ਹਰੀਸ਼ ਸਿੰਗਲਾ ਦੀ ਸਾਰੀ ਸੱਚਾਈ ਦੱਸੀ ਇਸ ਵਿਅਕਤੀ ਨੇ, ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ ਪਟਿਆਲੇ ਦੀ ਘਟਨਾ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੇ ਲੋਕਾਂ ਦੇ ਵੱਖ ਵੱਖ ਵਿਚਾਰ ਸਾਹਮਣੇ ਆ ਰਹੇ ਹਨ ਹਰ ਕਿਸੇ ਦਾ ਆਪਣਾ ਆਪਣਾ ਵਿਚਾਰ ਹੈ ਹਰ ਕੋਈ ਆਪਣੇ ਆਪਣੇ ਤਰੀਕੇ ਦੇ ਨਾਲ ਲੋਕਾਂ ਦੇ ਨਾਲ ਹੋਈ ਧੱਕੇਸ਼ਾਹੀ ਨੂੰ ਲੈ ਕੇ ਆਪਣੇ ਆਪਣੇ ਬਿਆਨ ਸਾਹਮਣੇ ਆ ਰਹੇ ਹਨ ਜੇਕਰ ਸ਼ਿਵ ਸੈਨਾ ਦੀ ਗੱਲ ਕਰ ਲਈਏ ਤਾਂ ਉਨ੍ਹਾਂ ਦੇ ਵੱਲੋਂ ਆਪਣੇ ਤਰੀਕੇ ਦੇ ਨਾਲ ਇਨ੍ਹਾਂ ਚੀਜ਼ਾਂ ਨੂੰ ਪੇਸ਼ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਜੇਕਰ ਸਿੱਖ ਸਮਾਜ ਦੀ ਗੱਲ ਕੀਤੀ ਜਾਵੇ ਉਨ੍ਹਾਂ ਦੇ ਵੱਲੋਂ ਆਪਣੇ ਤਰੀਕੇ ਦੇ ਨਾਲ ਗੱਲਾਂ ਕਈਆਂ ਜਾ ਰਹੀਆਂ ਹਨ ਪਰ ਅਸਲ ਦੇ ਵਿਚ ਸੱਚ ਕੀ ਹੈ ਸੱਚ ਜਾਨਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਇਸ ਪਿੱਛੇ ਦਾ ਪੂਰਾ ਸੱਚ ਕੀ ਹੈ ਤਾਂ ਇਸ ਵਿੱਚ ਪੂਰੇ ਤਰੀਕੇ ਦੇ ਨਾਲ ਜੇਕਰ ਦੇਖਿਆ ਜਾਵੇ ਤਾਂ

ਸ਼ਿਵ ਸੈਨਾ ਦੇ ਹਰੀਸ਼ ਸਿੰਗਲਾ ਦਾ ਸਭ ਤੋਂ ਵੱਡਾ ਲੋਕਾਂ ਨੂੰ ਭੜਕਾਉਣ ਦੇ ਵਿੱਚ ਯੋਗਦਾਨ ਰਿਹਾ ਹੈ ਆਖਿਰਕਾਰ ਇਹ ਯੋਗਦਾਨ ਕਿਉਂ ਰਿਹਾ ਹੈ ਤਾਂ ਤੁਹਾਨੂੰ ਇਸ ਬਾਰੇ ਵੀ ਦੱਸਣਾ ਚਾਹੁੰਦੇ ਹਾਂ ਕਿ ਯੋਗਦਾਨ ਇਸ ਲਈ ਅਸੀਂ ਕਹਿ ਰਹੇ ਹਾਂ ਕਿਉਂਕਿ ਹਰੀਸ਼ ਸਿੰਗਲਾ ਦੇ ਵੱਲੋਂ ਲਗਾਤਾਰ ਲੋਕਾਂ ਨੂੰ ਭੜਕਾਇਆ ਗਿਆ ਤੇ ਕਿਹਾ ਗਿਆ ਕਿ ਆੜ੍ਹਤੀ ਤਾਰੀਕ ਨੂੰ ਉਹਨਾਂ ਦੇ ਵੱਲੋਂ ਇਕ ਮਾਰਚ ਕੱਢਿਆ ਗਿਆ ਜਦਕਿ ਦੇਸ਼ ਦੇ ਵਿਚ ਪੂਰੇ ਤਰੀਕੇ ਦੇ ਨਾਲ ਸ਼ਾਂਤੀ ਸੀ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਰੌਲਾ ਰੱਪਾ ਜਾਂ ਫਿਰ ਕਿਸੇ ਵੀ ਤਰ੍ਹਾਂ ਦੇ ਨਾਲ ਲੋਕਾਂ ਦੇ ਵਿਚ ਰੋਸ ਨਹੀਂ ਸੀ ਪਰ ਜਦੋਂ ਇਸ ਤਰ੍ਹਾਂ ਦੀਆਂ ਬੇਤੁਕੀਆਂ ਗੱਲਾਂ ਕਰਕੇ ਲੋਕਾਂ ਨੂੰ ਭੜਕਾਇਆ ਗਿਆ ਤਾਂ ਲੋਕਾਂ ਦਾ ਭਾਰਾ ਹਾਈ ਹੋ ਗਿਆ

ਜਿਸ ਤੋਂ ਬਾਅਦ ਹਰੀਸ਼ ਸਿੰਗਲਾ ਦੇ ਵੱਲੋਂ ਜੋ ਜੋ ਗੱਲਾਂ ਕਹੀਆਂ ਗਈਆਂ ਉਸ ਤੋਂ ਬਾਅਦ ਲੋਕਾਂ ਦਾ ਇਕੱਠ ਉਣੱਤੀ ਤਰੀਕ ਨੂੰ ਵੱਡੀ ਤਦਾਦ ਵਿੱਚ ਦੇਖਣ ਨੂੰ ਮਿਲਿਆ ਹੁਣ ਜੇਕਰ ਅਸੀਂ ਦੂਜੇ ਪਾਸੇ ਦੀ ਗੱਲ ਕਰ ਲਈਏ ਤਾਂ ਦੂਜੇ ਪਾਸੇ ਵਿਚ ਬਲਜਿੰਦਰ ਸਿੰਘ ਪਰਵਾਨਾ ਦੇ ਵੱਲੋਂ ਜਦੋਂ ਇਸ ਤਰ੍ਹਾਂ ਦੀਆਂ ਪੋਸਟਾਂ ਪਡ਼੍ਹੀਆਂ ਗਈਆਂ ਅਤੇ ਇਸ ਤਰ੍ਹਾਂ ਦੀਆਂ ਵੀਡੀਓ ਵੇਖੀਆਂ ਗਈਆਂ ਤਾਂ ਹਰੀਸ਼ ਸਿੰਗਲਾ ਨੂੰ ਇਹ ਸਭ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਰੋਕਿਆ ਵੀ ਗਿਆ ਪਰ ਹਰੀਸ਼ ਸਿੰਗਲਾ ਦੇ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਅਜਿਹੀ ਗੱਲ ਨਹੀਂ ਸੁਣੀ ਗਈ ਜਿਸ ਤੋਂ ਬਾਅਦ ਬਲਜਿੰਦਰ ਸਿੰਘ ਪਰਵਾਨਾ ਦੇ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਵੀ ਕੀਤੀ

ਪਰ ਉਸ ਤੋਂ ਬਾਅਦ ਜਦੋਂ ਇਹ ਮੁੱਦਾ ਲਗਾਤਾਰ ਭਖਦਾ ਗਿਆ ਤਾਂ ਫਿਰ ਬਲਜਿੰਦਰ ਸਿੰਘ ਪਰਵਾਨੇ ਦੇ ਵੱਲੋਂ ਵੀ ਲੋਕਾਂ ਨੂੰ ਕਹਿ ਦਿੱਤਾ ਗਿਆ ਕਿ ਅਸੀਂ ਉਣੱਤੀ ਤਰੀਕ ਨੂੰ ਇਕੱਠ ਕਰਾਂਗੇ ਪ੍ਰਸ਼ਾਸਨ ਨੇ ਬੇਸ਼ੱਕ ਉਨ੍ਹਾਂ ਨੂੰ ਇਹ ਕਹਿ ਦਿੱਤਾ ਸੀ ਕਿ ਅਸੀਂ ਕਿਸੇ ਵੀ ਤਰ੍ਹਾਂ ਦਾ ਉਨ੍ਹਾਂ ਨੂੰ ਪ੍ਰਦਰਸ਼ਨ ਨਹੀਂ ਕਰਨ ਦੇਵਾਂਗੇ ਪਰ ਫਿਰ ਵੀ ਪਟਿਆਲੇ ਦੇ ਵਿੱਚ ਜਦੋਂ ਦੋਨੋਂ ਧਿਰਾਂ ਆਪਸ ਵਿਚ ਭਿੜ ਜਾਂਦੀਆਂ ਹਨ ਤਾਂ ਮਾਹੌਲ ਖਰਾਬ ਹੋ ਜਾਂਦਾ ਹੈ ਜੋ ਕਿ ਨਹੀਂ ਹੋਣਾ ਚਾਹੀਦਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਬੀਡੀਓ ਦੇ ਵਿੱਚ ਮਿਲ ਜਾਵੇਗੀ ਆਖਿਰਕਾਰ ਕੀ ਹੈ ਪੂਰਾ ਸੱਚ ਉਸ ਬਾਰੇ ਤੁਹਾਨੂੰ ਇਸ ਵੀਡੀਓ ਦੇ ਵਿਚ ਜਾਣੂ ਕਰਵਾਇਆ ਜਾਵੇਗਾ ਤੁਸੀਂ ਵੀ ਦੇਖੋ ਵਾਇਰਲ ਹੋ ਰਹੀ

ਇਸ ਵੀਡੀਓ ਨੂੰ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *