ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ ਕੱਢੀਆਂ ਨੌਕਰੀਆਂ ਹੀ ਨੌਕਰੀਆਂ ,ਲੈ ਲਓ ਨੌਕਰੀਆਂ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਮੁੱਦਾ ਆਉਂਦਾ ਹੀ ਰਹਿੰਦਾ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਭਗਵੰਤ ਮਾਨ ਸਾਡੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਲਗਾਤਾਰ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਐਲਾਨ ਕੀਤੇ ਜਾ ਰਹੇ ਹਨ ਤਰ੍ਹਾਂ ਤਰ੍ਹਾਂ ਦੀ ਉਨ੍ਹਾਂ ਦੇ ਵੱਲੋਂ ਐਲਾਨ ਕੀਤੇ ਜਾ ਰਹੇ ਹਨ ਅਤੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਲਈ ਹਮੇਸ਼ਾ ਹੀ ਉਨ੍ਹਾਂ ਦੇ ਵੱਲੋਂ ਗੱਲ ਕੀਤੀ ਜਾ ਰਹੀ ਹੈ ਭਗਵੰਤ ਮਾਨ ਵੱਲੋਂ ਅੱਜ ਸੋਸ਼ਲ ਮੀਡੀਆ ਦੀ ਉਤੇ ਲਾਈਵ ਹੋ ਕੇ ਕਿਹਾ ਗਿਆ ਕਿ ਅੱਜ ਮੈਂ ਪੰਜਾਹ ਦਿਨ ਪੂਰੇ ਕਰ ਲਏ ਹਨ ਪਤੀ ਇਨ੍ਹਾਂ ਪੰਜਾਹ ਦਿਨਾਂ ਦੇ ਵਿੱਚ ਮੈਂ ਯੋ ਜੋਂਗ ਵੀ ਕੀਤਾ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪੰਜਾਹ ਦਿਨਾਂ ਵਿੱਚ ਮੈਂ ਕਿੰਨਾ ਜ਼ਿਆਦਾ ਕੰਮ ਕਰ ਚੁੱਕਿਆ ਹਾਂ

ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਜਦੋਂ ਤੁਹਾਡਾ ਮੈਨੂੰ ਸਮਾਂ ਮਿਲਣਾ ਸ਼ੁਰੂ ਹੋ ਜਾਵੇਗਾ ਤਾਂ ਉਸ ਤੋਂ ਬਾਅਦ ਮੈਂ ਸਾਰੇ ਪੰਜਾਬ ਦੇ ਵਿੱਚ ਜੋ ਪਿਛਲੀਆਂ ਪਾਰਟੀਆਂ ਦੇ ਵੱਲੋਂ ਗੰਦ ਪਾਇਆ ਹੋਇਆ ਹੈ ਉਨ੍ਹਾਂ ਨੂੰ ਸੁਧਾਰਨ ਦੇ ਲਈ ਥੋੜ੍ਹਾ ਜਿਹਾ ਟਾਈਮਜ਼ ਜ਼ਰੂਰ ਲੱਗ ਸਕਦਾ ਹੈ ਪਰ ਤੁਸੀਂ ਚਿੰਤਾ ਕਿਸੇ ਗਲਤੀ ਨਹੀਂ ਕਰਨੀ ਹੈ ਮੈਂ ਜੋ ਜੋ ਵਾਅਦੇ ਕੀਤੇ ਹਨ ਮੈਂ ਪੂਰੇ ਕਰਾਂਗਾ ਅਤੇ ਨਾਲ ਹੀ ਪੰਜਾਬ ਦੇ ਵਿੱਚ ਜੋ ਮਸਲੇ ਫਸੇ ਹੋਏ ਹਨ ਜਾਂ ਫਿਰ ਜੋ ਪੰਜਾਬ ਨੂੰ ਖ਼ਰਾਬ ਕਰਨ ਦੀਅਾਂ ਗੱਲਾਂ ਸਾਹਮਣੇ ਆ ਰਹੀਆਂ ਹਨ ਉਸ ਚੀਜ਼ ਨੂੰ ਲੈ ਕੇ ਵਿਵਾਦ ਪੰਜਾਬ ਦੀ ਵਿੱਚ ਸ਼ਾਂਤੀ ਲੈ ਕੇ ਆਵਾਂਗਾ ਭਗਵੰਤ ਮਾਨ ਵਲੋਂ ਕਿਹਾ ਗਿਆ ਕਿ ਅੱਜ ਮੈਂ ਪੰਜਾਹ ਦਿਨ ਪੂਰੇ ਕਰ ਦਿੱਤੇ ਹਨ ਉਸ ਤੋਂ ਬਾਅਦ ਅੱਜ ਮੈਂ ਇੱਕ ਬਹੁਤ ਵੱਡੀ ਅਨਾਊਂਸਮੈਂਟ ਕਰਨ ਜਾ ਰਿਹਾ ਹਾਂ ਉਹ ਅਨਾਊਸਮੈਂਟ ਇਹ ਹੈ ਕਿ ਪੰਜਾਹ ਦਿਨਾਂ ਤੋਂ ਬਾਅਦ ਜੋ ਮੈਂ ਨੌਕਰੀਆਂ ਦਾ ਨੌਜਵਾਨਾਂ ਦੇ ਨਾਲ ਵਾਅਦਾ ਕੀਤਾ ਸੀ ਅੱਜ ਮੈਂ ਉਹ ਪੂਰਾ ਕਰਨ ਜਾ ਰਿਹਾ ਹੈ

ਭਗਵੰਤ ਮਾਨ ਨੇ ਕਿਹਾ ਹੈ ਕਿ ਛੱਬੀ ਹਜਾਰ ਚਾਰ ਸੌ ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਇਸ ਦੇ ਵਿਚ ਵੀ ਤੁਹਾਨੂੰ ਉਹ ਦਿਖਾਈ ਦੇਵੇਗਾ ਛੱਬੀ ਹਜਾਰ ਨੌਕਰੀਆਂ ਅਲੱਗ ਅਲੱਗ ਤਰ੍ਹਾਂ ਦੀ ਡਿਪਾਰਟਮੈਂਟ ਦੇ ਵਿੱਚ ਕੱਢੀਆਂ ਗਈਆਂ ਹਨ ਅਤੇ ਤੁਸੀਂ ਜਾ ਕੇ ਉਨ੍ਹਾਂ ਨੌਕਰੀਆਂ ਨੂੰ ਭਰ ਸਕਦੇ ਹੋ ਅਤੇ ਤੁਹਾਨੂੰ ਬਹੁਤ ਜਲਦੀ ਪੇਪਰ ਦੀ ਤਾਰੀਕ ਵੀ ਜਾਰੀ ਕਰ ਦਿੱਤੀ ਜਾਵੇਗੀ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਕਿ ਹਰ ਇੱਕ ਨੂੰ ਨੌਕਰੀ ਉਸ ਦੀ ਡਿਗਰੀ ਦੇ ਹਿਸਾਬ ਨਾਲ ਦਿੱਤੀ ਜਾਵੇਗੀ ਕਿਸੇ ਤਰ੍ਹਾਂ ਦੀ ਕੋਈ ਵੀ ਰਿਸ਼ਵਤ ਜਾਂ ਫਿਰ ਕਿਸੇ ਤਰ੍ਹਾਂ ਦੀ ਕੋਈ ਵੀ ਅਜਿਹੀ ਗੱਲ ਨਹੀਂ ਚਲੇਗੀ ਈਮਾਨਦਾਰੀ ਦੇ ਨਾਲ ਸਭ ਕੁਝ ਕੀਤਾ ਜਾਵੇਗਾ ਅਤੇ ਜਿਸ ਤਰੀਕੇ ਦੇ ਨਾਲ ਬੱਚਾ ਪੜ੍ਹਿਆ ਹੋਵੇਗਾ ਉਹ ਆਪਣੀ ਕਾਬਲੀਅਤ ਦਿਖਾਉਂਦਾ ਹੋਇਆ ਇਨ੍ਹਾਂ ਪੇਪਰਾਂ ਨੂੰ ਪਾਸ ਕਰਕੇ ਆਪਣੀ ਨੌਕਰੀ ਹਾਸਲ ਕਰੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *