ਬਾਜੇ ਕੇ ਮੰਤਰੀ ਪਹੁੰਚ ਗਿਆ ਲੱਖੇ ਸਿਧਾਣੇ ਦੇ ਘਰ ਉਹ ਪੈ ਗਿਆ ਰੌਲਾ

Uncategorized

ਲੱਖਾ ਸਧਾਣਾ ਜੋ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹਰ ਵੇਲੇ ਸੁਚੇਤ ਰਹਿੰਦਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਦਾ ਰਹਿੰਦਾ ਹੈ ਕਿ ਆਖਿਰਕਾਰ ਸਾਡੇ ਪੰਜਾਬ ਦੇ ਵਿੱਚ ਕਿਸ ਤਰੀਕੇ ਦੇ ਨਾਲ ਕੀ ਕੀ ਹੋ ਰਿਹਾ ਹੈ ਅਤੇ ਸਾਨੂੰ ਕਿਹੜੀਆਂ ਕਿਹੜੀਆਂ ਚੀਜ਼ਾਂ ਤੋਂ ਸੰਭਲਣ ਦੀ ਲੋੜ ਹੈ ਕਿਉਂਕਿ ਇਹ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਲੱਖਾ ਸਧਾਣਾ ਹਮੇਸ਼ਾਂ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵੱਡੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਦਾ ਹੈ ਸਭ ਤੋਂ ਪਹਿਲਾਂ ਤਾਂ ਲੱਖਾ ਸਧਾਣੇ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਲਈ ਪਾਣੀ ਬਹੁਤ ਜ਼ਿਆਦਾ ਜ਼ਰੂਰੀ ਹੈ ਜਿਸ ਤਰੀਕੇ ਦੇ ਨਾਲ ਪੰਜਾਬ ਦੀ ਧਰਤੀ ਦੇ ਹੇਠੋਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ

ਉਸ ਬਾਰੇ ਲੱਖਾ ਸਧਾਣੇ ਨੇ ਜਾਣਕਾਰੀ ਦਿੱਤੀ ਹੈ ਕਿ ਵਿਗਿਆਨੀਆਂ ਨੇ ਰਿਸਰਚ ਤੋਂ ਪਤਾ ਲਗਾਇਆ ਹੈ ਕਿ ਪੰਜਾਬ ਦੇ ਵਿੱਚ ਪਾਣੀ ਧਰਤੀ ਦੇ ਹੇਠਾਂ ਕੁਝ ਕੁ ਸਾਲਾਂ ਦਾ ਹੀ ਰਹਿ ਚੁੱਕਿਆ ਹੈ ਵਿਗਿਆਨੀਆਂ ਦਾ ਕਹਿਣਾ ਹੈ ਕਿ ਜੇਕਰ ਝੋਨਾ ਲਗਾਤਾਰ ਲਗਦਾ ਰਿਹਾ ਤਾਂ ਤਕਰੀਬਨ ਪੰਜ ਸਾਲਾਂ ਦੇ ਵਿੱਚ ਪੰਜਾਬ ਦੀ ਧਰਤੀ ਦੇ ਹੇਠੋਂ ਪਾਣੀ ਬਿਲਕੁਲ ਖ਼ਤਮ ਹੋ ਜਾਵੇਗਾ ਅਤੇ ਜੇਕਰ ਧਰਤੀ ਵਿੱਚੋਂ ਪਾਣੀ ਖ਼ਤਮ ਹੋ ਗਿਆ ਤਾਂ ਪੰਜਾਬ ਦੀ ਵਿੱਚ ਜੀਵਨ ਬਹੁਤ ਹੀ ਜ਼ਿਆਦਾ ਸੰਭਵ ਹੋ ਜਾਵੇਗਾ ਜ਼ਮੀਨਾਂ ਬੰਜਰ ਹੋ ਜਾਣਗੀਆਂ ਅਤੇ ਕਿਸੇ ਤਰੀਕੇ ਦੇ ਨਾਲ ਅਸੀਂ ਇਸ ਧਰਤੀ ਦੇ ਉੱਤੇ ਸਰਵਾਈਵਰ ਨਹੀਂ ਕਰ ਸਕਦੇ ਹਾਂ ਇਸ ਲਈ ਲੋਕਾਂ ਨੂੰ ਹਮੇਸ਼ਾ ਹੀ ਲਿਖੇ ਸਧਾਣੀ ਦੇ ਬਲੂ ਜਾਗਰੂਕ ਕੀਤਾ ਜਾ ਰਿਹਾ ਹੈ

ਅਤੇ ਇਹ ਬਹੁਤ ਜ਼ਿਆਦਾ ਜ਼ਰੂਰੀ ਵੀ ਹੈ ਕਿਉਂਕਿ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਿਆਦਾ ਜ਼ਰੂਰੀ ਹੈ ਜੇਕਰ ਲੋਕਾਂ ਨੂੰ ਅੱਜ ਜਾਗਰੂਕ ਨਹੀਂ ਕੀਤਾ ਤਾਂ ਲੋਕਾਂ ਦੇ ਵੱਲੋਂ ਪਾਣੀ ਦੀ ਦੁਰਵਰਤੋਂ ਕੀਤੀ ਜਾਵੇਗੀ ਅਤੇ ਪਾਣੀ ਧਰਤੀ ਦੇ ਵਿੱਚੋਂ ਖ਼ਤਮ ਹੁੰਦਾ ਜਾਵੇਗਾ ਅਤੇ ਜੇਕਰ ਪਾਣੀ ਧਰਤੀ ਦੇ ਵਿੱਚੋਂ ਖ਼ਤਮ ਹੋ ਗਿਆ ਤਾਂ ਅਸੀਂ ਆਪਣੇ ਜੀਵਨ ਦੇ ਵਿਚ ਸਰਵਾਈਵ ਨਹੀਂ ਕਰ ਸਕਦੇ ਹੋ ਤੁਹਾਨੂੰ ਪਤਾ ਹੈ ਕਿ ਸਾਡੇ ਲਈ ਹਵਾ ਪਾਣੀ ਅਤੇ ਮਿੱਟੀ ਤਿੰਨ ਚੀਜ਼ਾਂ ਬਹੁਤ ਜ਼ਿਆਦਾ ਜ਼ਰੂਰੀ ਹਨ ਕਿਉਂਕਿ ਹਵਾ ਸਾਫ਼ ਹੋਵੇਗੀ ਤਾਂ ਸੀ ਚੰਗਾ ਸਾਹ ਲੈ ਸਕਦੇ ਹਾਂ ਅਤੇ ਪਾਣੀ ਤੋਂ ਬਿਨਾਂ ਅਸੀਂ ਜੀਅ ਨਹੀਂ ਸਕਦੇ ਹਾਂ ਅਤੇ ਧਰਤੀ ਜਿਸ ਦੀ ਉਸ ਤੇ ਅਸੀਂ ਰਹਿੰਦੇ ਹਾਂ ਅਤੇ ਅਨਾਜ ਉਗਾਉਂਦੇ ਹਨ

ਇਹ ਤਿੰਨੇ ਚੀਜ਼ਾਂ ਬਹੁਤ ਜ਼ਿਆਦਾ ਜ਼ਰੂਰੀ ਹਨ ਇਸ ਲਈ ਇਨ੍ਹਾਂ ਚੀਜ਼ਾਂ ਨੂੰ ਸਾਂਭਣਾ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਲੇਖਕ ਦਾਣੇ ਦੇ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਤਾਂ ਹਮੇਸ਼ਾ ਚੁੱਕਿਆ ਹੀ ਜਾਂਦਾ ਹੈ ਪਰ ਇਸ ਦੇ ਨਾਲ ਹੀ ਲਿਖੇ ਸਧਾਣੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਕੀਤਾ ਜਾਂਦਾ ਹੈ ਪੰਜਾਬ ਦੇ ਵਿੱਚ ਜਿੰਨੇ ਵੀ ਲੋਕਾਂ ਦੇ ਮਸਲੇ ਹਨ ਉਨ੍ਹਾਂ ਦੀ ਲੱਖੇ ਦੇ ਘਰ ਵੀਰਵਾਰ ਨੂੰ ਇਕ ਕਚਹਿਰੀ ਲੱਗਦਿਆਂ ਉਸ ਕਚਹਿਰੀ ਦੇ ਵਿਚ ਲੱਖੇ ਸਧਾਣੀ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਹ ਉਨ੍ਹਾਂ ਲੋਕਾਂ ਦਾ ਹੱਲ ਕਰੇ ਜੋ ਉਸ ਦੇ ਕੋਲ ਉਮੀਦ ਲਾ ਕੇ ਪਹੁੰਚਦੇ ਹਨ ਅਤੇ ਲੱਖਾ ਸਧਾਣਾ ਦੇ ਵੱਲੋਂ ਉਨ੍ਹਾਂ ਦਾ ਹੱਲ ਵੀ ਕੀਤਾ ਜਾਂਦਾ ਹੈ

ਅਤੇ ਜਿੰਨੇ ਵੀ ਲੋਕ ਉੱਥੇ ਪਹੁੰਚੇ ਹੋਏ ਸੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਆਖਿਰਕਾਰ ਜਦੋਂ ਤੁਸੀਂ ਲੱਖੇ ਦੇ ਦਾਣੇ ਦੇ ਕੋਲ ਪਹੁੰਚਦੇ ਹੋ ਤਾਂ ਤੁਹਾਨੂੰ ਲੱਖਾ ਹੱਲ ਕਰਦਾ ਹੈ ਤੁਹਾਡਾ ਜਾਫਰ ਨਹੀਂ ਤਾਂ ਹਰ ਇੱਕ ਦੇ ਵੱਲੋਂ ਇਹ ਗੱਲ ਕਹੀ ਜਾਂਦੀ ਹੈ ਕਿ ਲੱਖਾ ਸਧਾਣਾ ਦੇ ਵੱਲੋਂ ਪੂਰੀ ਕੋਸ਼ਿਸ਼ ਕਰਕੇ ਹੱਲ ਕੀਤਾ ਜਾਂਦਾ ਹੈ ਅਤੇ ਕੋਈ ਵੀ ਨਿਰਾਸ਼ ਹੋ ਕੇ ਲੱਖੇ ਦੀ ਕਚਹਿਰੀ ਚੋਂ ਵਾਪਸ ਨਹੀਂ ਜਾਂਦਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *