ਵੱਡੇ ਭਰਾ ਦੀ ਮੌ ਤ ਦਾ ਸਦਮਾ ਨਹੀਂ ਝੱਲ ਸਕਿਆ ਛੋਟਾ ਭਰਾ,ਦੇਖੋ ਫੇਰ ਕੀ ਹੋਇਆ

Uncategorized

ਅਕਸਰ ਹੀ ਅਸੀਂ ਜ਼ਮੀਨ ਨੂੰ ਲੈ ਕੇ ਭਰਾ ਭਰਾ ਦੀ ਲੜਾਈ ਦੀ ਖ਼ਬਰਾਂ ਅਕਸਰ ਹੀ ਸੁਣਦੇ ਰਹਿੰਦੇ ਹਾਂ ਜੋ ਕਿ ਕਿਤੇ ਨਾ ਕਿਤੇ ਬਹੁਤ ਜ਼ਿਆਦਾ ਗ਼ਲਤ ਹੈ ਇੱਕ ਭਾਈ ਭਾਈ ਦਾ ਦੁਸ਼ਮਣ ਬਣ ਜਾਂਦਾ ਹੈ ਜੋ ਕਿ ਬਚਪਨ ਦੇ ਵਿੱਚ ਇਕੱਠੇ ਖੇਲੇ ਹੁੰਦੇ ਹਨ ਫਿਰ ਜਦੋਂ ਜ਼ਮੀਨ ਦਾ ਰੌਲਾ ਵਿੱਚ ਪੈ ਜਾਂਦਾ ਹੈ ਤਾਂ ਉਹ ਇੱਕ ਦੂਜੇ ਦੀ ਸ਼ਕਲ ਤਕ ਵੀ ਦੇਖਣਾ ਨਹੀਂ ਪਸੰਦ ਕਰਦੇ ਜੋ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਇਹ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਰਾਮਪੁਰ ਪੁਲ ਵਿੱਚ ਪੈਂਦੇ ਪਿੰਡ ਭਗਤਾ ਭਾਗੂ ਵਿਖੇ ਮੌ ਤ ਵੀ ਦੋ ਭਰਾਵਾਂ ਨੂੰ ਵੱਖ ਨਹੀਂ ਕਰ ਸਕੀ ਇਨ੍ਹਾਂ ਦੋਵਾਂ ਭਰਾਵਾਂ ਦੀ ਵਿਚਕਾਰ ਇੰਨਾ ਜ਼ਿਆਦਾ ਪਿਆਰ ਸੀ ਜਦੋਂ ਵੱਡੇ ਭਰਾ ਦੀ ਮੌ ਤ ਹੋ ਗਈ ਤਾਂ ਮਹਿਜ਼ ਵੀਹ ਮਿੰਟ ਬਾਅਦ ਹੀ ਛੋਟੇ ਭਰਾ ਨੇ ਵੀ ਆਪਣਾ ਦਮ ਤੋੜ ਦਿੱਤਾ

ਘਰ ਵਿੱਚ ਇੱਕੋ ਸਮੇਂ ਦੋ ਮੌ ਤਾਂ ਹੋਣ ਦੀ ਵਜ੍ਹਾ ਕਰਕੇ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਇਨ੍ਹਾਂ ਦੋਵਾਂ ਭਰਾਵਾਂ ਨੇ ਇਕ ਪਿਆਰ ਦੀ ਮਿਸਾਲ ਕਾਇਮ ਕੀਤੀ ਹੈ ਕਿ ਇੱਕ ਦੂਜੇ ਦੇ ਪ੍ਰਤੀ ਇੰਨਾ ਜ਼ਿਆਦਾ ਪਿਆਰ ਕਰਦੀ ਸੀ ਕਿ ਇਕ ਦੂਜੇ ਤੋਂ ਬਿਨਾਂ ਰਹਿ ਨਹੀਂ ਸਕਦੀ ਸੀ ਜਦੋਂ ਵੱਡੇ ਭਰਾ ਦੀ ਮੌ ਤ ਹੋ ਜਾਂਦੀ ਹੈ ਤਾਂ ਛੋਟੇ ਭਰਾ ਦੇ ਵੱਲੋਂ ਵੀਹ ਮਿੰਟਾਂ ਬਾਅਦ ਹੀ ਆਪਣਾ ਦਮ ਤੋੜ ਲਿਆ ਜਾਂਦਾ ਹੈ ਦੇਖੋ ਇਨ੍ਹਾਂ ਦੋਨਾਂ ਵਿਚਕਾਰ ਕਿੰਨਾ ਜ਼ਿਆਦਾ ਪਿਆਰ ਹੋਵੇਗਾ ਜੋ ਕਿ ਦੋਨਾਂ ਦੇ ਵੱਲੋਂ ਇਕ ਦੂਜੇ ਤੋਂ ਬਿਨਾਂ ਪਲ ਵੀ ਨਹੀਂ ਸਾਰਦੇ ਸੀ ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਬਹੁਤ ਸਾਰੇ ਅਜਿਹੇ ਭਰਾ ਵੀ ਹਨ ਜਿਨ੍ਹਾਂ ਦੇ ਵੱਲੋਂ ਜ਼ਮੀਨ ਦੇ ਰੌਲਿਆਂ ਨੂੰ ਲੈ ਕੇ ਇੱਕ ਦੂਜੇ ਦੀ ਸ਼ਕਲ ਦੇਖਣਾ ਵੀ ਪਸੰਦ ਨਹੀਂ ਹੁੰਦੀ ਪਰ ਇਨ੍ਹਾਂ ਦੋਨਾਂ ਦੇ ਵੱਲੋਂ ਇੱਕ ਬਹੁਤ ਵੱਡੀ ਮਿਸਾਲ ਕਾਇਮ ਕੀਤੀ ਹੈ ਪਰ ਇਨ੍ਹਾਂ ਦੇ ਘਰਦਿਆਂ ਦੀ ਉੱਤੇ ਬਹੁਤ ਵੱਡਾ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ

ਕਿਉਂਕਿ ਘਰ ਦੇ ਵਿਚ ਜਦੋਂ ਇਹ ਭਰਾ ਭਰਾ ਆਪਣੇ ਆਪ ਨੂੰ ਇੰਨਾ ਜ਼ਿਆਦਾ ਪਿਆਰ ਕਰਦੀ ਸੀ ਤਾਂ ਘਰਦਿਆਂ ਦਾ ਕਿੰਨਾ ਮੋਹ ਇਹਨਾਂ ਦੇ ਵੱਲੋਂ ਕੀਤਾ ਜਾਂਦਾ ਹੋਵੇਗਾ ਇਸ ਨੂੰ ਲੈ ਕੇ ਪਰਿਵਾਰ ਵਾਲਿਆਂ ਦਾ ਅੱਜ ਵੇਖੋ ਕਿੰਨਾ ਬੁਰਾ ਹਾਲ ਹੋ ਰਿਹਾ ਹੋਵੇਗਾ ਪਰਿਵਾਰ ਵਾਲਿਆਂ ਦਾ ਹਾਲ ਦੇਖ ਹਰ ਕੋਈ ਹੈਰਾਨ ਹੈ ਕਿਉਂਕਿ ਇਕੋ ਪਰਿਵਾਰ ਦੇ ਦੋ ਵਿਅਕਤੀਆਂ ਵਿੱਚ ਇਸ ਤਰ੍ਹਾਂ ਦੀ ਗੱਲ ਹੋ ਜਾਣੀ ਇਹ ਕਿਤੇ ਨਾ ਕਿਤੇ ਬਹੁਤੀ ਜ਼ਿਆਦਾ ਦੁਖਦਾਈ ਵੀ ਹੈ ਜਦੋਂ ਇਨ੍ਹਾਂ ਦੋਨਾਂ ਭਰਾਵਾਂ ਪ੍ਰੀਤਮ ਸਿੰਘ ਅਤੇ ਅਮਰ ਜੀਤ ਸਿੰਘ ਦੀਆਂ ਇਕੱਠੀਆਂ ਅਰਥੀਆਂ ਉਠੀਆਂ ਤਾਂ ਪਰਿਵਾਰ ਸਮੇਤ ਪੂਰੇ ਪਿੰਡ ਦਾ ਰੋ ਰੋ ਕੇ ਬੁਰਾ ਹਾਲ ਸੀ ਇਸ ਤੋਂ ਬਾਅਦ ਦੋਵੇਂ ਭਰਾਵਾਂ ਦਾ ਇੱਕੋ ਹੀ ਸੇਵੇ ਦੀ ਉੱਤੇ ਅੰਤਿਮ ਸੰਸਕਾਰ ਕੀਤਾ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਦਿੱਤੀ ਗਈ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *