ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਹੀ ਰਹਿੰਦੀ ਹੈ ਆਖਿਰਕਾਰ ਜੋ ਅਸੀਂ ਤੁਹਾਨੂੰ ਅੱਜ ਖ਼ਬਰ ਦੱਸਣ ਜਾ ਰਹੇ ਹਾਂ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਕਹੋਗੇ ਕਿ ਆਖਿਰਕਾਰ ਪਟਵਾਰੀਆਂ ਦੇ ਵੱਲੋਂ ਇਹ ਕੰਮ ਕਿਉਂ ਕੀਤਾ ਜਾ ਰਿਹਾ ਹੈ ਪੰਦਰਾਂ ਮਈ ਤੱਕ ਪਟਵਾਰੀਆਂ ਦੇ ਵੱਲੋਂ ਦਫ਼ਤਰ ਬਿਲਕੁਲ ਬੰਦ ਕੀਤੇ ਜਾਣਗੇ ਅਸੀਂ ਜੋ ਤੁਹਾਨੂੰ ਖ਼ਬਰ ਦੱਸਣ ਜਾ ਰਹੇ ਹਾਂ ਇਹ ਖਬਰ ਪਟਵਾਰੀਆਂ ਦੇ ਨਾਲ ਜੁੜੀ ਹੋਈ ਹੈ ਪਟਵਾਰੀਆਂ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿਉ ਪੰਦਰਾਂ ਮਈ ਤਕ ਆਪਣਾ ਕੰਮਕਾਰ ਬਿਲਕੁਲ ਬੰਦ ਰੱਖਣਗੇ ਕਦੇ ਉਨ੍ਹਾਂ ਦੇ ਵੱਲੋਂ ਆਪਣੇ ਦਫ਼ਤਰਾਂ ਵਿੱਚ ਬਿਲਕੁਲ ਵੀ ਨਹੀਂ ਜਾਇਆ ਜਾਵੇਗਾ ਇਸ ਵਜ੍ਹਾ ਕਰਕੇ ਲੋਕਾਂ ਨੂੰ ਵੀ ਬਹੁਤ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ
ਕਿਉਂਕਿ ਜਦੋਂ ਪਟਵਾਰੀਆਂ ਦੇ ਵੱਲੋਂ ਦਫ਼ਤਰਾਂ ਵਿੱਚ ਜਾ ਕੇ ਪੰਦਰਾਂ ਮਈ ਤੱਕ ਆਪਣੇ ਦਫ਼ਤਰ ਹੀ ਨਹੀਂ ਖੋਲ੍ਹੇ ਜਾਣਗੇ ਤਾਂ ਇਸ ਦੇ ਨਾਲ ਲੋਕਾਂ ਨੂੰ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਲੋਕ ਹਮੇਸ਼ਾ ਹੀ ਪਟਵਾਰੀਆਂ ਦੇ ਕੋਲ ਆਪਣਾ ਕੰਮਕਾਰ ਕਰਵਾਉਣ ਦੇ ਲਈ ਪਹੁੰਚਦੇ ਹਨ ਅਤੇ ਪਟਵਾਰੀਆਂ ਦਾ ਦਫਤਰਾਂ ਦੇ ਵਿਚ ਹੋਣਾ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਕਿਉਂਕਿ ਆਮ ਲੋਕ ਪਟਵਾਰੀਆਂ ਦੇ ਕੋਲ ਵੱਡੀ ਤਾਦਾਦ ਵਿੱਚ ਜਾ ਕੇ ਆਪਣਾ ਕੰਮ ਕਰਵਾਉਂਦੇ ਹਨ ਪਰ ਜੇਕਰ ਪੰਦਰਾਂ ਮਈ ਤੱਕ ਪਟਵਾਰੀਆਂ ਦੇ ਵੱਲੋਂ ਆਪਣਾ ਕੰਮ ਹੀ ਬੰਦ ਕਰ ਦਿੱਤਾ ਗਿਆ ਤਾਂ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਆਉਣ ਵਾਲੇ ਦਿਨਾਂ ਦੇ ਵਿੱਚ ਕਰਨਾ ਪੈ ਸਕਦਾ ਹੈ
ਅਸਲ ਦੇ ਵਿੱਚ ਲੁਧਿਆਣੇ ਦੇ ਵਿੱਚ ਇੱਕ ਮੀਟਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਦੇ ਵਿੱਚ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ ਕੀ ਉਹ ਹੁਣ ਪੰਦਰਾਂ ਮਈ ਤੱਕ ਆਪਣੇ ਕੰਮਕਾਰ ਨੂੰ ਬਿਲਕੁਲ ਬੰਦ ਰੱਖਣਗੇ ਕਿਉਂਕਿ ਉਨ੍ਹਾਂ ਦੇ ਵੱਲੋਂ ਸਰਕਾਰ ਦੇ ਅੱਗੇ ਕਈ ਮੰਗਾਂ ਰੱਖੀਆਂ ਗਈਆਂ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਇਕ ਸਾਥੀ ਨੂੰ ਗ਼ਲਤ ਐੱਫਆਈਆਰ ਕਰਕੇ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਪਟਵਾਰੀਆਂ ਦੇ ਵਲੋਂ ਰੋਸ ਜਤਾ ਕੇ ਪੰਦਰਾਂ ਮਈ ਤੱਕ ਆਪਣਾ ਕੰਮ ਬਿਲਕੁਲ ਬੰਦ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਪੰਦਰਾਂ ਮਈ ਤਕ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ
ਪਟਵਾਰਖਾਨੇ ਪੰਦਰਾਂ ਮਈ ਤੱਕ ਬੰਦ ਰੱਖੇ ਜਾਣਗੇ ਅਤੇ ਦਫਤਰ ਦੇ ਵਿੱਚ ਪਟਵਾਰੀਆਂ ਦੇ ਵੱਲੋਂ ਨਹੀਂ ਆਇਆ ਜਾਵੇਗਾ ਇਸ ਦੇ ਨਾਲ ਹੀ ਪੁਲੀਸ ਪ੍ਰਸ਼ਾਸਨ ਨੂੰ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਜੇਕਰ ਉਹ ਉਨ੍ਹਾਂ ਦੇ ਸਾਥੀ ਨੂੰ ਜਲਦੀ ਤੋਂ ਜਲਦੀ ਛੱਡ ਦੇਣਗੇ ਤਾਰਾਂ ਦੇ ਵੱਲੋਂ ਜੋ ਹਡ਼ਤਾਲ ਰੱਖੀ ਗਈ ਇਸ ਹੜਤਾਲ ਨੂੰ ਜਲਦੀ ਹੀ ਖੋਲ੍ਹ ਦਿੱਤਾ ਜਾਵੇਗਾ ਅਤੇ ਫਿਰ ਆਪਣੇ ਦਫ਼ਤਰਾਂ ਵਿੱਚ ਕੰਮਕਾਰ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਉਨ੍ਹਾਂ ਦੀ ਹਡ਼ਤਾਲ ਜਿਹੜੀਆ ਲਗਾਤਾਰ ਜਾਰੀ ਰਹੇਗੀ ਪੰਦਰਾਂ ਮਈ ਤੱਕ ਉਨ੍ਹਾਂ ਦੇ ਵੱਲੋਂ ਸਮਾਂ ਦੇ ਦਿੱਤਾ ਗਿਆ ਹੈ ਇੰਨੇ ਦਿਨਾਂ ਤੱਕ ਪਟਵਾਰੀ ਆਪਣੇ ਕੰਮਾਂਕਾਰਾਂ ਨੂੰ ਬਿਲਕੁਲ ਬੰਦ ਰੱਖਣਗੇ ਜੇਕਰ ਸਰਕਾਰਾਂ ਦੇ ਵੱਲੋਂ ਉਨ੍ਹਾਂ ਦੀ ਮੰਗਾਂ ਨੂੰ ਪਹਿਲਾਂ ਮੰਨ ਲਿਆ ਜਾਵੇਗਾ
ਤਾਂ ਉਨ੍ਹਾਂ ਦੇ ਵੱਲੋਂ ਆਪਣੇ ਕੰਮਾਂ ਨੂੰ ਫਿਰ ਤੋਂ ਦੁਬਾਰਾ ਸ਼ੁਰੂ ਕਰ ਲਿਆ ਜਾਵੇਗਾ ਪਰ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਕੰਮਾਂ ਨੂੰ ਰੋਕ ਦਿੱਤਾ ਜਾਵੇਗਾ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ
ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ