ਸਾਧ ਦੀ ਕਰਤੂਤ ਵੇਖੋ ਕਰ ਰਿਹਾ ਸੀ ਇਹ ਕੰਮ

Uncategorized

ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਕਈ ਵੀਡੀਓ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜੋ ਕਿ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਖੋਲ੍ਹ ਕੇ ਰੱਖ ਦਿੰਦੀਆਂ ਹਨ ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿਸ ਵਿੱਚ ਹਰ ਰੋਜ਼ ਦੁਨੀਆਂ ਦੇ ਕੋਨੇ ਕੋਨੇ ਦੀਆਂ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਆਉਂਦੀਆਂ ਰਹਿੰਦੀਆਂ ਹਨ ਅਤੇ ਜਦੋਂ ਵੀ ਕੋਈ ਵੀਡੀਓ ਆਉਂਦੀ ਹੈ ਤਾਂ ਅਸੀਂ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚਾਉਣ ਦੀ ਕੋਸ਼ਿਸ਼ ਕਰਦਿਆਂ ਤਾਂ ਕਿ ਲੋਕ ਜਾਗਰੂਕ ਹੋਣ ਤੇ ਲੋਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਜਾਗਰੂਕ ਕੀਤਾ ਜਾਵੇ ਤਾਂ ਕਿ ਪੰਜਾਬ ਦੇ ਵਿੱਚ ਕਿਸੇ ਵੀ ਤਰੀਕੇ ਦੇ ਨਾਲ ਮਾਹੌਲ ਖਰਾਬ ਨਾ ਹੋਵੇ ਤੁਹਾਨੂੰ ਪਤਾ ਹੋਵੇਗਾ ਕਿ

ਪੰਜਾਬ ਦੇ ਨੌਜਵਾਨ ਨਸ਼ੇ ਦੇ ਵਿੱਚ ਇੰਨੇ ਜ਼ਿਆਦਾ ਲੱਗ ਚੁੱਕੇ ਹਨ ਕਿ ਪੰਜਾਬ ਦੀ ਅੱਧੀ ਨੌਜਵਾਨੀ ਤਾਂ ਬਿਲਕੁਲ ਖ਼ਤਮ ਹੋ ਚੁੱਕੀ ਹੈ ਹੁਣ ਜੇਕਰ ਦੇਖਿਆ ਜਾਵੇ ਤਾਂ ਇਸ ਪਿੱਛੇ ਕੌਣ ਜ਼ਿੰਮੇਵਾਰ ਹਨ ਪ੍ਰਸ਼ਾਸਨ ਦੇ ਵੱਲੋਂ ਵੀ ਆਪਣੇ ਪੱਖੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿਸ ਤਰ੍ਹਾਂ ਦੀ ਬੰਦੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾਵੇ ਅਤੇ ਇਨ੍ਹਾਂ ਨੂੰ ਇਨ੍ਹਾਂ ਦੀ ਕੀਤੇ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਜੋ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੱਖਾਂ ਹੀ ਨੌਜਵਾਨ ਇਸ ਦਲਦਲ ਵਿੱਚ ਫਸਾ ਦਿੱਤੇ ਹਨ ਅਤੇ ਇਸ ਦਲ ਦੇ ਵਿੱਚੋਂ ਹੁਣ ਉਹ ਨੌਜਵਾਨ ਨਿਕਲ ਕੇ ਵੀ ਨਹੀਂ ਨਿਕਲ ਸਕਦੀ ਕਿਉਂਕਿ ਇਹ ਲੱਤ ਹੀ ਇੰਨੀ ਜ਼ਿਆਦਾ ਮਾੜੀ ਹੈ ਕਿ ਜਾਂ ਤਾਂ ਉਸਦੀ ਮੌ ਤ

ਹੋਵੇਗੀ ਜਾਂ ਉਹ ਪੂਰੇ ਤਰੀਕੇ ਦੇ ਨਾਲ ਬਰਬਾਦ ਹੋ ਜਾਵੇਗਾ ਪਰ ਆਖ਼ਰ ਇਹ ਨਸ਼ਾ ਆ ਕਿੱਥੋਂ ਰਿਹਾ ਹੈ ਅਜੇ ਤੱਕ ਇਸ ਚੀਜ਼ ਦਾ ਹੀ ਨਹੀਂ ਪਤਾ ਲੱਗ ਰਿਹਾ ਹੈ ਕਿ ਜੋ ਇਨਸਾਨ ਦੀ ਜਾਨ ਤੱਕ ਲੈ ਲੈਂਦਾ ਹੈ ਉਹ ਨਸ਼ਾ ਆਖਿਰਕਾਰ ਕਿੱਥੋਂ ਆ ਰਿਹਾ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਇਕ ਪਾਖੰਡੀ ਬਾਬਾ ਜਿਸ ਦੀ ਗੱਡੀ ਦੇ ਵਿੱਚ ਵੱਡੀ ਮਾਤਰਾ ਦੇ ਵਿੱਚੋਂ ਇੱਕ ਨਸ਼ਾ ਬਰਾਮਦ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੇ ਵੱਲੋਂ ਇਸ ਬਾਬੇ ਦੀ ਵੀਡਿਓ ਬਣਾਈ ਗਈ ਕਿ ਸੱਪ ਗੱਡੀ ਬਾਬੇ ਦਾ ਬਾਈਕਾਟ ਕੀਤਾ ਜਾਵੇ ਜਿਸ ਵੀ ਪਿੰਡ ਦੇ ਵਿੱਚ ਰਹਿੰਦਾ ਹੈ ਜਿਸ ਵੀ ਇਲਾਕੇ ਵਿੱਚ ਰਹਿ ਰਿਹਾ ਹੈ ਉਥੇ ਇਸ ਨੂੰ ਬਾਹਰ ਕੱਢਿਆ ਜਾਵੇ ਕਿਉਂਕਿ

ਇਸ ਦੀ ਗੱਡੀ ਦੇ ਵਿੱਚੋਂ ਇਸ ਤਰ੍ਹਾਂ ਦਾ ਸਾਮਾਨ ਫੜਿਆ ਗਿਆ ਹੈ ਜਿਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ ਇਸ ਗੱਡੀ ਦੇ ਵਿੱਚ ਹਰ ਕਿਸਮ ਦਾ ਨਸ਼ਾ ਪਿਆ ਸੀ ਅਤੇ ਇਹ ਬਾਬਾ ਜੋ ਕਿ ਆਪਣੇ ਆਪ ਨੂੰ ਬਾਬਾ ਕਹਿ ਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹਨ ਇਨ੍ਹਾਂ ਸਾਧਾਂ ਤੋਂ ਬਚਣ ਦੀ ਬਹੁਤ ਹੀ ਜ਼ਿਆਦਾ ਜ਼ਰੂਰਤ ਹੈ ਅਤੇ ਜਿਸ ਤਰੀਕੇ ਦੇ ਨਾਲ ਇਹ ਨਸ਼ਾ ਆਪਣੇ ਕੋਲ ਰੱਖ ਰਿਹਾ ਹੈ ਇਸ ਤੋਂ ਇਹ ਲੱਗ ਰਿਹਾ ਹੈ ਕਿ ਨਸ਼ਾ ਕਿਤੇ ਨਾ ਕਿਤੇ ਵੇਚਦਾ ਵੀ ਹੋਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *