ਸੁਖਬੀਰ ਬਾਦਲ ਨੇ ਪਟਿਆਲਾ ਦੀ ਘਟਨਾ ਨੂੰ ਲੈਕੇ ਕਰਤੇ ਵੱਡੇ ਖੁਲਾਸੇ

Uncategorized

ਸੋਸ਼ਲ ਮੀਡੀਆ ਦੀ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਹੀ ਰਹਿੰਦੀ ਹੈ ਇਸਦੇ ਨਾਲ ਹੀ ਸੁਖਬੀਰ ਬਾਦਲ ਦੀ ਅੱਜ ਸੋਸ਼ਲ ਮੀਡੀਆ ਦੇ ਉੱਤੇ ਇੱਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਉਨ੍ਹਾਂ ਦੇ ਵਲੋਂ ਕਿਹਾ ਗਿਅਾ ਕਿ ਪਟਿਆਲਾ ਦੀ ਵਿਚ ਜੋ ਹਿੰਸਕ ਘਟਨਾ ਵਾਪਰੀ ਹੈ ਉਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਅਤੇ ਉੱਥੇ ਜੋ ਕੁਝ ਵੀ ਹੋਇਆ ਹੈ ਬਹੁਤ ਜ਼ਿਆਦਾ ਗਲਤ ਹੋਇਆ ਹੈ ਇਸਦੇ ਨਾਲ ਹੀ ਸੁਖਬੀਰ ਬਾਦਲ ਦੇ ਵੱਲੋਂ ਇਹ ਕਿਹਾ ਗਿਆ ਕਿ ਪ੍ਰਸ਼ਾਸਨ ਦੇ ਵੱਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੇ ਲਈ ਇਹੋ ਜਿਹੀਆਂ ਸਟੇਟਮੈਂਟਾਂ ਦਿੱਤੀਆਂ ਗਈਆਂ ਹਨ ਪਹਿਲਾਂ ਤਾਂ ਉਨ੍ਹਾਂ ਨੇ ਹਰੀਸ਼ ਸਿੰਗਲਾ ਨੂੰ ਇਸ ਚੀਜ਼ ਦਾ ਸਾਰਾ ਦੋਸ਼ੀ ਮੰਨਿਆ ਸੀ

ਕਿਉਂਕਿ ਇਨ੍ਹਾਂ ਦੇ ਵੱਲੋਂ ਹੀ ਸਭ ਤੋਂ ਪਹਿਲਾਂ ਲੋਕਾਂ ਨੂੰ ਭੜਕਾਉਣ ਦੀ ਜੁੜੀਆ ਕੋਸ਼ਿਸ਼ ਕੀਤੀ ਗਈ ਸੀ ਪਰ ਸਮਝ ਨਹੀਂ ਆਉਂਦੀ ਕਿ ਅਗਲੇ ਹੀ ਦਿਨ ਅਜਿਹਾ ਕੀ ਹੋਇਆ ਕਿ ਉਨ੍ਹਾਂ ਦੇ ਵੱਲੋਂ ਸਾਰੇ ਕਾਸੇ ਦਾ ਮਾਸਟਰਮਾਈਂਡ ਪਰਵਾਨੇ ਨੂੰ ਬਣਾ ਦਿੱਤਾ ਜਾਂਦਾ ਹੈ ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਕਿ ਸਾਨੂੰ ਪੰਜਾਬ ਵਿਚ ਅਮਨ ਸ਼ਾਂਤੀ ਬਣਾ ਕੇ ਰੱਖਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੇ ਵਿੱਚ ਹਿੰਦੂ ਸਿੱਖਾਂ ਦਾ ਇੱਕ ਬਹੁਤ ਵੱਡਾ ਪਿਆਰ ਵਾਲਾ ਰਿਸ਼ਤਾ ਹੈ ਅਤੇ ਉਸੇ ਤਰੀਕੇ ਦੇ ਨਾਲ ਕਾਇਮ ਰਹਿਣਾ ਚਾਹੀਦਾ ਹੈ ਸਰਕਾਰ ਦੇ ਵੱਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੇ ਲਈ ਲੋਕਾਂ ਦੀ ਸੋਚ ਨੂੰ ਚੇਂਜ ਕਰਨ ਦੇ ਵਾਸਤੇ ਇਹੋ ਜਿਹੀਆਂ ਹਰਕਤਾਂ ਕਰਨ ਲੱਗ ਗਏ ਹਨ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਇਸ ਚੀਜ਼

ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਜਾਂ ਫਿਰ ਹਾਈ ਕੋਰਟ ਦੀ ਕਿਸੇ ਤਰ੍ਹਾਂ ਦੀ ਕੋਈ ਇਨਕੁਆਰੀ ਕੀਤੀ ਜਾਵੇ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਇਸ ਚੀਜ਼ ਨੂੰ ਲੈ ਕੇ ਅਸੀਂ ਨੇ ਹੁਣ ਹੀ ਨੱਥ ਪਾ ਦਿੱਤੀ ਤਾਂ ਬਹੁਤ ਜ਼ਿਆਦਾ ਚੰਗਾ ਹੋਵੇਗਾ ਪਰ ਜੇਕਰ ਅਸੀ ਨੇ ਇਸ ਚੀਜ਼ ਦੇ ਉੱਤੇ ਢਿੱਲ ਰੱਖੀ ਤਾਂ ਆਉਣ ਵਾਲਾ ਸਮਾਂ ਬਹੁਤ ਜ਼ਿਆਦਾ ਖ਼ਰਾਬ ਹੋ ਜਾਵੇਗਾ ਅਤੇ ਅਸੀਂ ਫਿਰ ਮੌਕੇ ਨੂੰ ਸੰਭਾਲਣ ਲਈ ਸਕੋਗੇ ਹੁਣ ਤਾਂ ਸਾਡੇ ਕੋਲ ਮੌਕਾ ਹੈ ਅਸੀਂ ਇਸ ਚੀਜ਼ ਨੂੰ ਸੰਭਾਲ ਸਕਦੀਆਂ ਕਿਉਂਕਿ ਜਿਨ੍ਹਾਂ ਲੋਕਾਂ ਦੇ ਵੱਲੋਂ ਵੀ ਸਾਰੀ ਸਾਜ਼ਿਸ਼ ਰਚੀ ਗਈ ਉਨ੍ਹਾਂ ਦੀ ਉੱਤੇ ਸਭ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਦੇ ਨਾਲ ਪੰਜਾਬ ਦੀ ਸ਼ਾਂਤੀ ਜਿਹੜੀ ਆਊ ਭੰਗ ਹੋ ਰਹੀ ਹੈ ਅਤੇ ਇਹ ਬਿਲਕੁਲ ਵੀ ਨਹੀਂ ਹੋਣੀ ਚਾਹੀਦੀ ਹੈ

ਤੇ ਜੇਕਰ ਅੱਜ ਅਸੀਂ ਇਸ ਚੀਜ਼ ਨੂੰ ਨਹੀਂ ਰੋਕਿਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਾਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਨਾਲ ਇਕੱਲਾ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨੁਕਸਾਨ ਵੀ ਹੋਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ

ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *