ਭਾਰਤ ਨੂੰ ਭਾਰਤ ਹੀ ਰਹਿਣ ਦੇਵੋ ! ਵੀਡੀਓ ਦੇਖ ਤੁਸੀਂ ਕੀ ਕਹੋਗੇ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਸੀਂ ਸਾਰੇ ਹੀ ਉਨ੍ਹਾਂ ਵੀਡੀਓ ਨੂੰ ਵੇਖਦੇ ਰਹਿੰਦੇ ਹਾਂ ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿਸ ਵਿੱਚ ਸਾਨੂੰ ਹਰ ਇਕ ਚੀਜ਼ ਦਾ ਜਲਦੀ ਪਤਾ ਲੱਗ ਜਾਂਦਾ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਪਟਿਆਲਾ ਦੇ ਵਿੱਚ ਜੋ ਹਿੰਸਾ ਹੋਈ ਐ ਉਸ ਚੀਜ਼ ਨੂੰ ਲੈ ਕੇ ਪੰਜਾਬ ਦੇ ਹਰ ਇਕ ਵਿਅਕਤੀ ਦੇ ਵੱਲੋਂ ਹਰ ਰੋਸ ਜਤਾਇਆ ਜਾ ਰਿਹਾ ਹੈ ਅਤੇ ਪੰਜਾਬ ਦੀ ਵਿੱਚ ਜਿੰਨੇ ਵੀ ਲੋਕ ਹਨ ਉਹਨਾਂ ਦੇ ਵਲੋਂ ਵੱਖ ਵੱਖ ਚਰਚਾਵਾਂ ਉਸ ਮੁੱਦੇ ਉੱਤੇ ਕੀਤੀਆਂ ਜਾ ਰਹੀਆਂ ਹਨ ਕਿ

ਆਖਿਰਕਾਰ ਉਹ ਮੁੱਦਾ ਕਿਉਂ ਭਖਿਆ ਕਿਸ ਦਾ ਹੱਥ ਸੀ ਇਸ ਪਿੱਛੇ ਅਤੇ ਕੌਣ ਕੌਣ ਇਸ ਚੀਜ਼ ਨੂੰ ਲੈ ਕੇ ਜ਼ਿੰਮੇਵਾਰ ਇਸ ਚੀਜ਼ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਗੱਲਾਂ ਵੱਖੋ ਵਿਚਾਰ ਸਾਹਮਣੇ ਆ ਰਹੇ ਹਨ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਸਾਡਾ ਭਾਰਤ ਦੇਸ਼ ਦੇ ਵਿਚ ਇਕ ਹੀ ਧਰਮ ਦੀ ਲੋੜ ਨਹੀਂ ਰਹਿੰਦੀ ਸਗੋਂ ਇੱਥੇ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਇਸ ਲਈ ਇਸ ਦਾ ਨਾਮ ਭਾਰਤ ਰੱਖਿਆ ਗਿਆ ਹੈ ਭਾਰਤ ਦੇਸ਼ ਦੇ ਵਿੱਚ ਤੁਹਾਨੂੰ ਹਰ ਜਾਤ ਹਰ ਧਰਮ ਹਰ ਕਿਤੇ ਦੇ ਲੋਕ ਤੁਹਾਨੂੰ ਦਿਖਾਈ ਦੇਣਗੇ ਇੱਥੇ ਤਰ੍ਹਾਂ ਤਰ੍ਹਾਂ ਦੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਅਤੇ ਹਰ ਕੋਈ ਆਪਣੇ ਹਿਸਾਬ ਦੇ ਨਾਲ ਇੱਥੇ ਜ਼ਿੰਦਗੀ ਜੀ ਰਿਹਾ ਹੈ

ਤੁਸੀਂ ਇੱਥੇ ਕਿਸੇ ਦੇ ਉੱਤੇ ਕਿਸੇ ਤਰ੍ਹਾਂ ਦੀ ਕੋਈ ਵੀ ਚੀਜ਼ ਨੂੰ ਥੋਪ ਨਹੀਂ ਸਕਦੇ ਹੋ ਇੱਥੇ ਹਰ ਇੱਕ ਨੂੰ ਆਪਣਾ ਅਧਿਕਾਰ ਹੈ ਕੀ ਉਹ ਆਪਣੇ ਹਿਸਾਬ ਦੇ ਨਾਲ ਆਪਣੀ ਜ਼ਿੰਦਗੀ ਦੇ ਵਿਚ ਕੁਝ ਵੀ ਕਰ ਸਕਦਾ ਹੈ ਪਰ ਸੋਸ਼ਲ ਮੀਡੀਆ ਦੇ ਉੱਤੇ ਕਈ ਵਾਰ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵਲੋਂ ਵਿਵਾਦਿਤ ਬਿਆਨ ਦੇ ਦਿੱਤੇ ਜਾਂਦੇ ਹਨ ਤੇ ਜਦੋਂ ਉਨ੍ਹਾਂ ਦੇ ਵੱਲੋਂ ਵਿਵਾਦਿਤ ਬਿਆਨ ਦੇ ਦਿੱਤੇ ਜਾਂਦੇ ਹਨ ਤਾਂ ਉਨ੍ਹਾਂ ਦੇ ਇਨ੍ਹਾਂ ਵਿਵਾਦਿਤ ਬਿਆਨਾਂ ਦੀ ਵਜ੍ਹਾ ਕਰਕੇ ਪੂਰਾ ਮਾਹੌਲ ਖ਼ਰਾਬ ਹੋ ਜਾਂਦਾ ਹੈ ਜਿਵੇਂ ਕਿ ਸ਼ਿਵ ਸੈਨਾ ਦੇ ਆਗੂ ਦੇ ਵੱਲੋਂ ਲੋਕਾਂ ਨੂੰ ਭੜਕਾਉਣ ਦੀ ਕੋਈ ਵੀ ਕਸਰ ਨਹੀਂ ਛੱਡੀ ਗਈ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਬਹੁਤ ਜ਼ਿਆਦਾ ਭੜਕਾਇਆ ਗਿਆ

ਕਿਉਂਕਿ ਸਭ ਤੋਂ ਪਹਿਲਾਂ ਸ਼ੁਰੂਆਤ ਉਨ੍ਹਾਂ ਦੇ ਵੱਲੋਂ ਕੀਤੀ ਗਈ ਅਤੇ ਅੱਜ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਹੋਲ ਦੇ ਵਿੱਚ ਵੱਡੀ ਤਾਦਾਦ ਵਿੱਚ ਲੋਕ ਇਕੱਠੇ ਹੋਏ ਹਨ ਅਤੇ ਉੱਥੇ ਸਪਤ ਲੈ ਰਹੇ ਹਨ ਕਿ ਅਸੀਂ ਹਿੰਦੂ ਰਾਸ਼ਟਰ ਬਣਾੳੁਣ ਦੇ ਵਿਚ ਜੇਕਰ ਕਿਸੇ ਦੀ ਜਾ ਨ ਵੀ ਲੈਣੀ ਪੈ ਗਈ ਤਾਂ ਸੀ ਉੱਥੋਂ ਪਿੱਛੇ ਨਹੀਂ ਹਟਾਂਗੇ ਆਖਿਰਕਾਰ ਇਕ ਇੰਨਾ ਜ਼ਿਆਦਾ ਨੁਕਸਾਨਦਾਇਕ ਹੋ ਸਕਦਾ ਹੈ ਇਨ੍ਹਾਂ ਨੂੰ ਅੰਦਾਜ਼ਾ ਤੱਕ ਵੀ ਨਹੀਂ ਹੈ ਜਦੋਂ ਸਭ ਕੁਝ ਸਹੀ ਚੱਲ ਰਿਹਾ ਹੈ ਸਭ ਕੁਝ ਠੀਕ ਹੈ ਦੇਸ਼ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਅਜਿਹੀ ਗੱਲਬਾਤ ਨਹੀਂ ਹੋ ਰਹੀ ਫਰੀ ਚੀਜ਼ਾਂ ਕਿਉਂ ਕੀਤੀਆਂ ਜਾ ਰਹੀਆਂ ਹਨ

ਇਹ ਇੱਕ ਬਹੁਤ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *