਦ ਲਗਾਤਾਰ ਵਿਰੋਧੀ ਪਾਰਟੀਆਂ ਦੇ ਵੱਲੋਂ ਉਨ੍ਹਾਂ ਨੂੰ ਘੇਰਿਆ ਜਾ ਰਿਹਾ ਹੈ ਜੇਕਰ ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਨੂੰ ਅਜੇ ਲੰਮਾ ਸਮਾਂ ਨਹੀਂ ਹੋਇਆ ਹੈ ਉਨ੍ਹਾਂ ਨੂੰ ਸਿਰਫ ਇਕ ਦੋ ਮਹੀਨੇ ਹੀ ਹੋਏ ਹਨ ਅਜੇ ਸੱਤਾ ਨੂੰ ਸੰਭਾਲੇ ਨੂੰ ਅਜੇ ਤਕ ਤਾਂ ਉਨ੍ਹਾਂ ਨੂੰ ਇਸ ਗੱਲ ਬਾਰੇ ਹੀ ਜਾਣਨ ਬਾਰੇ ਪਤਾ ਲੱਗ ਰਿਹਾ ਹੈ ਕਿ ਆਖਿਰਕਾਰ ਕਿੱਥੇ ਕੀ ਐ ਕਿੱਥੇ ਕੀ ਨਹੀਂ ਹੈ ਕਿਹੜੀ ਚੀਜ਼ ਕਿਸ ਤਰੀਕੇ ਦੇ ਨਾਲ ਹੋਣੀ ਹੈ ਕਿਹੜੀ ਕਿਸ ਤਰੀਕੇ ਦੇ ਨਾਲ ਹੀ ਉਸ ਨੂੰ ਹੀ ਮਨਟੇਨ ਕਰਨ ਦੇ ਵਿੱਚ ਲੱਗੇ ਹੋਏ ਪਰ ਦੂਜੇ ਪਾਸੇ ਵਿਰੋਧੀ ਪਾਰਟੀਆਂ ਦੇ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਡੇ ਵੱਡੇ ਜਿਹੜੀ ਸਵਾਲਾਂ ਨੂੰ ਪੁੱਛੇ ਜਾ ਰਹੇ ਹਨ ਕਿ ਆਖਿਰਕਾਰ ਜਿਹੜੀ ਪਾਰਟੀ ਵੱਡੇ ਵੱਡੇ ਵਾਅਦੇ ਕਰਦੀ ਸੀ
ਆਖਿਰਕਾਰ ਹੋਣ ਉਨ੍ਹਾਂ ਦੇ ਵਾਅਦੇ ਕਿੱਥੇ ਗਏ ਤਾਂ ਕਿਤੇ ਨਾ ਕਿਤੇ ਇਹ ਗੱਲ ਸੋਚਣ ਵਾਲੀ ਹੈ ਕਿ ਆਮ ਆਦਮੀ ਪਾਰਟੀ ਨੂੰ ਸਮਾਂ ਦੇਣਾ ਪਵੇਗਾ ਕਿਉਂਕਿ ਅਜੇ ਆਮ ਆਦਮੀ ਪਾਰਟੀ ਨੂੰ ਕੁਝ ਵੀ ਸਮਾਂ ਨਹੀਂ ਹੋਇਆ ਹੈ ਅਜਿਹਾ ਆਮ ਆਦਮੀ ਪਾਰਟੀ ਨੂੰ ਦੋ ਤਿੰਨ ਮਹੀਨੇ ਹੋਏ ਹਨ ਅਤੇ ਉਨ੍ਹਾਂ ਦੋ ਤਿੰਨ ਮਹੀਨਿਆਂ ਦੇ ਵਿੱਚ ਅਜੇ ਤਕ ਆਮ ਆਦਮੀ ਪਾਰਟੀ ਨੇ ਕੁਝ ਨਹੀਂ ਕਰ ਸਕਦੀ ਹੈ ਹਰ ਸਮੇਂ ਹਰ ਚੀਜ਼ ਨੂੰ ਸਮਾਂ ਲੱਗਦਾ ਹੈ ਅਤੇ ਸਮੇਂ ਦੇ ਨਾਲ ਹੀ ਹਰ ਚੀਜ਼ ਬਦਲੀ ਜਾਂਦੀ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਕੱਲ੍ਹ ਦੀ ਇੱਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਰਵਨੀਤ ਬਿੱਟੂ ਅਤੇ ਗੁਰਪ੍ਰੀਤ ਗੋਗੀ ਦੀ ਇਕ ਬਹੁਤ ਵੱਡੀ ਬਹਿਸ ਹੋ ਜਾਂਦੀ ਹੈ ਕਿਉਂਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੁੰਦੀ ਹੈ ਜੋ ਕਿ
ਪੁਲ ਦੀ ਐ ਇੱਕ ਪੁਲ ਹੈ ਜੋ ਟੁੱਟ ਜਾਂਦਾ ਹੈ ਅਤੇ ਉਸ ਵਿੱਚ ਇੱਕ ਬਹੁਤ ਵੱਡੀ ਖੱਡ ਪੈ ਜਾਂਦੀ ਹੈ ਇਸ ਉਤੇ ਟਿੱਪਣੀ ਕਰਦੇ ਹੋਏ ਰਵਨੀਤ ਬਿੱਟੂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਹੁਣ ਆਮ ਆਦਮੀ ਪਾਰਟੀ ਨੂੰ ਇਕ ਚੂਹੇ ਫੜਨ ਵਾਲੀ ਟੀਮ ਬਣਾ ਲੈਣੀ ਚਾਹੀਦੀ ਹੈ ਇਸ ਚੀਜ਼ ਨੂੰ ਦੇਖਦੇ ਹੋਏ ਗੁਰਪ੍ਰੀਤ ਗੋਗੀ ਦੇ ਵੱਲੋਂ ਰਵਨੀਤ ਬਿੱਟੂ ਨੂੰ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਗਿਆ ਕਿ ਅਸੀਂ ਚੂਹੇ ਫੜਨ ਵਾਲੀ ਟੀਮ ਨਹੀਂ ਹਾਂ ਸਗੋਂ ਅਸੀਂ ਤਾਂ ਮਗਰਮੱਛ ਫੜਨ ਵਾਲੀ ਟੀਮ ਹਾਂ ਅਤੇ ਤੁਹਾਨੂੰ ਹੁਣ ਫੜ ਕੇ ਵੀ ਦਿਖਾਵਾਂਗੇ ਜਿਨ੍ਹਾਂ ਦੇ ਵੱਲੋਂ ਹੁਣ ਲਗਾਤਾਰ ਪੰਜਾਬ ਦੇ ਨਾਲ ਧੋਖੇਧੜੀ ਜਾ ਫਿਰ ਭ੍ਰਿਸ਼ਟਾਚਾਰ ਪੰਜਾਬ ਦੀ ਵਿੱਚ ਫੈਲਾਇਆ ਹੈ ਜਾਂ ਫਿਰ ਜਿਨ੍ਹਾਂ ਨੇ ਲੁੱਟਾਂ ਖੋਹਾਂ ਪੰਜਾਬ ਦੇ ਵਿੱਚ ਕੀਤੀਆ ਹਨ
ਅਤੇ ਲੋਕਾਂ ਦੇ ਪੈਸਿਆਂ ਦਾ ਦੁਰ ਉਪਯੋਗ ਕੀਤਾ ਗਿਆ ਹੈ ਉਸ ਚੀਜ਼ ਨੂੰ ਦੇਖਦੇ ਹੋਏ ਮੈਂ ਕੀ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ
ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !